ਸੋਮਵਾਰ, ਸਤੰਬਰ 7, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿ ‘ਚ ਬਿਜਲੀ ਦੀ ਕਟੌਤੀ ਕਾਰਨ ਹਾਹਾਕਾਰ, ਹਜ਼ਾਰਾਂ ਰੁਪਏ ਦੇ ਬਿੱਲ ਆਉਣ ਕਾਰਨ ਲੋਕ ਪ੍ਰੇਸ਼ਾਨ

ਪਾਕਿ 'ਚ ਬਿਜਲੀ ਦੀ ਕਟੌਤੀ ਕਾਰਨ ਹਾਹਾਕਾਰ, ਹਜ਼ਾਰਾਂ ਰੁਪਏ ਦੇ ਬਿੱਲ ਆਉਣ ਕਾਰਨ ਲੋਕ ਪ੍ਰੇਸ਼ਾਨ

by Gurjeet Kaur
ਅਗਸਤ 16, 2022
in Featured, Featured News, ਵਿਦੇਸ਼
0

ਪਾਕਿਸਤਾਨ ‘ਚ ਇਮਰਾਨ ਖਾਨ ਦੀ ਸਰਕਾਰ ਦੇ ਜਾਣ ਤੋਂ ਬਾਅਦ ਸੱਤਾ ਦੀ ਵਾਗਡੋਰ ਬੇਸ਼ਕ ਸ਼ਾਹਬਾਜ਼ ਸ਼ਰੀਫ ਨੇ ਸੰਭਾਲ ਲਈ ਹੋਵੇ ਪਰ ਦੇਸ਼ ਦੇ ਹਾਲਾਤ ‘ਚ ਕੋਈ ਸੁਧਾਰ ਨਹੀਂ ਹੋਇਆ ਹੈ। ਜਨਤਾ ਪਹਿਲਾਂ ਵੀ ਬਿਜਲੀ-ਪਾਣੀ, ਮਹਿੰਗਾਈ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੀ ਸੀ ਅਤੇ ਅੱਜ ਵੀ ਉਹ ਹੀ ਹਾਲ ਹੈ। ਦੇਸ਼ ਬਿਜਲੀ ਕਟੌਤੀ ਅਤੇ ਮਹਿੰਗਾਈ ਦੇ ਸਭ ਤੋਂ ਗੰਭੀਰ ਸਕੰਟ ਨਾਲ ਜੂਝ ਰਿਹਾ ਹੈ। ਬਿਜਲੀ ਦੀ ਕਮੀ ਦੇ ਨਜੀਤੇ ਵਜੋਂ ਇਥੇ ਲੰਬੇ ਸਮੇਂ ਪਹਿਲਾਂ ਤੱਕ ਲੋਡ ਸ਼ੋਡਿੰਗ ਹੁੰਦੀ ਹੈ ਜੋ 12 ਤੋਂ 20 ਘੰਟੇ ਤੱਕ ਚੱਲਦੀ ਹੈ। ਇਸ ਕਾਰਨ ਜਿਥੇ ਲੋਕਾਂ ਦਾ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਉਥੇ ਹੀ ਕਾਰੋਬਾਰ ਵੀ ਬਰਬਾਦ ਹੋ ਰਿਹਾ ਹੈ।

ਇਹ ਵੀ ਪੜ੍ਹੋ-New Zealand’s population decline: ਨਿਊਜ਼ੀਲੈਂਡ ਦੀ ਆਬਾਦੀ ਦਾ ਵਾਧਾ 1986 ਤੋਂ ਬਾਅਦ ਸਭ ਤੋਂ ਘੱਟ

ਪਾਕਿਸਤਾਨ ‘ਚ 26,000 ਮੈਗਾਵਾਟ ਦੀ ਮੰਗ ਦੇ ਮੁਕਾਬਲੇ ਬਿਜਲੀ ਦੀ ਸਪਲਾਈ ਸਿਰਫ 19,500 ਮੈਗਾਵਾਟ ਹੋ ਪਾ ਰਹੀ ਹੈ। ਮੀਡੀਆ ਰਿਪੋਰਟ ਮੁਤਾਬਕ ਦੇਸ਼ ਦੇ ਕਰਾਚੀ ਸ਼ਹਿਰ ‘ਚ ਬੁਰਾ ਹਾਲ ਹੈ। ਇਥੇ ਪੇਂਡੂ ਇਲਾਕਿਆਂ ‘ਚ 12 ਘੰਟਿਆਂ ਤੱਕ ਬਿਜਲੀ ਕਟੌਤੀ ਕੀਤੀ ਜਾ ਰਹੀ ਹੈ। ਪਾਕਿਸਤਾਨ ‘ਚ ਈਂਧਨ ਦੀ ਕਮੀ ਅਤੇ ਹੋਰ ਤਕਨੀਕੀ ਨੁਕਸਾਨਾਂ ਕਾਰਨ ਬਿਜਲੀ ਪਲਾਂਟਾਂ ਦੇ ਬੰਦ ਹੋਣ ਨਾਲ ਬਿਜਲੀ ਦੀ ਕਮੀ ਹੋ ਗਈ ਹੈ ਜਿਸ ਦੇ ਨਤੀਜੇ ਵਜੋ ਪਾਕਿਸਤਾਨ ਦੇ ਕਈ ਇਲਾਕਿਆਂ ‘ਚ ਬਿਜਲੀ ਬੰਦ ਹੋ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪੂਰਾ ਦਿਨ ਬਿਜਲੀ ਦੀ ਲੁਕਣ-ਮੀਟੀ ਦੀ ਖੇਡ ਚੱਲਦੀ ਰਹਿੰਦੀ ਹੈ। ਜੇਕਰ 20 ਮਿੰਟ ਬਿਜਲੀ ਆਉਂਦੀ ਹੈ ਤਾਂ ਨਾਲ ਹੀ ਅੱਧੇ ਘੰਟੇ ਦਾ ਕੱਟ ਲੱਗ ਜਾਂਦਾ ਹੈ। ਉਤੋਂ ਆਫਤ ਇਹ ਹੈ ਕਿ ਗਰੀਬ ਘਰਾਂ ਦੇ ਬਿਲ ਵੀ ਹਜ਼ਾਰਾਂ ਰੁਪਏ ‘ਚ ਆ ਰਹੇ ਹਨ।

ਇਹ ਵੀ ਪੜ੍ਹੋ-ਸਿਆਸੀ ਸੰਕਟ ਦਰਮਿਆਨ ਇਰਾਕ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫਾ

ਕਰਾਚੀ ‘ਚ ਇਕ ਵਿਅਕਤੀ ਨੇ ਆਪਣਾ ਦੁੱਖ ਬਿਆਨ ਕਰਦਿਆਂ ਕਿਹਾ ਕਿ ਉਸ ਦੇ ਘਰ ‘ਚ 2 ਬਲਬ ਅਤੇ 2 ਪੱਖੇ ਹੀ ਚੱਲਦੇ ਹਨ ਪਰ ਉਸ ਦਾ ਬਿਲਜੀ ਬਿੱਲ 50 ਹਜ਼ਾਰ ਰੁਪਏ ਆਇਆ ਹੈ। ਉਹ ਇਕ ਗਰੀਬ ਆਦਮੀ ਹੈ ਅਜਿਹੇ ‘ਚ ਉਹ ਇੰਨਾ ਬਿਲ ਕਿਥੋਂ ਦੇਵੇਗਾ। ਇਸ ਤਰ੍ਹਾਂ ਕਈ ਹੋਰ ਲੋਕਾਂ ਨੇ ਵੀ ਸ਼ਾਹਬਾਜ਼ ਸਰਕਾਰ ਵਿਰੁੱਧ ਭੜਾਸ ਕੱਢੀ ਅਤੇ ਆਪਣੀਆਂ ਨੀਤੀਆਂ ‘ਚ ਜਲਦ ਸੁਧਾਰ ਕਰ ਜਨਤਾ ਨੂੰ ਬਿਜਲੀ ਦੀ ਕਮੀ ਅਤੇ ਮਹਿੰਗਾਈ ਵਰਗੀਆਂ ਸਮੱਸਿਆਵਾਂ ਤੋਂ ਜਲਦ ਸੁਧਾਰ ਦਿਵਾਉਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕਮਜ਼ੋਰ ਸ਼ਾਸਨ, ਊਰਜਾ ਖੇਤਰ ਦੇ ਮਾੜੇ ਪ੍ਰਬੰਧ ਅਤੇ ਨਿਵੇਸ਼ ਬਿਜਲੀ ਉਤਪਾਦਨ ਸਮਰੱਥਾ ਦੀ ਕਮੀ ਕਾਰਨ ਪਾਕਿਸਤਾਨ ‘ਚ ਬਿਜਲੀ ਦੀ ਸਪਲਾਈ ਮੰਗ ‘ਚ 32 ਫੀਸਦੀ ਕਮੀ ਹੋ ਗਈ ਹੈ। ਬਿਜਲੀ ਉਤਪਾਦਨ ‘ਚ ਕਮੀ ਲਈ ਈਂਧਨ ਦੀ ਕਮੀ ਅਤੇ ਤਕਨੀਕੀ ਕਾਰਨਾਂ ਕਾਰਨ ਬਿਜਲੀ ਪਲਾਂਟਾਂ ਦੇ ਬੰਦ ਹੋਣ ਦਾ ਮੁੱਖ ਕਾਰਨ ਹੈ। ਪਾਕਿਸਤਾਨ ਦਾ ਹਾਈਡ੍ਰੋ ਪਾਵਰ ਪਲਾਂਟ 3,674 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ ਜਦਕਿ ਸਰਕਾਰ ਦਾ ਥਰਮਲ ਪਲਾਂਟ 786 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

 

Tags: billspakistanpower cut
Share227Tweet142Share57

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.