ਸੋਮਵਾਰ, ਅਗਸਤ 10, 2026 06:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Ashish Mishra Bail: ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

Supreme Court: ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਦੇਸ਼
0

Lakhimpur Kheri violence: ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਨੇ 25 ਜਨਵਰੀ ਨੂੰ ਇਹ ਫੈਸਲਾ ਦਿੱਤਾ ਸੀ।

ਅਦਾਲਤ ਨੇ 19 ਜਨਵਰੀ ਨੂੰ ਆਸ਼ੀਸ਼ ਮਿਸ਼ਰਾ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਯੂਪੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਯੋਗੀ ਆਦਿੱਤਿਆਨਾਥ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਵਿੱਚ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ।

ਯੂਪੀ ਸਰਕਾਰ ਨੇ ਕੀਤਾ ਸੀ ਜ਼ਮਾਨਤ ਦਾ ਵਿਰੋਧ

ਉੱਤਰ ਪ੍ਰਦੇਸ਼ ਦੇ ਵਧੀਕ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਵੀ ਕਿਹਾ ਕਿ ਜ਼ਮਾਨਤ ਦੇਣ ਨਾਲ ਸਮਾਜ ਨੂੰ ਗੰਭੀਰ ਸੰਦੇਸ਼ ਜਾਵੇਗਾ। ਦਵੇ ਮੁਤਾਬਕ ਇਹ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਸੀ। ਚਾਰਜਸ਼ੀਟ ਇਹ ਸਾਬਤ ਕਰਦੀ ਹੈ। ਉਹ ਇੱਕ ਪ੍ਰਭਾਵਸ਼ਾਲੀ ਵਿਅਕਤੀ ਦਾ ਪੁੱਤਰ ਹੈ ਅਤੇ ਇੱਕ ਪ੍ਰਭਾਵਸ਼ਾਲੀ ਵਕੀਲ ਉਸਦੀ ਨੁਮਾਇੰਦਗੀ ਕਰ ਰਿਹਾ ਹੈ।

ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਵੇ ਦੀ ਦਲੀਲ ਦਾ ਸਖ਼ਤ ਵਿਰੋਧ ਕੀਤਾ। ਰੋਹਤਗੀ ਨੇ ਕਿਹਾ, ਕੀ ਗੱਲ ਹੈ ਕਿ ਕੌਣ ਪ੍ਰਭਾਵਸ਼ਾਲੀ ਹੈ, ਸਾਡੀ ਹਰ ਰੋਜ਼ ਅਦਾਲਤ ‘ਚ ਪੇਸ਼ੀ ਹੁੰਦੀ ਹੈ। ਕੀ ਇਹ ਜ਼ਮਾਨਤ ਨਾ ਦੇਣ ਦਾ ਆਧਾਰ ਨਹੀਂ ਹੋ ਸਕਦਾ?

ਮਾਮਲੇ ‘ਚ 12 ਹੋਰ ਦੋਸ਼ੀ

ਅਜੈ ਮਿਸ਼ਰਾ ਤੋਂ ਇਲਾਵਾ ਅੰਕਿਤ ਦਾਸ, ਲਤੀਫ ਕਾਲੇ, ਨੰਦਨ ਸਿੰਘ ਬਿਸ਼ਟ, ਸਤਿਆ ਪ੍ਰਕਾਸ਼ ਤ੍ਰਿਪਾਠੀ, ਆਸ਼ੀਸ਼ ਪਾਂਡੇ, ਸ਼ੇਖਰ ਭਾਰਤੀ, ਲਵਕੁਸ਼ ਰਾਣਾ, ਸੁਮਿਤ ਜੈਸਵਾਲ, ਸ਼ਿਸ਼ੂ ਪਾਲ, ਰਿੰਕੂ ਰਾਣਾ, ਉਲਾਸ ਕੁਮਾਰ ਤ੍ਰਿਵੇਦੀ ਅਤੇ ਧਰਮਿੰਦਰ ਬੰਜਾਰਾ ਸ਼ਾਮਲ ਹਨ। ਇਹ ਸਾਰੇ ਮੁਲਜ਼ਮ ਜੇਲ੍ਹ ਵਿੱਚ ਬੰਦ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashish Mishrainterim bailLakhimpur Kheri violencepro punjab tvpunjabi newsunion minister's son
Share211Tweet132Share53

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.