ਵੀਰਵਾਰ, ਅਪ੍ਰੈਲ 23, 2026 06:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁੱਲੜ Pizza ਕਪਲ ਫਿਰ ਵਿਵਾਦਾਂ ‘ਚ, ਗੁਆਂਢੀ ਦੁਕਾਨਦਾਰ ਨਾਲ ਲੜਾਈ ਤੇ ਗਾਲੀ ਗਲੋਚ ਦਾ ਵੀਡੀਓ ਹੋਇਆ ਵਾਇਰਲ!

ਕੁਝ ਦਿਨ ਪਹਿਲਾਂ ਹੱਥ 'ਚ ਖਿਡੌਣਾ ਬੰਦੂਕ ਲੈ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਕੇ ਗਨ ਕਲਚਰ ਨੂੰ ਵਧਾਵਾ ਦੇਣ ਵਾਲਾ ਜਲੰਧਰ ਦਾ ਮਸ਼ਹੁਰ ਕੁੱਲੜ ਪੀਜ਼ਾ ਕਪਲ ਹੁਣ ਗੁਆਂਢੀਆਂ ਨਾਲ ਲੜਾਈ ਨੂੰ ਲੈ ਕੇ ਚਰਚਾ 'ਚ ਹੈ।

by Gurjeet Kaur
ਦਸੰਬਰ 5, 2022
in ਪੰਜਾਬ
0

ਕੁਝ ਦਿਨ ਪਹਿਲਾਂ ਹੱਥ ‘ਚ ਖਿਡੌਣਾ ਬੰਦੂਕ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਕਰਕੇ ਗਨ ਕਲਚਰ ਨੂੰ ਵਧਾਵਾ ਦੇਣ ਵਾਲਾ ਜਲੰਧਰ ਦਾ ਮਸ਼ਹੁਰ ਕੁੱਲੜ ਪੀਜ਼ਾ ਕਪਲ ਹੁਣ ਗੁਆਂਢੀਆਂ ਨਾਲ ਲੜਾਈ ਨੂੰ ਲੈ ਕੇ ਚਰਚਾ ‘ਚ ਹੈ।ਦੋਵਾਂ ਦਾ ਆਪਣੇ ਗੁਆਂਢੀ ਦੁਕਾਨਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ।ਇਸ ਝਗੜੇ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਇਸ ਵਾਇਰਲ ਵੀਡੀਓ ‘ਚ ਦੋਵਾਂ ਮੀਆਂ-ਬੀਵੀ ਤੇ ਉਨ੍ਹਾਂ ਦੇ ਗੁਆਂਢੀ ਇੱਕ ਦੂਜੇ ਨੂੰ ਅਸ਼ਲੀਲ਼ ਗਾਲਾਂ ਕੱਢ ਰਹੇ ਹਨ।

ਹੱਥੋਪਾਈ ਵੀ ਹੋਈ : ਜਲੰਧਰ ਸ਼ਹਿਰ ਦੇ ਵਾਲਮੀਕਿ ਚੌਕ ‘ਤੇ ਕੁੱਲੜ ਪੀਜ਼ਾ ਤੇ ਉਨ੍ਹਾਂ ਦੇ ਗੁਆਂਢੀਆਂ ਦੇ ਵਿਚਾਲੇ ਸਿਰਫ਼ ਗਾਲਾਂ ਹੀ ਨਹੀਂ ਸਗੋਂ ਹੱਥੋਪਾਈ ਵੀ ਹੋਈ।ਕੁੱਲੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਆਪਣੇ ਗੁਆਂਢੀਆਂ ਨੂੰ ਦੋਵਾਂ ਦੀ ਬਾਊਂਡਰੀ ਦੇ ਵਿਚਾਲੇ ਲਗਾਈਆਂ ਗਈਆਂ ਰੱਸੀਆਂ ‘ਚੋਂ ਖਿੱਚਣ ਦੀ ਕੋਸ਼ਿਸ਼ ਕਰਦਾ ਹੈ, ਪਰ ਕੁਝ ਲੋਕ ਛੁਡਵਾ ਦਿੰਦੇ ਹਨ।


ਨਿਰਮਾਣ ਨੂੰ ਲੈ ਕੇ ਭਗਵਾਨ ਵਾਲਮੀਕੀ ਚੌਕ ਵਿਖੇ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ। ਸ਼ਾਇਦ ਗਾਹਕਾਂ ਲਈ ਫਰੈਸ਼ ਬਾਈਟ ਜਾਂ ਕੁਲਹੜ ਪੀਜ਼ਾ ਰੇਹੜੀ ਦੇ ਕੋਲ ਜੋ ਖੜ੍ਹੇ ਮੇਜ਼ ਰੱਖੇ ਹੋਏ ਸਨ, ਉਹ ਉਸਾਰੀ ਦੇ ਕੰਮ ਕਾਰਨ ਗੁਆਂਢੀਆਂ ਨੇ ਹਟਾ ਦਿੱਤੇ ਸਨ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ। ਕਿਸੇ ਨੇ ਇਸ ਸਾਰੀ ਘਟਨਾ ਨੂੰ ਮੋਬਾਈਲ ‘ਚ ਕੈਦ ਕਰ ਲਿਆ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।

Tags: fightjalandharKulladPizzaNeighborpropunjabtvshopkeeper
Share229Tweet143Share57

Related Posts

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 2025 ’ਚ 1300 ਤੋਂ ਵੱਧ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਤੋਂ 10 ਹਜ਼ਾਰ ਤੋਂ ਵੱਧ ਨੌਕਰੀਆਂ ਦੀਆਂ ਪੇਸ਼ਕਸ਼ਾਂ ਕੀਤੀਆਂ ਹਾਸਲ

ਅਪ੍ਰੈਲ 23, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026

ਫੋਨ ਬਣਾਉਣ ਵਾਲੀ ਫੈਕਟਰੀ ਦੇ ਟਾਇਲਟ ‘ਚ ਦਿੱਤਾ ਬੱਚੇ ਨੂੰ ਜਨਮ, ਫਿਰ ਗਲਾ ਵੱਢ ਸੁੱਟਿਆ ਕੂੜੇਦਾਨ ਵਿੱਚ

ਅਪ੍ਰੈਲ 23, 2026

ਸੀਬੀਐਸਈ ਨੇ ਪ੍ਰੀਖਿਆਵਾਂ ਅਤੇ ਨਤੀਜਿਆਂ ਨੂੰ ਲੈਕੇ ਜਾਰੀ ਕੀਤੀ ਨਵੀਂ ਅਪਡੇਟ

ਅਪ੍ਰੈਲ 23, 2026

Gold-Silver price today: ਇੱਕ ਦਿਨ ‘ਚ ਇੰਨੀ ਸਸਤੀ ਹੋਈ ਚਾਂਦੀ; ਸੋਨੇ ਦੇ ਵੀ ਡਿੱਗੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਅਪ੍ਰੈਲ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.