ਸ਼ੁੱਕਰਵਾਰ, ਅਕਤੂਬਰ 2, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੀਟਿੰਗ, ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਇਹ ਗੱਲ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

by Bharat Thapa
ਜਨਵਰੀ 5, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਹ ਗੱਲ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

ਇਸ ਦੌਰਾਨ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਟਰੱਕ ਆਪਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨੇ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀਪੀਐਸ ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾ ਸਕੇ।

ਇਸ ਮੌਕੇ ਆਪ੍ਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ ਦੀ ਥਾਂ ‘ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸ.ਓ.ਆਰ. ਰੇਟਾਂ ਵਿੱਚ ਵਾਧਾ ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ ਉੱਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਰਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਰਹੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: lal chand kataruchakmeetingordered to paypropunjabtvtruck operators
Share208Tweet130Share52

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.