ਸ਼ਨੀਵਾਰ, ਜਨਵਰੀ 17, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

IPS Ravjot Grewal ਤੇ IPS ਨਵਨੀਤ ਬੈਂਸ ਦੀ ਬੇਟੀ ਨਾਇਰਾ ਦੀ ਅੰਤਿਮ ਅਰਦਾਸ

by Gurjeet Kaur
ਮਈ 5, 2024
in ਪੰਜਾਬ
0

ਪਿਆਰੀ ਬੇਟੀ ਨਾਇਰਾ ਦੇ ਸਦੀਵੀ ਵਿਛੋੜੇ ‘ਤੇ Pro Punjab TV ਦੁੱਖ ਪ੍ਰਗਟ ਕਰਦਾ ਹੈ ਤੇ ਪਰਮਾਤਮਾ ਅੱਗੇ ਅਰਦਾਸ ਹੈ ਕਿ ਬੱਚੀ ਦੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ । ਅੱਜ ਨਾਇਰਾ ਦੀ ਅੰਤਿਮ ਅਰਦਾਸ ਦੀਵਾਨ ਟੋਡਰ ਮੱਲ ਹਾਲ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਵੇਗੀ । ਦੁੱਖ ਦੀ ਇਸ ਘੜੀ ‘ਚ ਅਸੀਂ ਨਵਨੀਤ ਸਿੰਘ ਬੈਂਸ ਤੇ ਰਵਜੋਤ ਕੌਰ ਗਰੇਵਾਲ ਦੇ ਨਾਲ ਹਾਂ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਆਈਪੀਐਸ ਜੋੜੇ ਜਿਨ੍ਹਾਂ ਵਿੱਚ ਐਸਐਸਪੀ ਜਗਰਾਓਂ ਨਵਨੀਤ ਸਿੰਘ ਬੈਂਸ ਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਰਵਜੋਤ ਕੌਰ ਗਰੇਵਾਲ ਦੀ 4 ਸਾਲਾਂ ਦੀ ਧੀ ਨਾਇਰਾ ਦਾ ਦੇਹਾਂਤ ਹੋ ਗਿਆ ਸੀ । ਜਾਣਕਾਰੀ ਅਨੁਸਾਰ ਛੋਟੀ ਬੱਚੀ ਦੀ ਪਿਛਲੇ ਥੋੜ੍ਹੇ ਸਮੇਂ ਤੋ ਤਬੀਅਤ ਖਰਾਬ ਰਹਿੰਦੀ ਸੀ, ਜਿਸ ਕਰਕੇ ਇਹ ਭਾਣਾ ਵਾਪਰ ਗਿਆ ਸੀ ਤੇ ਆਈਪੀਐਸ ਜੋੜੇ ਨੂੰ ਇਹ ਵੱਡਾ ਸਦਮਾ ਲੱਗਿਆ।

ਜਾਣਕਾਰੀ ਮੁਤਾਬਕ ਬੱਚੀ ਨੇ ਕੁਝ ਖਾਧਾ ਜੋ ਕਿ ਉਸ ਦੇ ਗਲ਼ੇ ਵਿਚ ਫਸ ਗਿਆ। ਇਸ ਤੋਂ ਬਾਅਦ ਉਸ ਨੂੰ ਸਾਹ ਨਹੀਂ ਆ ਰਿਹਾ ਸੀ ਜਿਸ ਕਰਕੇ ਬੱਚੀ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ । ਇਹ ਜੋੜਾ ਮੋਹਾਲੀ ਰਹਿੰਦਾ ਹੈ।

 

 

Tags: IPSNavneetSinghBainsIPSRavjotKaurGrewalLatestNewsNairabainspro punjab tvPunjabPoliceRavjotGrewal
Share227Tweet142Share57

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.