ਐਤਵਾਰ, ਅਗਸਤ 17, 2025 03:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਡਰੇਕ ਦੇ ਕੰਸਰਟ ‘ਚ ਛਾਇਆ ਲਤਾ ਮੰਗੇਸ਼ਕਰ ਦਾ ‘ਦੀਦੀ ਤੇਰਾ ਦੇਵਰ ਦੀਵਾਨਾ’ ਗੀਤ, ਲੋਕਾਂ ਨੇ ਦਿੱਤੀ ਵੱਖ-ਵੱਖ ਪ੍ਰਤੀਕ੍ਰਿਰਿਆ (ਵੀਡੀਓ)

ਪੁਰਾਣੀਆਂ ਫਿਲਮਾਂ ਅਤੇ ਉਨ੍ਹਾਂ ਦੇ ਕੁਝ ਗੀਤਾਂ ਦਾ ਕ੍ਰੇਜ਼ ਅੱਜ ਵੀ ਬਰਕਰਾਰ ਹੈ। ਫਿਊਜ਼ਨ ਮਿਊਜ਼ਿਕ ਨੂੰ ਲੈ ਕੇ ਫੈਨਜ਼ ਵੀ ਕਾਫੀ ਕ੍ਰੇਜ਼ੀ ਹਨ। ਸਲਮਾਨ ਖਾਨ ਦੀ ਫਿਲਮ ਹਮ ਆਪਕੇ ਹੈ ਕੌਨ ਦੇ ਗੀਤ ਅੱਜ ਵੀ ਲੋਕਾਂ ਦੇ ਬੁੱਲਾਂ 'ਤੇ ਹਨ ਤੇ ਇਸੇ ਫਿਲਮ ਦਾ ਇਕ ਗੀਤ ਦੀਦੀ ਤੇਰਾ ਦੇਵਰ ਦੀਵਾਨਾ ਖੂਬ ਛਾਇਆ ਹੋਇਆ ਹੈ।

by Bharat Thapa
ਨਵੰਬਰ 8, 2022
in Featured, Featured News, ਮਨੋਰੰਜਨ
0

Lata Mangeshkar’s ‘Didi Tera Dewar Deewana’ Song Drake’s Concert: ਪੁਰਾਣੀਆਂ ਫਿਲਮਾਂ ਅਤੇ ਉਨ੍ਹਾਂ ਦੇ ਕੁਝ ਗੀਤਾਂ ਦਾ ਕ੍ਰੇਜ਼ ਅੱਜ ਵੀ ਬਰਕਰਾਰ ਹੈ। ਫਿਊਜ਼ਨ ਮਿਊਜ਼ਿਕ ਨੂੰ ਲੈ ਕੇ ਫੈਨਜ਼ ਵੀ ਕਾਫੀ ਕ੍ਰੇਜ਼ੀ ਹਨ। ਸਲਮਾਨ ਖਾਨ ਦੀ ਫਿਲਮ ਹਮ ਆਪਕੇ ਹੈ ਕੌਨ ਦੇ ਗੀਤ ਅੱਜ ਵੀ ਲੋਕਾਂ ਦੇ ਬੁੱਲਾਂ ‘ਤੇ ਹਨ ਤੇ ਇਸੇ ਫਿਲਮ ਦਾ ਇਕ ਗੀਤ ਦੀਦੀ ਤੇਰਾ ਦੇਵਰ ਦੀਵਾਨਾ ਖੂਬ ਛਾਇਆ ਹੋਇਆ ਹੈ। ਦਰਅਸਲ ਇਹ ਗੀਤ ਕੈਨੇਡਾ ਦੇ ਮਸ਼ਹੂਰ ਰੈਪਰ ਡਰੇਕ ਦੇ ਕੰਸਰਟ ਦੀ ਵਾਇਰਲ ਕਲਿੱਪ ‘ਚ ਸੁਣਾਈ ਦੇ ਰਿਹਾ ਹੈ।

ਬੈਕਗ੍ਰਾਊਂਡ ‘ਚ ਲਤਾ ਮੰਗੇਸ਼ਕਰ ਦੇ ਇਸ ਮਸ਼ਹੂਰ ਗੀਤ ਨੂੰ ਸੁਣ ਕੇ ਪ੍ਰਸ਼ੰਸਕ ਵੀ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕਈ ਲੋਕ ਇਸ ਰੀਮਿਕਸ ਵਰਜ਼ਨ ਨੂੰ ਪਸੰਦ ਕਰ ਰਹੇ ਹਨ, ਜਦੋਂ ਕਿ ਕਈ ਲੋਕਾਂ ਦਾ ਕਹਿਣਾ ਹੈ ਕਿ ਡਰੇਕ ਨੇ ਦੀਦੀ ਤੇਰਾ ਦੇਵਰ ਦੀਵਾਨਾ ਦਾ ਕਬਾੜਾ ਕਰ ਦਿੱਤਾ ਹੈ। ਵਾਇਰਲ ਵੀਡੀਓ ਨੂੰ ਦੇਖ ਕੇ ਲੋਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਇਸ ਗੀਤ ਨੂੰ ਕਈ ਲੋਕਾਂ ਨੇ ਪਸੰਦ ਕੀਤਾ, ਜਦੋਂ ਕਿ ਡਰੇਕ ਦੇ ਕੰਸਰਟ ‘ਚ ਇਸ ਗੀਤ ਨੂੰ ਸੁਣ ਕੇ ਕਈ ਲੋਕ ਭੜਕ ਉੱਠੇ। ਹੁਣ ਡਰੇਕ ਦੇ ਕੰਸਰਟ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ।

 

View this post on Instagram

 

A post shared by Chirag Gandhi (@dj_realest)

ਡਰੇਕ ਦੇ ਸੰਗੀਤ ਸਮਾਰੋਹ ਦੀ ਵੀਡੀਓ
ਵਾਇਰਲ ਹੋ ਰਿਹਾ ਵੀਡੀਓ ਕੈਨੇਡੀਅਨ ਰੈਪਰ ਡਰੇਕ ਦੇ ਕੰਸਰਟ ਦਾ ਹੈ। ਇਸ ਸਮਾਰੋਹ ਵਿੱਚ ਲਤਾ ਮੰਗੇਸ਼ਕਰ ਦੇ ਦੀਦੀ ਤੇਰਾ ਦੇਵਰ ਦੀਵਾਨਾ ਗੀਤ ਦਾ ਰੀਮਿਕਸ ਵਰਜ਼ਨ ਸੁਣਨ ਨੂੰ ਮਿਲ ਰਿਹਾ ਹੈ ਅਤੇ ਸਾਹਮਣੇ ਬੈਠੇ ਦਰਸ਼ਕਾਂ ਦਾ ਉਤਸ਼ਾਹ ਵੀ ਦੇਖਣ ਯੋਗ ਹੈ।

ਵਾਇਰਲ ਵੀਡੀਓ
ਵੀਡੀਓ ਨੂੰ ਦੇਖ ਕੇ ਕਈ ਲੋਕਾਂ ਨੇ ਇਸ ਟਰੈਕ ਨੂੰ ਕਾਫੀ ਪਸੰਦ ਕੀਤਾ ਪਰ ਕਈ ਲੋਕ ਇਸ ਨੂੰ ਸੁਣ ਕੇ ਗੁੱਸੇ ‘ਚ ਆ ਗਏ। ਇਕ ਯੂਜ਼ਰਸ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਡਰੇਕ ਨੇ ਇਸ ਗੀਤ ਦਾ ਕਬਾੜਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਈ ਲੋਕ ਵੀਡੀਓ ‘ਚ ਚੱਲ ਰਹੇ ਇਸ ਗੀਤ ਨੂੰ ਫਰਜ਼ੀ ਵੀ ਦੱਸ ਰਹੇ ਹਨ। ਇਕ ਯੂਜ਼ਰ ਨੇ ਕਿਹਾ ਕਿ ਮੈਂ ਸ਼ਾਨਦਾਰ ਫਿਊਜ਼ਨ ਸੰਗੀਤ ਦਾ ਪ੍ਰਸ਼ੰਸਕ ਹਾਂ, ਪਰ ਅਜਿਹਾ ਨਹੀਂ ਲੱਗਦਾ ਹੈ ਕਿ ਇਹ ਉਨ੍ਹਾਂ ‘ਚੋਂ ਇਕ ਹੈ। ਯੂਜ਼ਰਸ ਨੂੰ ਇਹ ਗੀਤ ਬਿਲਕੁਲ ਵੀ ਪਸੰਦ ਨਹੀਂ ਆਇਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Didi Tera Dewar DeewanaDifferent ReactionsDrake's ConcertLata mangeshkarpropunjabtv
Share266Tweet166Share66

Related Posts

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

ਹੁਣ ਨੌਜਵਾਨਾਂ ਦੇ ਹਿਸਾਬ ਨਾਲ ਬਦਲੇਗੀ ਸਰਕਾਰ ਆਪਣੇ ਨਿਯਮ, Task Froce ਇੰਝ ਕਰੇਗੀ Reform

ਅਗਸਤ 16, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.