ਸ਼ਨੀਵਾਰ, ਫਰਵਰੀ 7, 2026 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ਲੈ ਕੇ ਪਹੁੰਚੀ ਪੁਲਿਸ

ਪੁਲਿਸ ਗੈਂਗਸਟਰ Lawrence Bishnoi ਨੂੰ ਲੈ ਕੇ ਪਟਿਆਲਾ ਹਾਊਸ ਕੋਰਟ ਪਹੁੰਚੀ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਦੇਸ਼, ਵੀਡੀਓ
0

Lawrence Bishnoi Peshi in Patiala Court: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਲਾਰੇਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇ ਤੇ ਮੰਗਲਵਾਰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਉਸ ਨੂੰ ਐਨਆਈਏ ਦੇ ਇੱਕ ਕੇਸ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਲਾਰੈਂਸ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਤੋਂ ਲਿਆਂਦਾ ਗਿਆ।

#WATCH | Gangster Lawrence Bishnoi brought to Delhi's Patiala House Court. pic.twitter.com/2KYrJuxU9T

— ANI (@ANI) April 18, 2023

ਅਦਾਲਤ ਨੇ 11 ਅਪ੍ਰੈਲ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਵੱਲੋਂ ਰਾਜ ਵਿਰੁੱਧ ਜੰਗ ਛੇੜਨ, ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਦੇ ਸਬੰਧ ‘ਚ ਲਾਰੇਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Delhi's Patiala House Courtgangster lawrence bishnoiLawrence Bishnoi Newspro punjab tvpunjabi news
Share239Tweet149Share60

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.