Supreme Court on Lakhimpur Kheri Case: ਲਖੀਮਪੁਰ ਖੀਰੀ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਿਆਦ 11 ਜੁਲਾਈ ਤੱਕ ਵਧਾ ਦਿੱਤੀ ਹੈ। ਸੁਣਵਾਈ ਦੌਰਾਨ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਬੈਂਚ ਨੂੰ ਦੱਸਿਆ ਕਿ ਕੇਸ ਵਿੱਚ 200 ਗਵਾਹ ਹਨ। ਹੇਠਲੀ ਅਦਾਲਤ ਨੂੰ ਹਫ਼ਤੇ ਵਿੱਚ ਘੱਟੋ-ਘੱਟ ਦੋ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਹਾਲਾਂਕਿ ਬੈਂਚ ਨੇ ਇਸ ‘ਤੇ ਕੋਈ ਆਦੇਸ਼ ਨਹੀਂ ਦਿੱਤਾ। ਪਰ ਦੋਸ਼ੀ ਆਸ਼ੀਸ਼ ਦੀ ਅੰਤਰਿਮ ਜ਼ਮਾਨਤ ਸੁਪਰੀਮ ਕੋਰਟ ਨੇ 11 ਜੁਲਾਈ ਤੱਕ ਵਧਾ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h