ਸ਼ੁੱਕਰਵਾਰ, ਨਵੰਬਰ 27, 2026 01:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Laughter: ਐਂਵੇਂ ਹੀ ਨਹੀਂ ਦਿੱਤੀ ਜਾਂਦੀ ਉੱਚੀ ਆਵਾਜ਼ ‘ਚ ਹੱਸਣ ਦੀ ਸਲਾਹ, ਹੈਰਾਨ ਕਰ ਦੇਣਗੇ ਇਸ ਦੇ ਫਾਇਦੇ

ਕਿਹਾ ਜਾਂਦਾ ਹੈ, 'Laughter is the best medicine' ਭਾਵ ਹਾਸਾ ਸਭ ਤੋਂ ਵਧੀਆ ਦਵਾਈ ਹੈ। ਸੋਚੋ ਕਿ ਇੱਕ ਹਾਸਾ ਤੁਹਾਡੀ ਜ਼ਿੰਦਗੀ ਨੂੰ ਕਿੰਨਾ ਸੁੰਦਰ ਬਣਾ ਸਕਦਾ ਹੈ। ਅੱਜ ਅਸੀਂ ਦੱਸਾਂਗੇ ਕਿ ਇੱਕ ਚੁਟਕੀ ਵਿੱਚ ਹੱਸਣ ਨਾਲ ਤੁਸੀਂ ਵੱਡੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।

by Bharat Thapa
ਦਸੰਬਰ 24, 2022
in ਸਿਹਤ, ਲਾਈਫਸਟਾਈਲ
0

Laughter is The Best Medicine: ਇਹੀ ਨਹੀਂ, ਹੱਸਦੇ ਸਮੇਂ ਖੂਨ ਵਿਚ ਸਟ੍ਰੀਰਾਈਡ ਰਸਾਇਣਾਂ ਵਰਗੇ ਕੋਰਟੀਸੋਲ ਦੇ ਪੱਧਰ ਵਿਚ ਵੀ ਕਮੀ ਆਉਂਦੀ ਹੈ ਜਿਸ ਦਾ ਸਬੰਧ ਤਣਾਅ ਨਾਲ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਹੱਸਣਾ ਦਰਦ ਸਹਿਣ ਦੀ ਸ਼ਕਤੀ ਨੂੰ ਵਧਾਉਂਦਾ ਹੈ, ਇਸ ਲਈ ਰੋਗੀ ਨੂੰ ‘ਲਾਫਟਰ ਥੈਰੇਪੀ’ ਅਪਣਾਉਂਦੇ ਰਹਿਣਾ ਚਾਹੀਦਾ ਹੈ, ਉਨ੍ਹਾਂ ਨੂੰ ਇਸ ਨਾਲ ਦਰਦ ਘੱਟ ਮਹਿਸੂਸ ਹੁੰਦਾ ਹੈ।

ਕਈ ਖੋਜਾਂ ਤੋਂ ਇਹ ਸਿੱਧ ਹੋ ਚੁੱਕਿਆ ਹੈ ਕਿ ਹੱਸਣਾ ਸਿਹਤ ਲਈ ਬਹੁਤ ਲਾਭਕਾਰੀ ਹੈ। ਇਕ ਨਵੀਂ ਖੋਜ ਅਨੁਸਾਰ ਉਹ ਦਿਲ ਦੇ ਰੋਗੀ ਜਿਨ੍ਹਾਂ ਨੂੰ ਇਕ ਵਾਰ ਦਿਲ ਦਾ ਦੌਰਾ ਪੈ ਚੁੱਕਿਆ ਹੈ, ਜੇਕਰ ਉਹ ਹਰ ਰੋਜ਼ 30 ਮਿੰਟ ਹਾਸੇ ਦਾ ਆਨੰਦ ਲੈਣ ਤਾਂ ਉਨ੍ਹਾਂ ਨੂੰ ਦੂਜੀ ਵਾਰ ਦਿਲ ਦੇ ਦੌਰਾ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ, ਨਾਲ ਹੀ ਉਨ੍ਹਾਂ ਨੂੰ ਘੱਟ ਦਵਾਈਆਂ ਦੀ ਜ਼ਰੂਰਤ ਪੈਂਦੀ ਹੈ ਅਤੇ ਉਨ੍ਹਾਂ ਨੂੰ ਖੂਨ ਦੇ ਦਬਾਅ ਦੀ ਵੀ ਸਮੱਸਿਆ ਨਹੀਂ ਰਹਿੰਦੀ।

ਲਾਫਟਰ ਆਨਲਾਈਨ ਯੂਨੀਵਰਸਿਟੀ ਦੇ ਮੁਤਾਬਕ, ਹੱਸਣ ‘ਤੇ ਐਂਡੋਰਫਿਨ ਨਿਕਲਦੇ ਹਨ। ਇਹ ਹਾਰਮੋਨ ਤੁਹਾਡੇ ਅੰਦਰ ਮੁਆਫੀ, ਦਿਆਲਤਾ ਅਤੇ ਦੇਖਭਾਲ ਦੀ ਭਾਵਨਾ ਨੂੰ ਵਧਾਉਂਦਾ ਹੈ, ਜਦੋਂ ਇਹ ਭਾਵਨਾ ਤੁਹਾਡੇ ਅੰਦਰ ਆਉਂਦੀ ਹੈ ਤਾਂ ਇਹ ਇੱਕ ਸਕਾਰਾਤਮਕ ਊਰਜਾ ਵੀ ਲੈ ਕੇ ਆਉਂਦੀ ਹੈ ਅਤੇ ਤੁਸੀਂ ਖੁਸ਼ ਮਹਿਸੂਸ ਕਰਦੇ ਹੋ।

ਐਂਡੋਰਫਿਨ ਹਾਰਮੋਨ ਦਿਲ ਦੀ ਸਿਹਤ ਲਈ ਵੀ ਚੰਗਾ ਹੁੰਦਾ ਹੈ, ਯਾਨੀ ਹੱਸਣ ਨਾਲ ਦਿਲ ਵੀ ਚੰਗਾ ਹੁੰਦਾ ਹੈ। ਹਾਸਾ ਕੋਰਟੀਸੋਲ ਅਤੇ ਏਪੀਨੇਫ੍ਰੀਨ ਦੇ ਵਹਾ ਨੂੰ ਘਟਾਉਂਦਾ ਹੈ। ਕੋਰਟੀਸੋਲ ਅਤੇ ਏਪੀਨੇਫ੍ਰਾਈਨ ਤਣਾਅ ਦੇ ਹਾਰਮੋਨ ਹਨ। ਜੇ ਤੁਸੀਂ ਉੱਚੀ ਆਵਾਜ਼ ਵਿੱਚ ਹੱਸਦੇ ਹੋ, ਤਾਂ ਤੁਸੀਂ ਵਧੇਰੇ ਸਮਾਜਿਕ ਬਣ ਜਾਂਦੇ ਹੋ ਅਤੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newslaughterpro punjab tvpunjabi news
Share214Tweet134Share54

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.