ਸ਼ਨੀਵਾਰ, ਮਾਰਚ 28, 2026 05:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Hollywood actress Kylie Jenner: ਐਕਟਰਸ ਨੇ ਕਰਵਾਇਆ ਬੋਲਡ ਫੋਟੋਸ਼ੂਟ, ਵੇਖੋ ਕਾਇਲੀ ਜੇਨਰ ਦੀਆਂ ਖੂਬਸੂਰਤ ਤਸਵੀਰਾਂ

Kylie Jenner: ਮਸ਼ਹੂਰ ਹਾਲੀਵੁੱਡ ਐਕਟਰਸ ਕਾਇਲੀ ਜੇਨਰ ਨੂੰ ਹਾਲੀਵੁੱਡ ਦੀਆਂ ਟੌਪ ਦੀਆਂ ਐਕਟਰਸ ਚੋਂ ਇੱਕ ਕਿਹਾ ਜਾਂਦਾ ਹੈ।

by ਮਨਵੀਰ ਰੰਧਾਵਾ
ਜਨਵਰੀ 18, 2023
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Kylie Jenner: ਮਸ਼ਹੂਰ ਹਾਲੀਵੁੱਡ ਐਕਟਰਸ ਕਾਇਲੀ ਜੇਨਰ ਨੂੰ ਹਾਲੀਵੁੱਡ ਦੀਆਂ ਟੌਪ ਦੀਆਂ ਐਕਟਰਸ ਚੋਂ ਇੱਕ ਕਿਹਾ ਜਾਂਦਾ ਹੈ।
ਉਹ ਆਪਣੀ ਲੁੱਕ ਅਤੇ ਬੋਲਡਨੈੱਸ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਲਈ ਵੀ ਜਾਣੀ ਜਾਂਦੀ ਹੈ।
Kylie ਨੇ ਹਰੇ-ਭਰੇ ਖੇਤਾਂ 'ਚ ਜਾ ਕੇ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਫੋਟੋਆਂ ਖਿੱਚ ਕੇ ਉਨ੍ਹਾਂ ਨੇ ਫੈਨਸ ਦਾ ਦਿਲ ਜਿੱਤ ਲਿਆ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਲੁੱਕ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ 'ਚ ਕਾਇਲੀ ਜੇਨਰ ਵੀ ਬਲੈਕ ਬਾਡੀਕੋਨ ਸ਼ਾਰਟ ਡਰੈੱਸ 'ਚ ਆਪਣੇ ਕਿਲਰ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਸ਼ਾਰਟ ਡਰੈੱਸ 'ਚ ਐਕਟਰਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕਾਇਲੀ ਨੇ ਇਸ ਦੇ ਨਾਲ ਥਾਈ-ਹਾਈ ਬੂਟ ਪੇਅਰ ਕੀਤੇ ਹਨ।
ਐਕਟਰਸ ਨੇ ਨਿਊਡ ਮੇਕਅਪ ਤੇ ਲੋਅ ਬੰਨ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ। ਖੇਤਾਂ 'ਚ ਆਪਣੀ ਬੋਲਡਨੈੱਸ ਦਾ ਜਲਵਾ ਦਿਖਾਉਂਦੇ ਹੋਏ ਕਾਇਲੀ ਵੱਖਰੇ ਅੰਦਾਜ਼ 'ਚ ਪੋਜ਼ ਦੇ ਰਹੀ ਹੈ।
ਫੈਨਸ ਹਾਲੀਵੁੱਡ ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ। ਹੁਣ ਤੱਕ ਕਾਇਲੀ ਦੀਆਂ ਇਨ੍ਹਾਂ ਤਸਵੀਰਾਂ ਨੂੰ 50 ਲੱਖ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ।
Kylie Jenner: ਮਸ਼ਹੂਰ ਹਾਲੀਵੁੱਡ ਐਕਟਰਸ ਕਾਇਲੀ ਜੇਨਰ ਨੂੰ ਹਾਲੀਵੁੱਡ ਦੀਆਂ ਟੌਪ ਦੀਆਂ ਐਕਟਰਸ ਚੋਂ ਇੱਕ ਕਿਹਾ ਜਾਂਦਾ ਹੈ।
ਉਹ ਆਪਣੀ ਲੁੱਕ ਅਤੇ ਬੋਲਡਨੈੱਸ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਲਈ ਵੀ ਜਾਣੀ ਜਾਂਦੀ ਹੈ।
Kylie ਨੇ ਹਰੇ-ਭਰੇ ਖੇਤਾਂ ‘ਚ ਜਾ ਕੇ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਫੋਟੋਆਂ ਖਿੱਚ ਕੇ ਉਨ੍ਹਾਂ ਨੇ ਫੈਨਸ ਦਾ ਦਿਲ ਜਿੱਤ ਲਿਆ। ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਲੁੱਕ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ ‘ਚ ਕਾਇਲੀ ਜੇਨਰ ਵੀ ਬਲੈਕ ਬਾਡੀਕੋਨ ਸ਼ਾਰਟ ਡਰੈੱਸ ‘ਚ ਆਪਣੇ ਕਿਲਰ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਸ਼ਾਰਟ ਡਰੈੱਸ ‘ਚ ਐਕਟਰਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕਾਇਲੀ ਨੇ ਇਸ ਦੇ ਨਾਲ ਥਾਈ-ਹਾਈ ਬੂਟ ਪੇਅਰ ਕੀਤੇ ਹਨ।
ਐਕਟਰਸ ਨੇ ਨਿਊਡ ਮੇਕਅਪ ਤੇ ਲੋਅ ਬੰਨ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ। ਖੇਤਾਂ ‘ਚ ਆਪਣੀ ਬੋਲਡਨੈੱਸ ਦਾ ਜਲਵਾ ਦਿਖਾਉਂਦੇ ਹੋਏ ਕਾਇਲੀ ਵੱਖਰੇ ਅੰਦਾਜ਼ ‘ਚ ਪੋਜ਼ ਦੇ ਰਹੀ ਹੈ।
ਫੈਨਸ ਹਾਲੀਵੁੱਡ ਐਕਟਰਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ। ਹੁਣ ਤੱਕ ਕਾਇਲੀ ਦੀਆਂ ਇਨ੍ਹਾਂ ਤਸਵੀਰਾਂ ਨੂੰ 50 ਲੱਖ ਤੋਂ ਜ਼ਿਆਦਾ ਲਾਈਕਸ ਮਿਲ ਚੁੱਕੇ ਹਨ।
Tags: entertainment newshollywood actressKylie JennerKylie Jenner Photoshootpro punjab tvpunjabi news
Share260Tweet163Share65

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.