ਸ਼ੁੱਕਰਵਾਰ, ਮਈ 9, 2025 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨਾਲ ਸਬੰਧਤ ਨਵੇਂ ਚੁਣੇ IAS/IRS ਅਫ਼ਸਰਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

Punjab News: ਸੰਧਵਾਂ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ।

by ਮਨਵੀਰ ਰੰਧਾਵਾ
ਜੁਲਾਈ 25, 2023
in ਪੰਜਾਬ
0

IAS/IRS Officers of Punjab cadre: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਨਾਲ ਸਬੰਧਤ ਨਵੇਂ ਚੁਣੇ ਆਈ.ਏ.ਐਸ./ਆਈ.ਆਰ.ਐਸ. ਅਫ਼ਸਰਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆ 2022 ਪਾਸ ਕੀਤੀ ਹੈ, ਨਾਲ ਮੀਟਿੰਗ ਕੀਤੀ। ਇਸ ਮੌਕੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੀ ਹਾਜ਼ਰ ਰਹੇ।

ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਮੁਲਾਕਾਤ ਦੌਰਾਨ ਨੌਜਵਾਨ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਸਮਾਜ ਅਤੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ।ਸ. ਸੰਧਵਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਸਮਰਪਿਤ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

Vidhan Sabha Speaker Kultar Singh @Sandhwan held an introductory meeting with the newly selected IAS/IRS Officers of Punjab cadre, who passed the 2022 UPSC Exam. Speaker praised the young officers and asked them to work for the betterment of the society and the people. pic.twitter.com/PYoMs3HSfg

— Government of Punjab (@PunjabGovtIndia) July 25, 2023

ਨਵੇਂ ਚੁਣੇ ਗਏ ਅਫ਼ਸਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਸਪੀਕਰ ਨੇ ਭਰਤੀ ਹੋਏ ਨਵੇਂ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਨਵੇਂ ਚੁਣੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਪੰਜਾਬ ਵਿਧਾਨ ਸਭਾ ਸਕੱਤਰ ਰਾਮ ਲੋਕ ਖਟਾਣਾ ਅਤੇ ਵਧੀਕ ਐਡਵੋਕੇਟ ਜਨਰਲ ਪੰਜਾਬ ਸੁਮਨਦੀਪ ਸਿੰਘ ਵਾਲੀਆ ਵੀ ਹਾਜ਼ਰ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghIAS/IRS OfficersIAS/IRS Officers of Punjab CadreKultar Singh Sandhwanpro punjab tvPunjab Health Ministerpunjab newsPunjab Speakerpunjabi news
Share205Tweet128Share51

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.