ਐਤਵਾਰ, ਸਤੰਬਰ 21, 2025 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ : ਅਨਮੋਲ ਗਗਨ ਮਾਨ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ

by Bharat Thapa
ਅਕਤੂਬਰ 28, 2022
in Featured, Featured News, ਪੰਜਾਬ
0

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ ‘ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ |

ਇਸ ਮੌਕੇ ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਗਏ ਹਨ। ਅਨਮੋਲ ਗਗਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ‘ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਤਾਰਾਪੁਰ ਮਾਜਰੀ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਲਈ ਸਰਕਾਰ ਵੱਲੋਂ 6 ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਤਾਰਾਪੁਰ ਮਾਜਰੀ ਵਿਖੇ ਸਥਿਤ ਧਾਰਮਿਕ ਸਥਾਨ ਲਾਲਾਂ ਵਾਲਾ ਪੀਰ ਦੀ ਦਰਗਾਹ ‘ਤੇ ਵੀ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ |

ਇਸ ਮੌਕੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਬ-ਤਹਿਸੀਲ ਮਾਜਰੀ ਦੇ ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਖਟੜਾ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: Anmol Gagan MannLabor registration camporganized soonvillage Tarapur Majri
Share221Tweet138Share55

Related Posts

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025
Load More

Recent News

GST 2.0 ਤੋਂ ਬਾਅਦ ਟਾਟਾ ਪੰਚ ਹੁਣ ਮਿਲੇਗੀ ਇੰਨੀ ਸਸਤੀ, ਕੀਮਤਾਂ ਵਿੱਚ ਕਟੌਤੀ ਦਾ ਐਲਾਨ

ਸਤੰਬਰ 20, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025

H-1B ਵੀਜ਼ਾ: ਭਾਰਤ-US ਫਲਾਈਟਸ ਦੇ ਵਧੇ ਕਿਰਾਏ, ਅਮਰੀਕੀ ਹਵਾਈ ਅੱਡਿਆਂ ‘ਤੇ ਹਫੜਾ-ਦਫੜੀ

ਸਤੰਬਰ 20, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 20, 2025

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.