ਵੀਰਵਾਰ, ਸਤੰਬਰ 11, 2025 04:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਲਾਰੈਂਸ-ਗੋਲਡੀ ਗੈਂਗ ਨੇ ਫਿਰ ਭੇਜੀ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ, ਕਿਹਾ- ਹੁਣੇ ਗੱਲ ਕਰ ਲੋ ਨਹੀਂ ਤਾਂ ਅਗਲੀ ਵਾਰ…

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੁੰਬਈ ਦੀ ਬਾਂਦਰਾ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਹੈ।

by Bharat Thapa
ਮਾਰਚ 19, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੁੰਬਈ ਦੀ ਬਾਂਦਰਾ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਹੈ। ਈਮੇਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਬਾਂਦਰਾ ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੰਬਈ ਪੁਲਸ ਨੇ ਜੇਲ ‘ਚ ਬੰਦ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖਿਲਾਫ ਅਭਿਨੇਤਾ ਸਲਮਾਨ ਖਾਨ ਦੇ ਦਫਤਰ ਨੂੰ ਕਥਿਤ ਤੌਰ ‘ਤੇ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਈਮੇਲ 18 ਮਾਰਚ ਨੂੰ ਸਲਮਾਨ ਖਾਨ ਨੂੰ ਮਿਲੀ ਸੀ। ਸਲਮਾਨ ਦੇ ਮੈਨੇਜਰ ਨੂੰ ਭੇਜੀ ਗਈ ਇਸ ਈਮੇਲ ਵਿੱਚ ਅਦਾਕਾਰ ਨਾਲ ਗੱਲ ਕਰਨ ਦੀ ਗੱਲ ਕਹੀ ਗਈ ਹੈ।

ਈਮੇਲ ਵਿੱਚ ਲਿਖਿਆ ਗਿਆ ਸੀ, “ਗੋਲਡੀ ਬਰਾੜ ਨੂੰ ਤੁਹਾਡੇ ਬੌਸ ਯਾਨੀ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਹੋ ਸਕਦਾ ਹੈ ਉਸਨੇ ਇੰਟਰਵਿਊ ਦੇਖੀ ਹੋਵੇ, ਜੇਕਰ ਤੁਸੀਂ ਨਹੀਂ ਦੇਖੀ ਤਾਂ ਉਸਨੂੰ ਦੇਖਣ ਲਈ ਕਹੋ। ਜੇ ਗੱਲ ਬੰਦ ਕਰਨੀ ਹੈ ਤਾਂ ਗੱਲ ਕਰਵਾ ਦਿਓ, ਆਹਮੋ-ਸਾਹਮਣੇ ਕਰਨਾ ਹੈ ਤਾਂ ਉਹ ਵੀ ਦੱਸ ਦਿਓ, ਮੈਂ ਤੁਹਾਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਹੈ, ਅਗਲੀ ਵਾਰ ਤੁਹਾਨੂੰ ਝਟਕਾ ਦੇਖਣ ਨੂੰ ਮਿਲੇਗਾ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Lawrence-Goldie gangpropunjabtvsalman khansent a threatening email
Share265Tweet166Share66

Related Posts

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025
Load More

Recent News

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਸੇਵਾਵਾਂ ਦੀ 100% ਬਹਾਲੀ: ਹਰਜੋਤ ਸਿੰਘ ਬੈਂਸ

ਸਤੰਬਰ 10, 2025

ਅਨਿਲ ਅੰਬਾਨੀ ਦੀਆਂ ਵਧੀਆਂ ਹੋਰ ਮੁਸ਼ਕਲਾਂ, ED ਨੇ ਮਨੀ ਲਾਂਡਰਿੰਗ ਤਹਿਤ ਨਵਾਂ ਕੇਸ ਕੀਤਾ ਦਰਜ

ਸਤੰਬਰ 10, 2025

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ

ਸਤੰਬਰ 10, 2025

HDFC Bank ਨੇ ਜਾਰੀ ਕੀਤਾ ਅਲਰਟ, ਇਸ ਦਿਨ ਨਹੀਂ ਕਰ ਸਕੋਗੇ ਤੁਸੀਂ UPI ਦੀ ਵਰਤੋਂ

ਸਤੰਬਰ 10, 2025

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.