ਵੀਰਵਾਰ, ਅਪ੍ਰੈਲ 9, 2026 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਲੱਖਾ ਸਿਧਾਣਾ (ਵੀਡੀਓ)

ਫਰੀਦਕੋਟ ਵਿਖੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਤੇ ਉਨ੍ਹਾਂ ਦੀ ਸਪੋਰਟ 'ਚ ਲੱਖਾ ਸਿਧਾਣਾ ਫਰੀਦਕੋਟ ਪਹੁੰਚੇ ਹਨ। ਲੱਖੇ ਵੱਲੋਂ ਕਿਸਾਨਾਂ ਦੀ ਸਪੋਰਟ ਦਿੱਲੀ ਕਿਸਾਨ ਮੋਰਚੇ ਤੋਂ ਕੀਤੀ ਜਾ ਰਹੀ ਹੈ

by Bharat Thapa
ਨਵੰਬਰ 22, 2022
in Featured, Featured News, ਪੰਜਾਬ
0

ਫਰੀਦਕੋਟ ਵਿਖੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਤੇ ਉਨ੍ਹਾਂ ਦੀ ਸਪੋਰਟ ‘ਚ ਲੱਖਾ ਸਿਧਾਣਾ ਫਰੀਦਕੋਟ ਪਹੁੰਚੇ ਹਨ। ਲੱਖੇ ਵੱਲੋਂ ਕਿਸਾਨਾਂ ਦੀ ਸਪੋਰਟ ਦਿੱਲੀ ਕਿਸਾਨ ਮੋਰਚੇ ਤੋਂ ਕੀਤੀ ਜਾ ਰਹੀ ਹੈ ਤੇ ਉਹ ਅੱਜ ਕਿਸਾਨਾਂ ਨਾਲ ਬੈਠੇ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੀ ਪਾਰਟੀ ਤੋਂ ਚੋਣ ਵੀ ਲੜੀ ਗਈ ਸੀ।

ਹੋਰ ਜਾਣਕਾਰੀ ਲਈ ਦੇਖੋ ਵੀਡੀਓ

ਧਰਨੇ ਕਾਰਨ ਬੈਕਫੁੱਟ ‘ਤੇ ਪੰਜਾਬ ਸਰਕਾਰ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਲਗਾਤਰਾ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਵੀ ਕੱਲ ਫਰੀਦਕੋਰਟ ਧਰਨੇ ‘ਚ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਜਾਇਜਾ ਲਿਆ ਗਿਆ ਸੀ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਹੌਂਸਲਾ ਵੀ ਦਿੱਤਾ ਸੀ।
ਦੱਸ ਦੇਈਏ ਕਿਸਾਨ ਆਗੂ ਡੱਲੇਵਾਲ ਸ਼ਨੀਵਾਰ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਉਹ ਸਰਕਾਰ ਤੋਂ ਉਨ੍ਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਡਾ. ਵੱਲੋਂ ਉਨ੍ਹਾਂ ਦਾ ਸਮੇਂ-ਸਮੇਂ ‘ਤੇ ਚੈਕਅੱਪ ਵੀ ਕੀਤਾ ਜਾ ਰਿਹਾ ਹੈ। ਡਾਕਟਰਾਂ ਵੱਲੋਂ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਜਿਸ ਕਾਰਨ ਪੰਜਾਬ ਸਰਕਾਰ ਬੈਕਫੁੱਟ ‘ਤੇ ਜਾਂਦੀ ਦਿਖਾਈ ਦੇ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: farmer leader Dallewalfast to deathlakha sidhanameetpropunjabtv
Share240Tweet150Share60

Related Posts

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ

ਅਪ੍ਰੈਲ 9, 2026

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ

ਅਪ੍ਰੈਲ 9, 2026
Load More

Recent News

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 15 ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਸੂਚੀ…

ਅਪ੍ਰੈਲ 9, 2026

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਅਪ੍ਰੈਲ 9, 2026

ਬੰਦੂਕਾਂ, ਗ੍ਰਨੇਡਾਂ ਅਤੇ ਡਰੋਨਾਂ ਦੀ ਬਰਾਮਦਗੀ ਦੇ ਨਾਲ, ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਵਿਰੁੱਧ ਜੰਗ’ ਤਹਿਤ ਕਾਰਵਾਈਆਂ ਹੋਈਆਂ ਤੇਜ਼

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.