ਸ਼ਨੀਵਾਰ, ਮਾਰਚ 7, 2026 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲ ਚੰਦ ਕਟਾਰੂਚੱਕ ਨੇ ਕੀਤਾ ਧੰਨਵਾਦ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਲਈ ਬਜਟ ‘ਚ 258 ਕਰੋੜ ਰੁਪਏ ਰਾਖ਼ਵੇਂ

Punjab Budget for Department of Forestry and Wildlife: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ।

by ਮਨਵੀਰ ਰੰਧਾਵਾ
ਮਾਰਚ 11, 2023
in ਪੰਜਾਬ
0

Lal Chand Kataruchak: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਾ ਛੱਡਣ ਸਬੰਧੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਵਿਭਾਗ ਲਈ 258 ਕਰੋੜ ਰੁਪਏ ਰਾਖ਼ਵੇਂ ਰੱਖੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰਿਆਵਲ ਅਧੀਨ ਰਕਬੇ ਵਿੱਚ ਵਾਧਾ ਕਰਨ ਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਸਬੰਧੀ ਜੰਗਲਾਤ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਹੁਲਾਰਾ ਦੇਣ ਲਈ ਉਪਰੋਕਤ ਬਜਟੀ ਉਪਬੰਧ ਸਹਾਈ ਸਿੱਧ ਹੋਵੇਗਾ।

ਰਾਖ਼ਵੀਂ ਰੱਖੀ 258 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196 ਕਰੋੜ ਰੁਪਏ ਪੰਜਾਬ ਕੰਪੇਨਸਟਰੀ ਫੋਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ (ਪਨਕੈਂਪਾ) ਲਈ ਅਲਾਟ ਕੀਤੇ ਗਏ ਹਨ ਜਦਕਿ 13 ਕਰੋੜ ਰੁਪਏ ਜੰਗਲੀ ਜੀਵ ਅਤੇ ਚਿੜੀਆਘਰ ਵਿਕਾਸ ਲਈ ਅਤੇ 31 ਕਰੋੜ ਰੁਪਏ ਗ੍ਰੀਨ ਪੰਜਾਬ ਮਿਸ਼ਨ ਲਈ ਅਲਾਟ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 50 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪੂਰਾ ਕਰਦਿਆਂ ਹੁਣ ਤੱਕ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਦੇ ਨਾਲ ਵਿੱਤੀ ਸਾਲ 2023-24 ਵਿੱਚ 1 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannharpal cheemalal chand kataruchakpro punjab tvpunjab budgetPunjab Budget 2023Punjab Department of Forestry and Wildlifepunjab governmentpunjab newspunjabi news
Share216Tweet135Share54

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.