ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲੂ ਬੱਸ ਹਾਦਸੇ ਤੇ ਦੁੱਖ ਪ੍ਰਗਟਾਇਆ, ਇਸ ਮੌਕੇ ਉਨ੍ਹਾਂ ਟਵਿੱਟਰ ‘ਤੇ ਪੋਸਟ ਪਾਉਂਦੇ ਲਿਖਿਆ ਕਿ ,
ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਨਿੱਜੀ ਬੱਸ ਹਾਦਸੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ।ਪ੍ਰਮਾਤਮਾ ਉਨ੍ਹਾਂ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ਜਿਨ੍ਹਾਂ ਨੇ ਆਪਣੇ ਪਿਆਰੇ ਗੁਆ ਲਏ ਹਨ।
ਮੈਂ ਬਚਾਏ ਗਏ ਲੋਕਾਂ ਦੀ ਸੁਰੱਖਿਆ ਅਤੇ ਸਿਹਤਯਾਬੀ ਲਈ ਵੀ ਪ੍ਰਾਰਥਨਾ ਕਰਦਾ ਹਾਂ।