ਵੀਰਵਾਰ, ਸਤੰਬਰ 24, 2026 12:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

by Gurjeet Kaur
ਮਈ 12, 2024
in ਪੰਜਾਬ
0
ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਭਾਸ਼ਾ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸ ਨੇ  ਪਦਮ   ਸੁਰਜੀਤ ਪਾਤਰ ਦੇ  ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ.ਬੈਂਸ ਨੇ ਕਿਹਾ ਕਿ   ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ।
 ਸ.ਬੈਂਸ ਨੇ ਕਿਹਾ ਕਿ  ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ  ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ।
 ਉਨ੍ਹਾਂ ਕਿਹਾ ਕਿ   ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।
ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Tags: Education Minister Harjot Singh Bainslatest newssurjit patar
Share204Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result