ਬੁੱਧਵਾਰ, ਮਾਰਚ 25, 2026 03:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਲਹੂ-ਲੁਹਾਣ ਹੋਏ ਇਸ ਹਾਲਤ ‘ਚ ਐਕਟਰ Ranbir Kapoor ਦੀ ਫੋਟੋ ਹੋਈ ਵਾਇਰਲ, ਵੇਖ ਕੇ ਫੈਨਸ ਵੀ ਹੋਏ ਹੈਰਾਨ

Ranbir Kapoor Look Viral: ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ Animal ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਫਿਲਮ 'ਚੋਂ ਉਸ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਫੈਨਸ ਹੈਰਾਨ ਹਨ।

by propunjabtv
ਨਵੰਬਰ 24, 2022
in ਮਨੋਰੰਜਨ
0

Ranbir Kapoor in Animal: ਬਾਲੀਵੁੱਡ ਐਕਟਰ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਇੱਕ ਪਾਸੇ ਜਿੱਥੇ ਉਨ੍ਹਾਂ ਨੇ ਹੁਣੇ-ਹੁਣੇ ਆਪਣੀ ਬੇਟੀ ਦਾ ਸੁਆਗਤ ਕੀਤਾ, ਉੱਥੇ ਹੀ ਦੂਜੇ ਪਾਸੇ ਉਹ ਹੁਣ ਆਪਣੀ ਫਿਲਮ ਦੀ ਸ਼ੂਟਿੰਗ ਨੂੰ ਲੈ ਕੇ ਚਰਚਾ ‘ਚ ਹੈ। ਇਨ੍ਹੀਂ ਦਿਨੀਂ ਐਕਟਰ ਆਪਣੀ ਆਉਣ ਵਾਲੀ ਫਿਲਮ ਐਨੀਮਲ ਦੀ ਸ਼ੂਟਿੰਗ ‘ਚ ਕਾਫੀ ਰੁੱਝੇ ਹੋਏ ਹਨ।

ਹੁਣ ਇਸ ਫਿਲਮ ਦੇ ਸੈੱਟ ਤੋਂ ਐਕਟਰ ਰਣਬੀਰ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ, ਜਿਸ ‘ਚ ਉਹ ਇੱਕ ਨਵੇਂ ਜ਼ਬਰਦਸਤ ਲੁੱਕ ‘ਚ ਨਜ਼ਰ ਆ ਰਹੇ ਹਨ। ਵਾਇਰਲ ਹੋ ਰਹੀ ਫੋਟੋ ਵਿੱਚ, ਰਣਬੀਰ ਕਪੂਰ ਖੂਨ ਨਾਲ ਲਥਪਥ ਦਿਖਾਈ ਦੇ ਰਿਹਾ ਹੈ। ਇਸ ਲੁੱਕ ਨੇ ਫਿਲਮ ਨੂੰ ਲੈ ਕੇ ਫੈਨਸ ‘ਚ ਉਤਸੁਕਤਾ ਵਧਾ ਦਿੱਤੀ ਹੈ।

ਦੱਸ ਦਈਏ ਕਿ ਸੰਦੀਪ ਰੈੱਡੀ ਵਾਂਗਾ ਵਲੋਂ ਨਿਰਦੇਸ਼ਤ ਫਿਲਮ ਐਨੀਮਲ ਇੱਕ ਅਪਰਾਧ ਡਰਾਮਾ ਹੈ। ਹਾਲ ਹੀ ‘ਚ ਐਨੀਮਲ ਦੇ ਸੈੱਟ ਤੋਂ ਇੱਕ ਫੋਟੋ ਲੀਕ ਹੋਈ ਹੈ ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਫਿਲਮ ‘ਚ ਰਣਬੀਰ ਕਪੂਰ ਤੋਂ ਇਲਾਵਾ ਅਨਿਲ ਕਪੂਰ, ਬੌਬੀ ਦਿਓਲ ਅਤੇ ਰਸ਼ਮਿਕਾ ਮੰਡਾਨਾ ਵੀ ਨਜ਼ਰ ਆਉਣ ਵਾਲੇ ਹਨ।

ਇਸ ਫਿਲਮ ‘ਚ ਰਣਬੀਰ ਗ੍ਰੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ। ਇਸ ਦੇ ਨਾਲ ਹੀ ਇਨ੍ਹਾਂ ਲੀਕ ਹੋਈਆਂ ਤਸਵੀਰਾਂ ‘ਚ ਰਣਬੀਰ ਕਪੂਰ ਦੇ ਚਿਹਰੇ ‘ਤੇ ਵੱਡੀਆਂ ਮੁੱਛਾਂ ਅਤੇ ਦਾੜ੍ਹੀ ਨਜ਼ਰ ਆ ਰਹੀ ਹੈ, ਜੋ ਉਨ੍ਹਾਂ ‘ਤੇ ਕਾਫੀ ਜੱਚ ਰਹੀ ਹੈ। ਫੈਨਸ ਨੇ ਰਣਬੀਰ ਕਪੂਰ ਨੂੰ ਇੰਨੇ ਖ਼ਤਰਨਾਕ ਲੁੱਕ ‘ਚ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਫਿਲਮ ਐਨੀਮਲ ਅਗਲੇ ਸਾਲ ਯਾਨੀ ਸਾਲ 2023 ਵਿੱਚ ਰਿਲੀਜ਼ ਹੋਵੇਗੀ।

ਦੱਸ ਦਈਏ ਕਿ ਐਕਟਰ ਰਣਬੀਰ ਕਪੂਰ ਨੇ ਚਾਰ ਸਾਲ ਬਾਅਦ 2022 ‘ਚ ‘ਸ਼ਮਸ਼ੇਰਾ’ ਅਤੇ ‘ਬ੍ਰਹਮਾਸਤਰ’ ਨਾਲ ਫਿਲਮਾਂ ‘ਚ ਵਾਪਸੀ ਕੀਤੀ। ਜਦੋਂ ਕਿ ਸ਼ਮਸ਼ੇਰਾ ਉਮੀਦਾਂ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕਿਆ, ਪਰ ਬ੍ਰਹਮਾਸਤਰ ਹਿੱਟ ਰਹੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Actor Ranbir Kapoorentertainment newsFilm Animalpro punjab tvRanbir Kapoor in AnimalRanbir Kapoor Look Viral from AnimalSandeep Reddy Vanga
Share249Tweet156Share62

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.