ਸੋਮਵਾਰ, ਮਈ 19, 2025 06:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu Moosewala: ਨੰਗਲ ਅੰਬੀਆਂ ਪਰਿਵਾਰ ਨੂੰ ਮਿਲਿਆ ਸਿੱਧੂ ਮੂਸੇਵਾਲਾ ਦਾ ਪਰਿਵਾਰ, ਇਨਸਾਫ ਲਈ ਲੜਦੇ ਰਹਿਣ ਦੀ ਕਹਿ ਗੱਲ

ਦੱਸ ਦਈਏ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਯੂਕੇ ਵਿੱਚ ਸੈਟਲ ਹੈ। ਰੁਪਿੰਦਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

by propunjabtv
ਨਵੰਬਰ 21, 2022
in Featured News, ਪੰਜਾਬ
0

Nangal Ambian family met Sidhu Moosewala Family: ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਪਿਛਲੇ 3 ਦਿਨਾਂ ਤੋਂ ਯੂਕੇ ‘ਚ ਹਨ। ਦੱਸ ਦਈਏ ਇੱਥੇ ਉਹ ਲਗਾਤਾਰ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੇ ਫੈਨਸ ਨੂੰ ਮਿਲ ਰਹੇ ਹਨ। ਹਾਲ ਹੀ ‘ਚ ਦੋ ਵਾਰ ਉਨ੍ਹਾਂ ਨੇ ਮਸ਼ਹੂਰ ਰੈਪਰ Burna Boy ਨੂੰ ਵੀ ਮਿਲੇ। ਇਸ ਦੇ ਨਾਲ ਹੀ ਉਹ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ।

ਦੱਸ ਦਈਏ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਯੂਕੇ ਵਿੱਚ ਸੈਟਲ ਹੈ। ਰੁਪਿੰਦਰ ਵੀ ਆਪਣੇ ਪਤੀ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਸਿਲਸਿਲੇ ‘ਚ ਕੁਝ ਸਮਾਂ ਪਹਿਲਾਂ ਰੁਪਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਸੀ।

ਉਧਰ ਦੱਸ ਦਈਏ ਕਿ ਯੂਕੇ ਵਿੱਚ ਸਿੱਧੂ ਮੂਸੇਵਾਲਾ ਦੇ ਫੈਨਸ ਵੱਲੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਜੋ ਯੂਕੇ ਦੀ ਸੰਸਦ ਦੇ ਬਾਹਰੋਂ ਲੰਘੇਗੀ। ਬਲਕੌਰ ਸਿੰਘ ਅਤੇ ਚਰਨ ਕੌਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਵਿਦੇਸ਼ ਗਏ ਹਨ। ਇਸ ਦੌਰਾਨ ਉਹ ਲਗਾਤਾਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਹ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੂੰ ਵੀ ਮਿਲੇ ਹਨ। ਉਨ੍ਹਾਂ ਰੁਪਿੰਦਰ ਕੌਰ ਨੂੰ ਹਿੰਮਤ ਨਾਲ ਇਨਸਾਫ਼ ਲਈ ਲੜਦੇ ਰਹਿਣ ਲਈ ਕਿਹਾ ਹੈ।

ਦੋਵਾਂ ਦੀ ਮੌਤ ਵਿੱਚ ਗੈਂਗਸਟਰ ਸ਼ਾਮਲ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਗੈਂਗਸਟਰਾਂ ਦਾ ਹੱਥ ਹੈ। ਨਕੋਦਰ ‘ਚ ਕਬੱਡੀ ਮੈਚ ਦੌਰਾਨ ਅੰਬੀਨ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਸੀ। ਦੋਵੇਂ ਪਰਿਵਾਰ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਰੁਪਿੰਦਰ ਕੌਰ ਸੰਧੂ ਦੇ ਯੂਕੇ ਸਥਿਤ ਘਰ ਪਹੁੰਚੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Justice For Sidhu Moosewalalate Kabaddi playerNangal Ambian familypro punjab tvpunjabi newsSandeep Nangal AmbianSidhu Moosewala Familyuk
Share260Tweet162Share65

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.