ਵੀਰਵਾਰ, ਸਤੰਬਰ 3, 2026 09:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Lawrence Bishnoi : ਲਾਰੈਂਸ ਬਿਸ਼ਨੋਈ ਦਾ ਸਾਥੀ ਸਾਜਨ ਕਲਿਆਣ ਗ੍ਰਿਫ਼ਤਾਰ…

by propunjabtv
ਜੁਲਾਈ 8, 2022
in Featured News, ਪੰਜਾਬ
0

ਗੈਂਗਸਟਰ ਅਤੇ ਨਸ਼ਾ ਤਸਕਰ ਸਾਜਣ ਕਲਿਆਣ ਨੂੰ ਅੰਮ੍ਰਿਤਸਰ ਪੁਲਿਸ ਵੱਲੋ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਹੈ, ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਅਤੇ ਇੱਕ ਹੋਰ ਕਾਰ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ। ਸਾਜਨ ਕਲਿਆਣ ਦੇ ਨਾਲ-ਨਾਲ ਉਸ ਦੇ 5 ਸਾਥੀ ਵੀ ਪੁਲਿਸ ਦੀ ਹਿਰਾਸਤ ਵਿੱਚ ਹਨ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਰੁਨ ਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਅਨੁਸਾਰ ਫੈਜ਼ਪੁਰਾ ਦੇ ਨਵਾੜੀ ਅੱਡੀ ਦੇ ਰਹਿਣ ਵਾਲੇ ਸਾਜਨ ਕਲਿਆਣ ਉਰਫ਼ ਡੱਡੂ, ਅਤੇ ਉਸ ਦੇ ਪੰਜ ਸਾਥੀ ਕਾਰ ਹੁੰਡਈ ਵਰਨਾ ਕਾਰ (PB46-AE9783) ਵਿੱਚ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਨ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, ਤੇਰਾਂ ਜਿੰਦਾ ਕਾਰਤੂਸ ਬਰਾਮਦ ਹੋਏ।

ਇਥੇ ਦੱਸਣਯੋਗ ਹੈ ਕਿ ਸਾਜਨ ਕਲਿਆਣ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਕਲਿਆਣ ਦੇ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 21, 22, 25 ਅਤੇ 29, ਆਰਮਜ਼ ਐਕਟ ਦੀ ਧਾਰਾ 25(8), 54 ਅਤੇ 59 ਅਤੇ ਆਈਪੀਸੀ ਦੀ ਧਾਰਾ 411 ਅਤੇ 414 ਦੇ ਤਹਿਤ ਨਵਾਂ ਕੇਸ ਦਰਜ ਕੀਤਾ ਗਿਆ ਹੈ।

Tags: Lawrence Bishnoilawrence gang
Share444Tweet278Share111

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.