ਵੀਰਵਾਰ, ਮਾਰਚ 5, 2026 09:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੁੰਵਰ ਵਿਜੈ ਪ੍ਰਤਾਪ ’ਚ ਸਾਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਸੀ: ਸੁਖਬੀਰ ਸਿੰਘ ਬਾਦਲ

by Raminder Singh
ਅਗਸਤ 27, 2022
in Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਬਾਰੇ ਆਏ ਸੰਮਨ ਦਾ ਜ਼ਿਕਰ ਕਰਦਿਆ ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਸੰਮਨ ਤਾਂ ਹਜ਼ਾਰ ਬੰਦੇ ਨੂੰ ਆਏ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਜਦੋਂ ‘ਸਿਟ’ ਦੇ ਮੁਖੀ ਸੀ ਉਦੋਂ ਵੀ ਉਨ੍ਹਾਂ ਵਿੱਚ ਹਿੰਮਤ ਨਹੀਂ ਹੋਈ ਸਾਨੂੰ ਗ੍ਰਿਫ਼ਤਾਰ ਕਰਨ ਦੀ। ਸ੍ਰੀ ਬਾਦਲ ਨੇ ਇਹ ਦੋਸ਼ ਲਾਇਆ ਕਿ ਕੁਲਦੀਪ ਸਿੰਘ ਧਾਲੀਵਾਲ ਜਾਂਚ ਨੂੰ ਪ੍ਰਭਾਵਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿਰਫ ਨਾਂ ਦਾ ਹੀ ਮੁੱਖ ਮੰਤਰੀ ਹੈ।

ਅਸਲੀ ਮੁੱਖ ਮੰਤਰੀ ਰਾਘਵ ਚੱਢਾ ਹੈ ਜਿਸ ਨੇ ਆਬਕਾਰੀ ਨੀਤੀ ਵਿੱਚ ਲੁੱਟ ਪਾਈ ਹੋਈ ਹੈ। ਆਖਿਆ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਆਬਕਾਰੀ ਨੀਤੀ ਰਾਹੀਂ ਕੀਤੇ ਗਏ 500 ਕਰੋੜ ਦੇ ਘਪਲੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਪੰਜਾਬ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਜੇਲ੍ਹ ਜਾਣਗੇ।

ਇਹ ਵੀ ਪੜ੍ਹੋ :ਫਿਲੀਪੀਨਜ਼ ‘ਚ ਗੈਂਗਸਟਰ ਮਨਦੀਪ ਦਾ ਕਤਲ…

ਬਾਦਲ ਅੱਜ ਅਕਾਲੀ ਆਗੂ ਬਲਜੀਤ ਸਿੰਘ ਨੀਲਾ ਮਹਿਲ ਦੀ ਦੂਜੀ ਬਰਸੀ ਮੌਕੇ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।

 

Tags: kuldeep singh dhaliwalkunwar vijay pratappro punjab tvpunjab newsSukhbir Singh Badal
Share216Tweet135Share54

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.