ਸ਼ਨੀਵਾਰ, ਜੁਲਾਈ 5, 2025 03:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲਜੀਤ ਭੁੱਲਰ ਨੇ ਕਬਜ਼ਾ ਮੁਕਤ ਕਰਵਾਈ 100 ਏਕੜ ਜ਼ਮੀਨ, ਸੱਤ ਪਰਿਵਾਰਾਂ ਦੇ 54 ਵਿਅਕਤੀਆਂ ਨੇ ਕੀਤਾ ਹੋਇਆ ਸੀ ਨਾਜਾਇਜ਼ ਕਬਜ਼ਾ

Punjab Panchayat Minister: ਪੰਚਾਇਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਪੰਜਾਬ ਭਰ ਵਿੱਚ ਕਰੀਬ 12500 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ।

by ਮਨਵੀਰ ਰੰਧਾਵਾ
ਜੂਨ 27, 2023
in ਪੰਜਾਬ
0

Illegally Encroached on Punchayati Land: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਬਜ਼ਾਰ ਕੀਮਤ 40 ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਸੱਤ ਪਰਿਵਾਰਾਂ ਦੇ 54 ਵਿਅਕਤੀਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ 30 ਮਈ 2022 ਨੂੰ ਡੀਡੀਪੀਓ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਅਤੇ 21 ਜੂਨ 2022 ਨੂੰ ਡੀਡੀਪੀਓ ਅਦਾਲਤ ਨੇ ਪਿੰਡ ਦੀ ਪੰਚਾਇਤ ਦੇ ਹੱਕ ਵਿੱਚ ਹੁਕਮ ਸੁਣਾਏ ਸਨ।

27 ਜੂਨ, 2022 ਨੂੰ ਡੀਡੀਪੀਓ ਅਦਾਲਤ ਨੇ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਾਰੰਟ ਜਾਰੀ ਕੀਤੇ। ਬਾਅਦ ਵਿੱਚ ਕਬਜ਼ਾਧਾਰਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਪਹੁੰਚ ਕੀਤੀ ਅਤੇ ਜੇਡੀਸੀ (ਪੇਂਡੂ ਵਿਕਾਸ) ਨੂੰ ਚਾਰ ਹਫ਼ਤਿਆਂ ਵਿੱਚ ਕੇਸ ਦਾ ਫੈਸਲਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 11 ਅਪ੍ਰੈਲ, 2023 ਨੂੰ ਆਖਿਰਕਾਰ ਜੇਡੀਸੀ ਨੇ ਪਿੰਡ ਦੀ ਪੰਚਾਇਤ ਨੂੰ ਜ਼ਮੀਨ ਦੇ ਮਾਲਕ ਵਜੋਂ ਹੁਕਮ ਦਿੱਤਾ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਪੰਜਾਬ ਭਰ ਵਿੱਚ ਕਰੀਬ 12500 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਸਾਲ ਵਿਭਾਗ ਨੇ ਬਾਕੀ ਰਹਿੰਦੇ ਕੇਸਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਤੇਜ਼ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਬਾਕੀ ਰਹਿੰਦੀ ਕਬਜ਼ਿਆਂ ਵਾਲੀ ਜ਼ਮੀਨ ਨੂੰ ਜਲਦੀ ਛੁਡਾਉਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸੂਬਾ ਸਰਕਾਰ ਹਰ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਕਬਜ਼ੇ ਵਾਲੀ ਸਰਕਾਰੀ ਜ਼ਮੀਨ ਨੂੰ ਖਾਲੀ ਕਰਵਾਉਣ ਤਾਂ ਜੋ ਇਸ ਜ਼ਮੀਨ ਤੋਂ ਇਕੱਠੇ ਹੋਣ ਵਾਲੇ ਮਾਲੀਏ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕੇ।

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਜ਼ਮੀਨ ਵਾਪਸ ਨਾ ਕਰਨ ‘ਤੇ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਪ੍ਰਭਾਵ ਦੇ ਬਾਵਜੂਦ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਮੇਂ ਕੈਬਨਿਟ ਮੰਤਰੀ ਨੇ ਕਿਹਾ ਜੋ ਪਨ-ਬਸ ਵਾਲੇ ਠੇਕੇ ਦੇ ਮੁਲਾਜ਼ਮਾਂ ਵੱਲੋ ਹੜਤਾਲ ਕੀਤੀ ਗਈ ਹੈ ਉਹ ਗਲਤ ਹੈ ਅਤੇ ਹੋਰ ਨਜਾਇਜ ਮੰਗਾ ਲੈ ਕਿ ਹੜਤਾਲ ਕੀਤੀ ਗਈ ਹੈ। ਇਸਦੇ ਨਾਲ ਹੀ ਖੰਨਾ ਰੈਸਟ ਹਾਊਸ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸਐਸਪੀ ਅਮਨੀਤ ਕੋਂਡਲ, ਏਡੀਸੀਜ਼ ਸੰਦੀਪ ਕੁਮਾਰ, ਪਰਮਵੀਰ ਸਿੰਘ, ਜੁਆਇੰਟ ਡਾਇਰੈਕਟਰ (ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ) ਜਗਵਿੰਦਰਜੀਤ ਸਿੰਘ, ਐਸਡੀਐਮ ਖੰਨਾ ਅਪਰਨਾ ਐਮਬੀ ਅਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Illegal EncroachmentkhannaLaljit Bhullarpro punjab tvPunjab and Haryana High Courtpunjab newsPunjab Panchayat LandPunjab Panchayat Ministerpunjabi news
Share212Tweet133Share53

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.