ਮੰਗਲਵਾਰ, ਅਗਸਤ 4, 2026 03:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

by Gurjeet Kaur
ਫਰਵਰੀ 16, 2024
in ਪੰਜਾਬ
0
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ
ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ।
ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ   ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ   ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ   ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Tags: Bhagwant Mann CM PunjabLaljit Bhullar
Share210Tweet131Share52

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.