ਮੰਗਲਵਾਰ, ਅਗਸਤ 18, 2026 01:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭੁੱਲਰ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ, ਪੰਜਾਬ ’ਚ ਖੋਲ੍ਹੀ ਜਾਵੇ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ, ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

Laljit Singh Bhullar to NRI Punjabis: ਟ੍ਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ।

by ਮਨਵੀਰ ਰੰਧਾਵਾ
ਫਰਵਰੀ 23, 2023
in ਪੰਜਾਬ
0

Booking and Dispatch Services in Punjab: ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟ੍ਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ।

ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ ਦੀ ਧਰਤੀ ਤੋਂ ਮੁਹੱਈਆ ਕਰਵਾਉਣ ਨਾਲ, ਨੌਜੁਆਨਾਂ ਨੂੰ ਵੱਡੀ ਗਿਣਤੀ ’ਚ ਰੋਜ਼ਗਾਰ ਮਿਲੇਗਾ। ਉਨ੍ਹਾਂ ਹਰਮਨ ਟ੍ਰਾਂਸਪੋਰਟ ਵੱਲੋਂ ਆਪਣੇ ਇਸ ਦਫ਼ਤਰ ਰਾਹੀਂ 100 ਦੇ ਕਰੀਬ ਇੱਥੋਂ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਸ਼ਲਾਘਾ ਕਰਦਿਆਂ, ਟ੍ਰਾਂਸਪੋਰਟ ਤੇ ਟਰੱਕਿੰਗ ਦੇ ਕਾਰੋਬਾਰ ਨਾਲ ਜੁੜੇ ਬਾਕੀ ਪ੍ਰਵਾਸੀ ਪੰਜਾਬੀਆਂ ਨੂੰ ਵੀ ਪੰਜਾਬ ਦੇ ਨੌਜੁਆਨਾਂ ਦੇ ਇਸ ਢੰਗ ਨਾਲ ਰੋਜ਼ਗਾਰ ਲਈ ਹੰਭਲਾ ਮਾਰਨ ਲਈ ਆਖਿਆ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਰਮਨ ਟ੍ਰਾਂਸਪੋਰਟ ਦਾ ਕੈਨੇਡਾ ’ਚ ਬਹੁਤ ਵੱਡਾ ਫ਼ਲੀਟ ਹੈ, ਜਿਸ ਦਾ ਸਥਾਨਕ ਨੌਜੁਆਨਾਂ ਨੂੰ ਇਸ ਦਫ਼ਤਰ ’ਚ ਹੋਣ ਵਾਲੀ ‘ਬੁਕਿੰਗ ਤੇ ਡਿਸਪੈਚ’ ਕਾਰਜਾਂ ਨਾਲ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਰਮਨ ਟ੍ਰਾਂਸਪੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਧਰਤੀ ਤੋਂ ਪ੍ਰਵਾਸੀ ਪੰਜਾਬੀਆਂ ਨੂੰ ਰੋਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ ਨੂੰ ਹੁੰਗਾਰਾ ਦਿੰਦਿਆਂ, ਇਲਾਕੇ ਦੇ ਨੌਜੁਆਨਾਂ ਲਈ ਰੋਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨਾ ਸ਼ਲਾਘਾਯੋਗ ਉਪਰਾਲਾ ਹੈ।

ਟ੍ਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਧਰਤੀ ਤੋਂ ਆਪਣੇ ਵਿਦੇਸ਼ੀ ਕਾਰੋਬਾਰ ਚਲਾਉਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉੁਨ੍ਹਾਂ ਇਸ ਸਮਾਗਮ ’ਚ ਮੌਜੂਦ ਯੂ ਐਸ ਏ ਅਤੇ ਯੂ ਕੇ ਦੇ ਟ੍ਰਾਂਸਪੋਰਟਰਾਂ ਨੂੰ ਵੀ ਆਪਣੇ ਕਾਰੋਬਾਰ ਨਾਲ ਸਬੰਧਤ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚੋਂ ਹੀ ਸ਼ੁਰੂ ਕਰਨ ਲਈ ਪ੍ਰੇਰਿਆ।

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਅਣਥੱਕ ਯਤਨ ਕਰ ਰਹੇ ਹਨ ਤਾਂ ਪ੍ਰਵਾਸੀ ਪੰਜਾਬੀ ਭਰਾਵਾਂ ਨੂੰ ਵੀ ਇਨ੍ਹਾਂ ਯਤਨਾਂ ’ਚ ਬਰਾਬਰ ਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ ਐਲ ਏ ਸ਼ੀਤਲ ਅੰਗੂਰਾਲ, ਆਪ ਦੇ ਸੂਬਾਈ ਬੁਲਾਰਾ ਐਡਵੋਕੇਟ ਪਰਮਵੀਰ ਸਿੰਘ, ਬੰਗਾ ਤੋਂ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ ਤੇ ਸਤਨਾਮ ਸਿੰਘ ਜਲਵਾਹਾ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BangaBooking and Dispatch ServicesCanada-based Harman Transport CompanyLaljit Singh BhullarNRI Punjabispro punjab tvpunjab newspunjab transport ministerPunjab Yputh Employmentpunjabi newsTransport Business Abroad
Share219Tweet137Share55

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.