ਮੰਗਲਵਾਰ, ਜੂਨ 30, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲਜੀਤ ਭੁੱਲਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਤਰਕਸੰਗਤ ਕਰਨ ਦੇ ਹੁਕਮ

Punjab Rural Development & Panchayats Dept: ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀਡੀਪੀਓਜ਼ ਕੰਮ ਕਰ ਰਹੇ ਹਨ ਜਦ ਕਿ ਬੀਡੀਪੀਓ ਦੀਆਂ 80 ਆਸਾਮੀਆਂ ਖ਼ਾਲੀ ਹਨ।

by ਮਨਵੀਰ ਰੰਧਾਵਾ
ਜੂਨ 5, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ‘ਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ ਗਿਣਤੀ ਵਿੱਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿੱਚ ਭੇਜਿਆ ਜਾ ਸਕੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿੱਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ।

ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹਿਆਂ ਤੋਂ ਇੱਕੋ ਜ਼ਿਲ੍ਹੇ ਵਿੱਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit Singh Bhullarpro punjab tvpunjab cabinet ministerpunjab newsPunjab PanchayatsPunjab Rural Developmentpunjabi news
Share213Tweet133Share53

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.