ਸ਼ੁੱਕਰਵਾਰ, ਮਾਰਚ 27, 2026 07:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਾਲਜੀਤ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ

by Pro Punjab Tv
ਨਵੰਬਰ 26, 2025
in Featured, Featured News, ਪੰਜਾਬ
0

ਚੰਡੀਗੜ੍ਹ : ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ ਗਏ।

ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ। ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ਹੈ ਜੋ ਪਦਉੱਨਤ ਅਧਿਕਾਰੀਆਂ ਨੂੰ ਸੁਰੱਖਿਆ, ਅਨੁਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਉਪਾਅ ਕਰਨ ਦੇ ਯੋਗ ਬਣਾਏਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਤਰੱਕੀਆਂ ਯੋਗਤਾ ਅਤੇ ਕੁਸ਼ਲਤਾ ਨੂੰ ਦਰਸਾਉਂਦੀਆਂ ਹਨ ਅਤੇ ਇਸ ਤਰ੍ਹਾਂ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪੇਸ਼ੇਵਰਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਕੋਲ ਸਾਲਾਂ ਦੀ ਮੁਹਾਰਤ ਅਤੇ ਸੁਧਾਰਾਤਮਕ ਵਿਧੀ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲ ਪ੍ਰਣਾਲੀ ਨੂੰ ਯਕੀਨੀ ਬਣਾਏਗੀ। ਇਹਨਾਂ ਪਦਉੱਨਤ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਵਿਆਪਕ ਵਿਦਿਅਕ, ਕਿੱਤਾਮੁਖੀ ਅਤੇ ਹੋਰ ਕਈ ਭਲਾਈ ਕੇਂਦਰਿਤ ਕਦਮਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।

ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਸਮੁੱਚੇ ਕੰਮਕਾਜ ਵਿੱਚ ਹਰੇਕ ਅਧਿਕਾਰੀ ਅਤੇ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਦੱਸਿਆ। ਇਸ ਮੌਕੇ ਜੇਲ੍ਹਾਂ ਦੀ ਪ੍ਰਮੁੱਖ ਸਕੱਤਰ ਭਾਵਨਾ ਗਰਗ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

Tags: AAP minister Laljit bhullarLaljit Bhullar places stars on shoulders of 6 newly promoted AIG/latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share201Tweet126Share50

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.