ਮੰਗਲਵਾਰ, ਅਗਸਤ 5, 2025 02:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਡੀ ਬਿਲਡਿੰਗ ਮਨਦੀਪ ਸਿੰਘ ਦਾ ਸਨਮਾਨ

Badge of Honor to Bodybuilder: ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਘਣੀਆ ਵਾਲਾ ਦੇ ਇਸ ਅਥਲੀਟ ਦੀ ਹੌਸਲਾ ਅਫਸਾਈ ਕਰਨ ਲਈ ਵਿਧਾਨ ਸਭਾ ਵਿੱਚ ਉਸ ਦਾ ਸਨਮਾਨ ਕੀਤਾ।

by ਮਨਵੀਰ ਰੰਧਾਵਾ
ਦਸੰਬਰ 25, 2022
in ਪੰਜਾਬ
0

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ (Punjab Vidhan Sabha Speaker) ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਬਾਡੀ ਬਿਲਡਿੰਗ ਮਨਦੀਪ ਸਿੰਘ (Bodybuilding Mandeep Singh) ਦਾ ਪੰਜਾਬ ਵਿਧਾਨ ਸਭਾ ਵਿਖੇ ਇੱਕ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ।

ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਐਫ.ਆਈ.ਐਫ਼ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਮਨਦੀਪ ਸਿੰਘ ਨੇ ਦੋ ਸੋਨੇ ਦੇ ਤਮਗੇ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਪੀਕਰ ਦੀ ਸਿਫਾਰਸ਼ ਅਤੇ ਖੇਡ ਖੇਤਰ ਵਿੱਚ ਮਨਦੀਪ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਉਸ ਨੂੰ ਹੌਲਦਾਰ ਤੋਂ ਲੋਕਲ ਰੈਂਕ ਦੇ ਕੇ ਏ.ਐਸ.ਆਈ. ਬਣਾ ਦਿੱਤਾ।

.@VidhanSabhaPun Speaker Kultar Singh Sandhwan honoured the eminent body builder Mandeep Singh with appreciation letter and momento. Recognizing excellent services of head constable Mandeep Singh in field of sports, the @PunjabPoliceInd gave him the local rank of ASI. pic.twitter.com/izGUGwESk3

— Government of Punjab (@PunjabGovtIndia) December 24, 2022

ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਘਣੀਆ ਵਾਲਾ ਦੇ ਇਸ ਅਥਲੀਟ ਦੀ ਹੌਸਲਾ ਅਫਸਾਈ ਕਰਨ ਲਈ ਵਿਧਾਨ ਸਭਾ ਵਿੱਚ ਉਸ ਦਾ ਸਨਮਾਨ ਕੀਤਾ। ਗੌਰਤਲਬ ਹੈ ਕਿ ਇਸੇ ਮਹੀਨੇ ਦੇ ਸ਼ੁਰੂ ਵਿੱਚ ਐਫ.ਆਈ.ਐਫ਼ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਭਾਰਤ ਨੇ ਸੋਨੇ ਦੇ 12, ਚਾਂਦੀ ਦੇ 5 ਅਤੇ ਕਾਂਸੀ ਦੇ 7 ਤਮਗੇ ਹਾਸਲ ਕੀਤੇ ਸੀ।

ਸੰਧਵਾਂ ਨੇ ਮਨਦੀਪ ਸਿੰਘ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਕਿ ਉਹ ਅੱਗੇ ਵੀ ਖੇਡਾਂ ਵਿੱਚ ਮੱਲਾਂ ਮਾਰਦਾ ਰਹੇਗਾ ਅਤੇ ਦੇਸ਼ ਦਾ ਮਾਣ ਵਧਾਉਦਾ ਰਹੇਗਾ । ਇਸ ਮੌਕੇ ਸੰਧਵਾਂ ਦੇ ਸਕੱਤਰ ਰਾਮ ਲੋਕ ਖਟਾਣਾ, ਨਿੱਜੀ ਸਕੱਤਰ ਸੁਰਿੰਦਰ ਸਿੰਘ ਮੋਤੀ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Appreciation LetterGold Medalist in the FIFHonoured Body BuilderInternational Bodybuilding CompetitionKultar Singh Sandhwanmandeep singhpro punjab tvpunjab policePunjab Vidhan Sabha Speakerpunjabi news
Share214Tweet134Share53

Related Posts

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
Load More

Recent News

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.