ਸ਼ਨੀਵਾਰ, ਫਰਵਰੀ 21, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਉਣ ਦਾ ਦੂਜੇ ਪੜਾਅ, ਕੁਲਦੀਪ ਧਾਲੀਵਾਲ ਨੇ 264 ਕਰੋੜ ਰੁਪਏ ਦੀ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

Illegal Occupation on Panchayat Land: ਪੰਜਾਬ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ, ਵੀਡੀਓ
0

Kuldeep Dhaliwal: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 264 ਕਰੋੜ ਰੁਪਏ ਬਣਦੀ ਹੈ। ਇਸ ਜ਼ਮੀਨ ਉੱਤੇ 9 ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ।

ਉਨ੍ਹਾਂ ਕਿਹਾ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਹਾਲੇ ਵੀ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡ ਸਕਦੇ ਹਨ, ਅਜਿਹੇ ਲੋਕਾਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਦੂਜੇ ਪੜਾਅ ਵਿਚ ਹੁਣ ਤੱਕ 761 ਏਕੜ ਸਰਕਾਰੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਬਹੁਤ ਵੱਡੀ ਕਾਮਯਾਬੀ, ਅੱਜ ਮੈਂ ਚੰਡੀਗ੍ਹੜ ਦੇ ਨੇੜੇ ਮੋਹਾਲੀ ਵਿਖੇ ਪਿੰਡ ਫਤਹਿਗੜ੍ਹ, ਬਲਾਕ ਮਾਜਰੀ ਵਿੱਚ 176 ਏਕੜ ਪੰਚਾਇਤੀ ਜ਼ਮੀਨ ਜਿਸਦੀ ਕੀਮਤ 264 ਕਰੋੜ ਹੈ ਤੋਂ ਕਬਜ਼ਾ ਛੁਡਵਾਇਆ।ਇਹ ਜ਼ਮੀਨ ਨਵੇਂ ਬਣ ਰਹੇ ਅੰਬਾਲਾ-ਰੋਪੜ ਹਾਈਵੇਅ ਦੇ ਵਿੱਚੋ ਵਿੱਚ ਹੈ । ਰੰਗਲਾ ਪੰਜਾਬ ਬਨਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ। @BhagwantMann… pic.twitter.com/vmNBMGWXLJ

— Kuldeep Dhaliwal (@KuldeepSinghAAP) May 24, 2023

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡੇ ਜਾਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ।

ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਬਜ਼ਾਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Illegal Occupiedkuldeep singh dhaliwalPanchayat landpro punjab tvpunjab cabinet ministerpunjab newspunjabi news
Share216Tweet135Share54

Related Posts

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਫਰਵਰੀ 20, 2026

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ, ਅਸੀਂ ਕਾਨੂੰਨ ਵਿੱਚ ਸੋਧ ਕਰਕੇ ਮੁੜ ਸ਼ੁਰੂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 20, 2026

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026
Load More

Recent News

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

WhatsApp ‘ਤੇ ਆਇਆ ਸ਼ਾਨਦਾਰ ਨਵਾਂ ਫੀਚਰ, ਜਾਣੋ ਕੀ ਹੈ ਖਾਸ

ਫਰਵਰੀ 20, 2026

13 ਦਿਨ ICU ‘ਚ ਰਹਿਣ ਤੋਂ ਬਾਅਦ ਪ੍ਰੀਖਿਆ ਦੇਣ ਪਹੁੰਚੀ ਬੱਚੀ

ਫਰਵਰੀ 20, 2026

ਯੂਨੀਵਰਸਿਟੀ ਪ੍ਰਬੰਧਕਾਂ ਤੋਂ ਪਰੇਸ਼ਾਨ ਨਰਸਿੰਗ ਦੀ ਵਿਦਿਆਰਥਣ ਨੇ ਲਈ ਆਪਣੀ ਜਾਨ

ਫਰਵਰੀ 20, 2026

‘200% ਟੈਰਿਫ ਲਗਾਉਣ ਦੀ ਧਮਕੀ…’ ਟਰੰਪ ਨੇ ਫਿਰ ਦੋਹਰਾਈ ਭਾਰਤ-ਪਾਕਿਸਤਾਨ ਜੰਗਬੰਦੀ ਦੀ ਗੱਲ

ਫਰਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.