ਸ਼ੁੱਕਰਵਾਰ, ਮਈ 9, 2025 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Lakhimpur Murder: ਲਖੀਮਪੁਰ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਦਲਿਤ ਕੁੜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਰੱਖਤ ਨਾਲ ਲਟਕਾਈ ਲਾਸ਼

ਲਖੀਮਪੁਰ 'ਚ ਦਰੱਖਤ ਨਾਲ ਲਟਕਦੀਆਂ ਦੋ ਭੈਣਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ- ਤਿੰਨ ਲੜਕੇ ਆਏ ਅਤੇ ਉਸ ਦੀਆਂ ਦੋ ਬੇਟੀਆਂ ਨੂੰ ਖਿੱਚ ਕੇ ਲੈ ਗਏ ਅਤੇ ਫਿਰ ਉਨ੍ਹਾਂ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ।

by Gurjeet Kaur
ਸਤੰਬਰ 15, 2022
in Featured News, ਦੇਸ਼
0
Lakhimpur Murder: ਲਖੀਮਪੁਰ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਦਲਿਤ ਕੁੜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਰੱਖਤ ਨਾਲ ਲਟਕਾਈ ਲਾਸ਼

Lakhimpur Murder: ਲਖੀਮਪੁਰ 'ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਦਲਿਤ ਕੁੜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਰੱਖਤ ਨਾਲ ਲਟਕਾਈ ਲਾਸ਼

Lakhimpur Kheri: ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ ਦੋ ਦਲਿਤ ਭੈਣਾਂ (Dalit Teenage Sisters) ਦੀਆਂ ਲਾਸ਼ਾਂ ਪਿੰਡ ਦੇ ਬਾਹਰ ਇੱਕ ਦਰੱਖਤ ਨਾਲ ਲਟਕਦੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਹ ਮਾਮਲਾ ਲਖੀਮਪੁਰ ਖੀਰੀ ਦੇ ਨਿਘਾਸਨ (Nighasan) ਕੋਤਵਾਲੀ ਦਾ ਹੈ। ਇਸ ਮਾਮਲੇ ‘ਚ ਪੀੜਤਾ ਦੀ ਮਾਂ ਨੇ ਗੰਭੀਰ ਦੋਸ਼ ਲਗਾਏ ਹਨ।

ਮ੍ਰਿਤਕ ਲੜਕੀਆਂ ਦੀ ਮਾਂ ਦਾ ਦੋਸ਼ ਹੈ ਕਿ ਬੁੱਧਵਾਰ ਦੁਪਹਿਰ 3 ਨੌਜਵਾਨ ਉਸ ਦੀਆਂ ਧੀਆਂ ਨੂੰ ਚੁੱਕ ਕੇ ਲੈ ਗਏ ਅਤੇ ਫਿਰ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਦਰੱਖਤ ਨਾਲ ਲਟਕਾ ਦਿੱਤਾ। ਇਸ ਮਾਮਲੇ ਵਿੱਚ ਏਡੀਜੀ ਲਾਅ ਐਂਡ ਆਰਡਰ (ADG Law and Order) ਪ੍ਰਸ਼ਾਂਤ ਕੁਮਾਰ ਦਾ ਬਿਆਨ ਵੀ ਆਇਆ ਹੈ। ਇਸ ਦੇ ਨਾਲ ਹੀ ਆਈਜੀ ਲਖਨਊ ਰੇਂਜ ਨੇ ਵੀ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਂ ਨੇ ਕਿਹਾ- ਬਾਈਕ ਸਵਾਰ ਤਿੰਨ ਲੋਕ ਉਸ ਦੀਆਂ ਧੀਆਂ ਨੂੰ ਚੁੱਕ ਕੇ ਲੈ ਗਏ

ਦੋ ਦਲਿਤ ਭੈਣਾਂ ਦੀ ਉਮਰ 15 ਅਤੇ 17 ਸਾਲ ਦੱਸੀ ਜਾ ਰਹੀ ਹੈ। ਲੜਕੀਆਂ ਦੀ ਮਾਂ ਨੇ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਨ੍ਹਾਂ ਦੀਆਂ ਧੀਆਂ ਦਾ ਕਤਲ ਕੀਤਾ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ ਨੇੜਲੇ ਪਿੰਡ ਦੇ ਤਿੰਨ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਦੋਵਾਂ ਲੜਕੀਆਂ ਨੂੰ ਇੱਕ ਝੌਂਪੜੀ ਨੇੜਿਓਂ ਅਗਵਾ ਕੀਤਾ।

ਪੀੜਤਾ ਨੇ ਕਿਹਾ, “ਨੇੜੇ ਦੇ ਪਿੰਡ ਦੇ ਤਿੰਨ ਨੌਜਵਾਨ ਇੱਕ ਪੀਲੀ ਟੀ-ਸ਼ਰਟ ਵਿੱਚ, ਦੂਜਾ ਚਿੱਟੀ ਅਤੇ ਤੀਜਾ ਨੀਲੀ ਟੀ-ਸ਼ਰਟ ‘ਚ ਆਏ ਅਤੇ ਮੇਰੀਆਂ ਧੀਆਂ ਨੂੰ ਚੁੱਕ ਕੇ ਲੈ ਗਏ।”

ਡਾਕਟਰਾਂ ਦਾ ਪੈਨਲ ਕਰੇਗਾ ਪੋਸਟਮਾਰਟਮ

ਦੋਵੇਂ ਨਾਬਾਲਗ ਲੜਕੀਆਂ ਦੀਆਂ ਲਾਸ਼ਾਂ ਲਖੀਮਪੁਰ ਹੈੱਡਕੁਆਰਟਰ ਦੇ ਪੋਸਟਮਾਰਟਮ ਹਾਊਸ ਪਹੁੰਚ ਗਈਆਂ ਹਨ, ਜਿੱਥੇ ਡਾਕਟਰਾਂ ਦਾ ਇੱਕ ਪੈਨਲ ਪੋਸਟਮਾਰਟਮ ਕਰੇਗਾ। ਪੈਨਲ ਵਿੱਚ ਮਹਿਲਾ ਡਾਕਟਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਪੂਰੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। ਪੁਲਿਸ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਤੋਂ ਤਹਿਰੀਕ ਦੀ ਉਡੀਕ ਕਰ ਰਹੀ ਹੈ।

ਇਸ ਮਾਮਲੇ ‘ਚ ਮ੍ਰਿਤਕ ਨੌਜਵਾਨ ਦੀ ਮਾਂ ਨੇ ਅਗਵਾ ਕਰਨ ਤੋਂ ਬਾਅਦ ਬਲਾਤਕਾਰ ਅਤੇ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਜਦਕਿ ਪੁਲਿਸ ਨੇ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ‘ਤੇ ਇੱਕ ਨਾਮੀ ਅਤੇ ਤਿੰਨ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

 

Tags: crime newsGirls MurderLakhimpur Kherinational newspro punjab tvpunjabi newsUttar Pradesh News
Share236Tweet147Share59

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.