ਵੀਰਵਾਰ, ਅਪ੍ਰੈਲ 2, 2026 09:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sarang Sikander Marriage: ਕੀ ਸੱਚੀ ਹੋ ਗਿਐ, ਮਰਹੂਮ ਪੰਜਾਬੀ ਸਿੰਗਰ Sardool Sikander ਅਤੇ Amar Noori ਦੇ ਬੇਟੇ ਸਾਰੰਗ ਦਾ ਹੋਇਆ ਵਿਆਹ! ਜਾਣੋ ਇਸ ਦਾ ਸੱਚ

ਹਾਲ ਹੀ ਵਿੱਚ ਮਰਹੂਮ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ (Sardool Sikander) ਅਤੇ ਅਮਰ ਨੂਰੀ (Amar Noori) ਦੇ ਬੇਟੇ ਸਾਰੰਗ ਸਿਕੰਦਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਦੀ ਇੱਕ ਸੀਰੀਜ਼ ਪੋਸਟ ਕੀਤੀ।

by propunjabtv
ਅਕਤੂਬਰ 30, 2022
in ਮਨੋਰੰਜਨ
0

ਹਾਲ ਹੀ ਵਿੱਚ ਮਰਹੂਮ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ (Sardool Sikander) ਅਤੇ ਅਮਰ ਨੂਰੀ (Amar Noori) ਦੇ ਬੇਟੇ ਸਾਰੰਗ ਸਿਕੰਦਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਅਤੇ ਵੀਡੀਓਜ਼ ਦੀ ਇੱਕ ਸੀਰੀਜ਼ ਪੋਸਟ ਕੀਤੀ। ਦੱਸ ਦਈਏ ਕਿ ਇਸ ਪੋਸਟ ‘ਚ ਸਿਕੰਦਰ ਲਾੜੇ ਬਣੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਇਸ ਪੋਸਟ ਨੇ ਤੁਰੰਤ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ।

ਦਰਅਸਲ, ਇਨ੍ਹਾਂ ਵੀਡੀਓਜ਼ ਅਤੇ ਫੋਟੋਆਂ ਵਿੱਚ ਸਾਰੰਗ ਅਤੇ ਉਸਦੀ ਮਾਂ ਨੇ ਇੱਕ ਇੰਵੀਟੇਸ਼ਨ ਦੀ ਫੋਟੋ ਪੋਸਟ ਕੀਤੀ ਸੀ ਜਿਸ ਵਿੱਚ ਲਿਖਿਆ ਸੀ, ‘ਸਾਰੰਗ ਅਤੇ ਰੂਬੀ ਦੇ ਆਨੰਦ ਕਾਰਜ ਵਿੱਚ ਤੁਹਾਡਾ ਸੁਆਗਤ ਹੈ’। ਨੂਰੀ ਨੇ ਫੋਟੋ ਨੂੰ ਅੱਗੇ ਕੈਪਸ਼ਨ ਕੀਤਾ, “ਅੱਜ ਦੀਨ ਖੁਸ਼ੀਆਂ ਦਾ”।

ਇਸ ਤੋਂ ਇਲਾਵਾ ਵਿਆਹ ਦੇ ਜਸ਼ਨਾਂ ਦੀਆਂ ਕਈ ਵੀਡੀਓਜ਼ ਤੇ ਫੋਟੋਆਂ ਵੀ ਆਪਣੇ-ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤੀਆਂ ਗਈਆਂ ਹਨ।

 

View this post on Instagram

 

A post shared by Amar Noori (@amarnooriworld)

ਖੈਰ, ਇਸ ਨੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਅਤੇ ਫੋਲੋਅਰਸ ਨੂੰ ਹੈਰਾਨ ਕਰ ਦਿੱਤਾ ਕਿ ਕੀ ਅਮਰ ਨੂਰੀ ਦੇ ਪੁੱਤਰ ਸਾਰੰਗ ਦਾ ਵਿਆਹ ਹੋ ਰਿਹਾ ਹੈ।

 

View this post on Instagram

 

A post shared by Amar Noori (@amarnooriworld)

ਹਾਲਾਂਕਿ, ਸਾਰੰਗ ਨੇ ਨਵ-ਵਿਆਹੇ ਜੋੜੇ ਨਾਲ ਇੱਕ ਖੂਬਸੂਰਤ ਫੋਟੋ ਸਾਂਝੀ ਕਰਨ ਤੋਂ ਕੁਝ ਮਿੰਟਾਂ ਬਾਅਦ ਹੀ ਇਹ ਸਸਪੈਂਸ ਖ਼ਤਮ ਹੋ ਗਿਆ। ਪੋਸਟ ਦੇ ਨਾਲ ਇੱਕ ਕੈਪਸ਼ਨ ਸੀ, “ਤੁਸੀਂ ਲੋਕਾਂ ਨੇ ਕੀ ਸੋਚਿਆ”। ਦੱਸ ਦਈਏ ਕਿ ਕਮਲਜੀਤ ਨੀਤੂ ਅਤੇ ਅਮਰ ਨੂਰੀ ਨਜ਼ਦੀਕੀ ਦੋਸਤ ਹਨ, ਅਤੇ ਸਿਕੰਦਰ ਕਮਲ ਦੇ ਵਿਆਹ ਲਈ ਹੀ ਖਾਸ ਤੌਰ ‘ਤੇ ਵਿਦੇਸ਼ ਗਿਆ। ਇਸ ਸ਼ਾਨਦਾਰ ਸਮਾਗਮ ਵਿੱਚ ਸਰਬਜੀਤ ਚੀਮਾ, ਹੰਸ ਰਾਜ ਹੰਸ ਸਮੇਤ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Stree 2: 2023 ‘ਚ Rajkummar ਦੇ ਨਾਲ ‘Stree 2’ ਦੀ ਵਾਪਸੀ! ਫਿਲਮ ‘ਚ ਟਵਿਸਟ ਨਾਲ ਡਰ ਦਾ ਡਬਲ ਡੋਜ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amar Nooripro punjab tvpunjabi industrypunjabi newsSarang SikanderSardool Sikander
Share30848Tweet19280Share7712

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.