ਵੀਰਵਾਰ, ਫਰਵਰੀ 19, 2026 03:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

Kylie Jenner Sizzling Photos: ਕਾਇਲੀ ਜੇਨਰ ਦੀਆਂ ਨਵੀਆਂ ਤਸਵੀਰਾਂ ਦੀ ਸੋਸ਼ਲ ਮੀਡੀਆ ‘ਤੇ ਧਮਾਲ, ਸਿਜਲਿੰਗ ਲੁੱਕ ਨਜ਼ਰ ਆਈ ਐਕਟਰਸ

Kylie Jenner ਉਨ੍ਹਾਂ ਹਾਲੀਵੁੱਡ ਸੈਲੇਬਸ 'ਚੋਂ ਇੱਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਕਾਇਲੀ ਅਕਸਰ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਉਸ ਦੇ ਫੈਨਸ ਵੀ ਕਾਫੀ ਪਸੰਦ ਕਰ ਰਹੇ ਹਨ।

by ਮਨਵੀਰ ਰੰਧਾਵਾ
ਜਨਵਰੀ 3, 2023
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Kylie Jenner ਉਨ੍ਹਾਂ ਹਾਲੀਵੁੱਡ ਸੈਲੇਬਸ 'ਚੋਂ ਇੱਕ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਕਾਇਲੀ ਅਕਸਰ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਉਸ ਦੇ ਫੈਨਸ ਵੀ ਕਾਫੀ ਪਸੰਦ ਕਰ ਰਹੇ ਹਨ।
ਇਸ ਦੌਰਾਨ ਕਾਇਲੀ ਜੇਨਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਕਾਇਲੀ ਜੇਨਰ ਬਲੈਕ ਡਰੈੱਸ 'ਚ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਾਇਲੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ।
ਕਾਇਲੀ ਨੇ ਹਾਲ ਹੀ 'ਚ ਤਸਵੀਰ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਸੀ। ਕਾਇਲੀ ਜੇਨਰ ਦੀ ਇਸ ਡਰੈੱਸ ਨੂੰ ਉਸ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।
ਇਨ੍ਹਾਂ ਤਸਵੀਰਾਂ 'ਚ ਕਾਇਲੀ ਜੇਨਰ ਵੱਖ-ਵੱਖ ਹੇਅਰ ਸਟਾਈਲ 'ਚ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੇ ਇਸ ਹੇਅਰ ਸਟਾਈਲ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ।
ਇਸ ਤਸਵੀਰ 'ਚ ਕਾਇਲੀ ਜੇਨਰ ਆਪਣੀਆਂ ਅੱਖਾਂ ਨਾਲ ਕਾਲਾ ਜਾਦੂ ਕਰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ।
ਇਸ ਤਸਵੀਰ 'ਚ ਕਾਇਲੀ ਜੇਨਰ ਸ਼ੀਸ਼ੇ ਨਾਲ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਉਸ ਦੀ ਇਸ ਮਿਰਰ ਸੈਲਫੀ ਨੂੰ ਦੇਖਣ ਤੋਂ ਬਾਅਦ ਲੋਕ ਅਦਾਕਾਰਾ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ।
ਇਸ ਤਸਵੀਰ 'ਚ ਕਾਇਲੀ ਜੇਨਰ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੇ ਇਸ ਅੰਦਾਜ਼ ਨੂੰ ਦੇਖ ਕੇ ਲੋਕ ਉਸ ਦੇ ਦੀਵਾਨੇ ਹੋ ਗਏ।
ਇਸ ਤਸਵੀਰ 'ਚ ਕਾਇਲੀ ਜੇਨਰ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੀ ਇਸ ਤਸਵੀਰ 'ਤੇ ਫੈਨਜ਼ ਕਾਫੀ ਕਮੈਂਟ ਕਰਦੇ ਨਜ਼ਰ ਆਏ।
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Kylie Jenner ਉਨ੍ਹਾਂ ਹਾਲੀਵੁੱਡ ਸੈਲੇਬਸ ‘ਚੋਂ ਇੱਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਕਾਇਲੀ ਅਕਸਰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਉਸ ਦੇ ਫੈਨਸ ਵੀ ਕਾਫੀ ਪਸੰਦ ਕਰ ਰਹੇ ਹਨ।
ਇਸ ਦੌਰਾਨ ਕਾਇਲੀ ਜੇਨਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਾਇਲੀ ਜੇਨਰ ਬਲੈਕ ਡਰੈੱਸ ‘ਚ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਾਇਲੀ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।
ਕਾਇਲੀ ਨੇ ਹਾਲ ਹੀ ‘ਚ ਤਸਵੀਰ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ ‘ਚ ਉਹ ਬਲੈਕ ਡਰੈੱਸ ‘ਚ ਨਜ਼ਰ ਆ ਰਹੀ ਸੀ। ਕਾਇਲੀ ਜੇਨਰ ਦੀ ਇਸ ਡਰੈੱਸ ਨੂੰ ਉਸ ਦੇ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।
ਇਨ੍ਹਾਂ ਤਸਵੀਰਾਂ ‘ਚ ਕਾਇਲੀ ਜੇਨਰ ਵੱਖ-ਵੱਖ ਹੇਅਰ ਸਟਾਈਲ ‘ਚ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੇ ਇਸ ਹੇਅਰ ਸਟਾਈਲ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ।
ਇਸ ਤਸਵੀਰ ‘ਚ ਕਾਇਲੀ ਜੇਨਰ ਆਪਣੀਆਂ ਅੱਖਾਂ ਨਾਲ ਕਾਲਾ ਜਾਦੂ ਕਰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ।
ਇਸ ਤਸਵੀਰ ‘ਚ ਕਾਇਲੀ ਜੇਨਰ ਸ਼ੀਸ਼ੇ ਨਾਲ ਸੈਲਫੀ ਲੈਂਦੀ ਨਜ਼ਰ ਆ ਰਹੀ ਹੈ। ਉਸ ਦੀ ਇਸ ਮਿਰਰ ਸੈਲਫੀ ਨੂੰ ਦੇਖਣ ਤੋਂ ਬਾਅਦ ਲੋਕ ਅਦਾਕਾਰਾ ਦੇ ਲੁੱਕ ਦੀ ਤਾਰੀਫ ਕਰ ਰਹੇ ਹਨ।
ਇਸ ਤਸਵੀਰ ‘ਚ ਕਾਇਲੀ ਜੇਨਰ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੇ ਇਸ ਅੰਦਾਜ਼ ਨੂੰ ਦੇਖ ਕੇ ਲੋਕ ਉਸ ਦੇ ਦੀਵਾਨੇ ਹੋ ਗਏ।
ਇਸ ਤਸਵੀਰ ‘ਚ ਕਾਇਲੀ ਜੇਨਰ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਾਇਲੀ ਜੇਨਰ ਦੀ ਇਸ ਤਸਵੀਰ ‘ਤੇ ਫੈਨਜ਼ ਕਾਫੀ ਕਮੈਂਟ ਕਰਦੇ ਨਜ਼ਰ ਆਏ।
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Kylie Jenner ਦਾ ਸਿਜਲਿੰਗ ਲੁੱਕ ਵਾਇਰਲ
Tags: entertainment newshollywoodKylie JennerKylie Jenner InstagramKylie Jenner PhotoshootKylie Jenner Sizzling Photospro punjab tvpunjabi news
Share294Tweet184Share74

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.