ਸ਼ੁੱਕਰਵਾਰ, ਅਗਸਤ 15, 2025 09:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦਾ ਮੌਸਮ, ਜਾਣੋ ਆਪਣੇ ਇਲਾਕੇ ਦਾ ਹਾਲ

by Gurjeet Kaur
ਨਵੰਬਰ 4, 2024
in weather update, ਪੰਜਾਬ
0

ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਨਹੀਂ ਦੇਖਣ ਨੂੰ ਮਿਲੀ ਵੈਸੇ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।ਪੰਜਾਬ ਦੇ ਬਠਿੰਡਾ ‘ਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜਦਕਿ ਫਰੀਦਕੋਟ ‘ਚ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ।ਇੱਥੇ ਹੀ ਚੰਡੀਗੜ੍ਹ ‘ਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਬਾਰਿਸ਼ ਲਈ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ।ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ‘ਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਬਾਰਿਸ਼ ਨਹੀਂ ਹੋਈ।

ਹੁਣ ਅਗਲੇ ਇਕ ਹਫਤੇ ਤੱਕ ਕਿਤੇ ਵੀ ਬਾਰਿਸ਼ ਪੈਣ ਦੀ ਸੰਭਾਵਨਾ ਨਹੀਂ ਹੈ।ਇਸਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ‘ਚ ਮਾਮੂਲੀ ਸੁਧਾਰ ਵੇਖਣ ਨੂੰ ਮਿਲਿਆ ਹੈ।ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ ਪਰ ਚੰਡੀਗੜ੍ਹ ‘ਚ ਹਾਲੇ ਵੀ ਹਾਲਾਤ ਖਰਾਬ ਹਨ।ਇਥੇ ਔਸਤ ਏਕਿਊਆਈ 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮੰਗਲਵਾਰ ਨੂੰ ਅੱਗ ਲੱਗਣ ਦੀਆਂ 219 ਤਾਜ਼ਾ ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਕਾਰਨ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧ ਕੇ 2,356 ਹੋ ਗਈਆਂ ਹਨ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਅੰਕੜਿਆਂ ਨਾਲੋਂ ਕਰੀਬ 55 ਫੀਸਦੀ ਘੱਟ ਹਨ।ਪਿਛਲੇ ਸਾਲ ਇਸ ਸਮੇਂ ਦੌਰਾਨ ਅਜਿਹੀਆਂ 5,254 ਘਟਨਾਵਾਂ ਹੋਈਆਂ ਸਨ।ਸੂਬੇ ‘ਚ 2022 ‘ਚ ਖੇਤਾਂ ‘ਚ ਅੱਗ ਲੱਗਣ ਦੀਆਂ 12,112 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ।

Tags: latest newspro punjab tvrainToday weatherweatherweather update
Share678Tweet424Share170

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

Weather Update: ਪੰਜਾਬ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

Weather Update: ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਅਗਸਤ 13, 2025
Load More

Recent News

Fast Tag Annual Plan: ਕੀ ਹੈ FAST TAG ਸਲਾਨਾ PLAN ਸਕੀਮ, ਜਾਣੋ ਕਿਵੇਂ ਲੈ ਸਕਦੇ ਹੋ ਇਸਦਾ ਲਾਭ

ਅਗਸਤ 14, 2025

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.