ਐਤਵਾਰ, ਅਕਤੂਬਰ 4, 2026 12:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Lal Krishna Advani Birthday: ਐਲਕੇ ਅਡਵਾਨੀ ਦਾ ਅੱਜ ਜਨਮਦਿਨ, ਜਾਣੋ ਭਾਰਤ ਦੇ ਤਜ਼ਰਬੇਕਾਰ ਲੀਡਰ ਬਾਰੇ

ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਕਰਾਚੀ ਵਿੱਚ ਹੋਇਆ ਜੋ ਹੁਣ ਪਾਕਿਸਤਾਨ ਵਿੱਚ ਹੈ। ਭਾਰਤ ਪਾਕਿਸਤਾਨ ਵੰਡ ਦੌਰਾਨ ਅਡਵਾਨੀ ਦਾ ਪਰਿਵਾਰ ਮੁੰਬਈ ਆ ਕੇ ਰਹਿਣ ਲੱਗ ਗਿਆ।

by Bharat Thapa
ਨਵੰਬਰ 8, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ, ਰਾਜਨੀਤੀ
0
ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਕਰਾਚੀ ਵਿੱਚ ਹੋਇਆ ਜੋ ਹੁਣ ਪਾਕਿਸਤਾਨ ਵਿੱਚ ਹੈ। ਭਾਰਤ ਪਾਕਿਸਤਾਨ ਵੰਡ ਦੌਰਾਨ ਅਡਵਾਨੀ ਦਾ ਪਰਿਵਾਰ ਮੁੰਬਈ ਆ ਕੇ ਰਹਿਣ ਲੱਗ ਗਿਆ।
ਅਡਵਾਨੀ ਨੇ ਆਪਣਾ ਪਹਿਲਾ ਲੋਕ ਸਭਾ ਚੋਣ 1989 ਵਿੱਚ ਦਿੱਲੀ ਤੋਂ ਲੜੀ। ਉਨ੍ਹਾਂ ਨੇ ਕਾਂਗਰਸ ਦੇ V GIRI ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਬਾਅਦ ਵਿਚ ਉਨ੍ਹਾਂ 1991 ਦੀਆਂ ਚੋਣਾਂ ਵਿੱਚ ਦਿੱਲੀ ਅਤੇ ਗਾਂਧੀ ਨਗਰ ਦੋਵਾਂ ਤੋਂ ਜਿੱਤ ਹਾਸਲ ਕੀਤੀ।
ਅਡਵਾਨੀ ਦੀ ਰੱਥ ਯਾਤਰਾ ਤੋਂ ਬਾਅਦ ਭਾਰਤ ਵਿੱਚ ਬੀਜੇਪੀ ਦਾ ਉਬਾਰ ਹੋਣਾ ਸ਼ੁਰੂ ਹੋਇਆ। 1991 ਦੀਆਂ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਨੇ 120 ਸੀਟਾਂ ਜਿਤਿਆ।
ਅਡਵਾਨੀ ਨੇ 2014 ਵਿੱਚ ਅਪਣੀ ਆਖਰੀ ਚੋਣ ਗੁਜਰਾਤ ਦੇ ਗਾਂਧੀ ਨਗਰ ਤੋਂ ਲੜੇ ਤੇ ਜਿੱਤੇ। ਅੱਜ ਦੇ ਸਮੇਂ ਇਸ ਸੀਟ ਤੋਂ ਬੀਜੇਪੀ ਦੇ ਅਮਿਤ ਸ਼ਾਹ ਲੜਦੇ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਡਵਾਨੀ ਦੀ ਸੀਟ ਕੱਟ ਦਿਤੀ ਗਈ ਉਸ ਤੋਂ ਬਾਅਦ ਉਨ੍ਹਾਂ ਰਾਜਨਿਤੀ ਤੋਂ ਦੂਰੀ ਬਣਾ ਲਈ।
ਅਡਵਾਨੀ ਨੂੰ ਪਦਮ ਭਿਬੂਸਨ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇੱਕ ਹਿੰਦੂ ਲੀਡਰ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ।
ਅਡਵਾਨੀ ਨੂੰ 2009 ਦੀਆਂ ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ ਚ ਉਤਾਰਿਆ।
ਲਾਲ ਕ੍ਰਿਸ਼ਨ ਅਡਵਾਨੀ ਨੇ 1991 ਦੇ ਵਿੱਚ ਰੱਥ ਯਾਤਰਾ ਸ਼ੁਰੂ ਕੀਤੀ ਜੋ ਕਿ ਅਯੋਧਿਆ ਜਾਣੀ ਸੀ। ਲਾਲ ਕ੍ਰਿਸ਼ਨ ਅਡਵਾਨੀ ਦੀ ਇਹ ਯਾਤਰਾ ਅਯੋਧਿਆ ਵਿੱਚ ਰਾਮ ਮੰਦਿਰ ਬਣਾਉਣ ਨੂੰ ਲੈ ਕੇ ਸੀ।
ਲਾਲ ਕ੍ਰਿਸ਼ਨ ਅਡਵਾਨੀ ਭਾਰਤੀ ਜਨਤਾ ਪਾਰਟੀ ਦੇ ਤਜ਼ਰਬੇਕਾਰ ਲੀਡਰ ਹਨ। ਉਨ੍ਹਾਂ ਨੇ ਅਪਣੇ ਕਰਿਅਰ ਦੀ ਸ਼ੁਰੂਆਤ RSS ਦੇ ਵਰਕਰ ਦੇ ਰੂਪ ਵਿੱਚ ਕੀਤੀ । ਉਹ 14 ਸਾਲ ਦੀ ਉਮਰ ਵਿੱਚ RSS ਦੀ ਕਰਾਚੀ ਬ੍ਰਾਂਚ ਵਿੱਚ ਪੱਕੇ ਕਾਰਕੁਨ ਬਣ ਕੇ ਕੰਮ ਕਰਨ ਲੱਗ ਪਏ ਸੀ।

Tags: bjpHappy BirthdayLAL KRISHAN ADVANIrss
Share681Tweet426Share170

Related Posts

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026
Load More

Recent News

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result