ਮੰਗਲਵਾਰ, ਨਵੰਬਰ 24, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Lauren gottlieb hot pics: Greece ‘ਚ ਛੁੱਟੀਆਂ ਮਨਾ ਰਹੀ ਲੌਰੇਨ ਨੇ ਵਧਾਈਆਂ ਫੈਨਜ਼ ਦੀਆਂ ਧੜਕਨਾਂ, ਸ਼ੇਅਰ ਕੀਤੀਆਂ ਹੋਟ ਤਸਵੀਰਾਂ

Lauren gottlieb hot pics: Greece 'ਚ ਛੁੱਟੀਆਂ ਮਨਾ ਰਹੀ ਲੌਰੇਨ ਨੇ ਵਧਾਈਆਂ ਫੈਨਜ਼ ਦੀਆਂ ਧੜਕਨਾਂ, ਸ਼ੇਅਰ ਕੀਤੀਆਂ ਹੋਟ ਤਸਵੀਰਾਂ

by propunjabtv
ਅਗਸਤ 12, 2022
in ਮਨੋਰੰਜਨ
0

ਅਮਰੀਕੀ ਡਾਂਸਰ ਤੇ ਬਾਲੀਵੁੱਡ ਅਭਿਨੇਤਰੀ ਲੌਰੇਨ ਗੋਟਲੀਬ ਨੇ ਭਾਵੇਂ ਜ਼ਿਆਦਾ ਫਿਲਮਾਂ ਨਾ ਕੀਤੀਆਂ ਹੋਣ ਪਰ ਉਸ ਦੀਆਂ ਬੋਲਡ ਤਸਵੀਰਾਂ ਉਸਨੂੰ ਸਮੇਂ ਸਮੇਂ ‘ਤੇ ਸੁਰਖੀਆਂ ‘ਚ ਬਣਾਈ ਰਖਦੀਆਂ ਹਨ।

ਉਹ ਇੱਕ ਪ੍ਰਸਿੱਧ ਡਾਂਸਰ ਹੈ ਅਤੇ ਹਿੰਦੀ ਟੈਲੀਵਿਜ਼ਨ ਉਦਯੋਗ ਵਿੱਚ ਇੱਕ ਮਸ਼ਹੂਰ ਨਾਮ ਹੈ।

ਲੌਰੇਨ ਵਰੁਣ ਧਵਨ ਦੇ ਨਾਲ ਰੇਮੋ ਡਿਸੂਜ਼ਾ ਦੀ ਫਿਲਮ ‘ਏਬੀਸੀਡੀ: ਐਨੀਬਡੀ ਕੈਨ ਡਾਂਸ’ ਅਤੇ ਪ੍ਰਸਿੱਧ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ’ ਵਿੱਚ ਨਜ਼ਰ ਆਈ ਸੀ ਤੇ ਹੁਣ ਇਸ ਸਮੇਂ ਗ੍ਰੀਸ ਦੇ ਮਾਈਕੋਨੋਸ ਵਿੱਚ ਛੁੱਟੀਆਂ ਮਨਾ ਰਹੀ ਹੈ।


ਅਭਿਨੇਤਰੀ ਦੀ ਭਾਰਤ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਭਾਰਤੀ ਫੈਨਜ਼ ਵੀ ਉਸਦੀ ਹਰ ਪੋਸਟ ‘ਤੇ ਵਧੇਰੇ ਧਿਆਨ ਦਿੰਦੇ ਹਨ। ਹਾਲ ਹੀ ‘ਚ ਲੌਰੇਨ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਲੌਰੇਨ ਗੋਟਲੀਬ ਪ੍ਰਤਿਭਾਸ਼ਾਲੀ, ਗਲੈਮਰਸ ਹੈ ਅਤੇ ਸ਼ੈਲੀ ਦੇ ਮਾਮਲੇ ਵਿੱਚ ਉਸਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ। ਹੁਣ ਜੇਕਰ ਤੁਹਾਨੂੰ ਯਕੀਨ ਨਹੀਂ ਆਉਂਦਾ ਤਾਂ ਦੇਖੋ ਉਸ ਦੀਆਂ ਇਹ ਤਾਜ਼ਾ ਤਸਵੀਰਾਂ।

ਦੱਸ ਦੇਈਏ ਕਿ ਲੌਰੇਨ ਇਸ ਸਮੇਂ ਯੂਨਾਨ ਦੇ ਇੱਕ ਟਾਪੂ ਮਾਈਕੋਨੋਸ ਵਿੱਚ ਹੈ ਅਤੇ ਉੱਥੇ ਖੂਬ ਮਸਤੀ ਦੇ ਨਾਲ-ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਵੀ ਕਰ ਰਹੀ ਹੈ।

ਚਾਕਲੇਟੀ ਵਨਪੀਸ ਵਿੱਚ ਲੌਰੇਨ ਗੋਟਲੀਬ ਨੇ ਵਧਾਇਆ ਤਾਪਮਾਨ

Tags: Bollywood actressholidaying in Greecehot picsLauren gottlieb
Share237Tweet148Share59

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.