ਸ਼ੁੱਕਰਵਾਰ, ਸਤੰਬਰ 4, 2026 03:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਜਾਣਿਆ ਵਿਖੇ ਪਲਾਸਟਿਕ ਸਕ੍ਰੈਪ ਫੈਕਟਰੀ ਵਿੱਚ ਲੱਖਾਂ ਰੁਪਿਆਂ ਦੀ ਲੁੱਟ

ਫੈਕਟਰੀ ਵਿੱਚ ਕਮ ਕਰਨ ਵਾਲੇ ਲੋਕਾਂ ਦੇ ਨਾਲ ਕੁੱਟਮਾਰ ਦੀ ਸੀਸੀਟੀਵੀ ਵੀਡਿਓ ਵੀ ਆਈ ਸਾਹਮਣੇ

by Gurjeet Kaur
ਅਪ੍ਰੈਲ 4, 2023
in ਪੰਜਾਬ
0

ਅੰਮ੍ਰਿਤਸਰ ਬੀਤੀ ਰਾਤ ਜੰਡਿਆਲਾ ਗੁਰੂ ਦੇ ਨਜ਼ਦੀਕ ਪੈਂਦੇ ਪਿੰਡ ਜਾਣੀਆ ਵਿਖੇ ਇੱਕ ਪਲਾਸਟਿਕ ਸਕ੍ਰੈਪ ਫੈਕਟਰੀ ਵਿੱਚ ਲੱਖਾਂ ਰੁਪਿਆਂ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ, ਫੈਕਟਰੀ ਦਾ ਮਾਲਿਕ ਜੋ ਰਾਜਸਥਾਨ ਤੋਂ ਪਿਛਲੇ ਕਾਫ਼ੀ ਸਾਲਾਂ ਤੋਂ ਇਸ ਸਥਾਨ ਉੱਤੇ ਆਪਣਾ ਕਾਰੋਬਾਰ ਕਰ ਰਿਹਾ ਹੈ, ਅਤੇ ਫੈਕਟਰੀ ਦੇ ਉੱਪਰ ਹੀ ਉਸ ਦੀ ਰਿਹਾਇਸ਼ ਹੈ। ਆਪਣੇ ਪਰਿਵਾਰਿਕ ਪ੍ਰੋਗਰਾਮ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਆਪਣੇ ਪਰਿਵਾਰ ਸਮੇਤ ਰਾਜਸਥਾਨ ਗਿਆ ਹੋਇਆ ਸੀ।

ਫੈਕਟਰੀ ਮਾਲਿਕ ਦਾ ਸਾਲ਼ਾ ਜੋ ਕਿ ਇਸ ਫੈਕਟਰੀ ਵਿੱਚ ਹੀ ਉਸ ਦੇ ਨਾਲ ਕੰਮ ਕਰਦਾ ਹੈ, ਜਿਸ ਨੂੰ ਲੁਟੇਰਿਆਂ ਵੱਲੋਂ ਕੁੱਟ ਮਾਰ ਕਰ ਕੇ ਬੰਦੀ ਬਣਾਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਫੈਕਟਰੀ ਮਾਲਿਕ ਦੇ ਸਾਲ਼ੇ ਮੁਤਾਬਿਕ ਅਲਮਾਰੀ ਵਿੱਚ ਲੱਗਭਗ 5 ਲੱਖ ਰੁਪਏ ਅਤੇ ਸੋਨੇ ਤੇ ਚਾਂਦੀ ਦੇ ਗਹਿਣੇ ਸਨ, ਉਹ ਸਭ ਕੁਝ ਲੁੱਟ ਕੇ ਲੁਟੇਰੇ ਬੜੀ ਚਲਾਕੀ ਨਾਲ਼ ਫ਼ਰਾਰ ਹੋ ਗਏ,

ਲੁਟੇਰਿਆਂ ਵੱਲੋਂ ਫੈਕਟਰੀ ਮਾਲਿਕ ਦੇ ਸਾਲੇ ਨਾਲ ਕੁੱਟਮਾਰ ਕਰਕੇ ਬੂਰੀ ਤਰਾਂ ਕੀਤਾ ਜਖਮੀ ਪੁਲੀਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਡੀ ਐਸ ਪੀ ਜੰਡਿਆਲਾ ਗੁਰੂ ਅਤੇ ਫੋਰੇਂਸਿਕ ਟੀਮ ਵੱਲੋਂ ਮੌਕੇ ਤੇ ਪੁਹੰਚ ਕੇ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ ਬਰਾਮਦ ਕਰਕੇ ਦੋਸ਼ੀਆਂ ਦੀ ਭਾਲ਼ ਸ਼ੁਰੂ ਕਰ ਦਿੱਤੀ ਹੈ। ਫੈਕਟਰੀ ਮਾਲਿਕ ਵੱਲੋਂ ਕੁੱਲ ਨੁਕਸਾਨ 15 ਤੋਂ 20 ਲੱਖ ਰੁਪਏ ਦੱਸਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਸੀ ਸੀਸੀਟੀਵੀ ਦੀ ਫੁਟੇਜ ਦੇ ਆਧਾਰ ਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarJandala gurupro punjab tvpunjabi news
Share204Tweet127Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.