ਸ਼ੁੱਕਰਵਾਰ, ਮਈ 9, 2025 06:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਨਿੱਕੇ ਸਿੱਧੂ ਦੀਆਂ ਦਸਤਾਰ ਸਜਾ ਕੇ ਤਸਵੀਰਾਂ ਤੇ ਵੀਡੀਓ ਕੀਤੀ ਸ਼ੇਅਰ…

by Gurjeet Kaur
ਨਵੰਬਰ 8, 2024
in ਪੰਜਾਬ
0

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੱਕੇ ਸਿੱਧੂ ਮੂਸੇਵਾਲਾ ਦੀ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਨਿੱਕਾ ਸਿੱਧੂ ਦਸਤਾਰ ਬੰਨ੍ਹੀ ਨਜ਼ਰ ਆ ਰਿਹਾ ਹੈ। ਇਹ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਪਿਤਾ ਬਲਕੌਰ ਸਿੰਘ ਵੱਲੋਂ ਤਸਵੀਰ ਸਾਂਝੀ ਕਰ ਕੇ ਭਾਵੁਕ ਨੋਟ ਲਿਖਿਆ ਹੈ।

ਨਜ਼ਰਾ ਵਿੱਚ ਇਕ ਖਾਸ ਗਹਿਰਾਈ ਹੈ , ਜੋ ਸਾਡੀ ਜ਼ਿੰਦਗੀ ਦੀ ਹਰ ਸੱਚਾਈ ਨੂੰ ਸਮਝਦੀ ਹੈ ,ਚਿਹਰੇ ਦੀ ਮਾਸੂਮੀਅਤ ਤੇ ਸ਼ਬਦਾਂ ਤੋ ਪਰੇ ਇਕ ਅਣਮੁੱਲਾ ਨੂਰ ਹੈ , ਜੋ ਹਮੇਸ਼ਾ ਇਹ ਮਹਿਸੂਸ ਕਰਾਉਂਦਾ ਹੈ ਕਿ ਜਿਹੜੇ ਚਿਹਰੇ ਨੂੰ ਨਮ ਅੱਖਾਂ ਨਾਲ ਅਕਾਲ ਪੁਰਖ ਨੂੰ ਸੌਪਿਆਂ ਸੀ ਉਸੇ ਚਿਹਰੇ ਦਾ ਅਕਾਲ ਪੁਰਖ ਦੀ ਮੇਹਰ ਤੇ ਸਾਰੇ ਭੈਣ-ਭਰਾਵਾਂ ਦੀਆ ਦੁਆਵਾਂ ਸਦਕਾ ਨਿੱਕੇ ਰੂਪ ਵਿੱਚ ਫੇਰ ਤੋ ਦੀਦਾਰ ਕਰ ਰਹੇ ਹਾਂ

 

View this post on Instagram

 

A post shared by Sidhu Moosewala (ਮੂਸੇ ਆਲਾ) (@sidhu_moosewala)


 

ਅਸੀ ਵਾਹਿਗੁਰੂ ਦੀ ਸਾਡੇ ਤੇ
ਹੋਈ ਅਪਾਰ ਬਖਸ਼ਿਸ਼ ਲਈ ਉਹਦੇ ਸਦਾ ਰਿਣੀ ਰਹਾਂਗੇ 🙏🏻

ਜਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ’ਚ ਗੈਂਗਸਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।

Tags: balkaur singhcharan kaurNikka Sidhupunjab newssidhu moosewalawatch
Share206Tweet129Share52

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.