ਵੀਰਵਾਰ, ਅਗਸਤ 6, 2026 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ

Legal Delegation of SGPC: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0

SGPC at Dibrugarh: ਬੀਤੇ ਦਿਨਾਂ ਅੰਦਰ ਪੰਜਾਬ ਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਜਿਥੇ ਅੱਠ ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉੱਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਸਥਾਨਕ ਪੱਧਰ ’ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਿਬਰੂਗੜ੍ਹ ਵਿਖੇ ਅੱਠ ਨੌਜੁਆਨ ਨਜ਼ਰਬੰਦ ਹਨ, ਜਿਨ੍ਹਾਂ ਨੂੰ ਕਾਨੂੰਨੀ ਮੱਦਦ ਦਿੱਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਨੇ ਬੰਦੀ ਨੌਜੁਆਨਾਂ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਦੀ ਤਿਆਰੀ ਕਰ ਲਈ ਹੈ।

ਇਸੇ ਦੌਰਾਨ ਅਸਾਮ ਤੋਂ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੱਠ ਨੌਜੁਆਨ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਦੱਸਿਆ ਕਿ ਨਜ਼ਰਬੰਦ ਕੀਤੇ ਅੱਠ ਨੌਜੁਆਨਾਂ ਨਾਲ ਮੁਲਾਕਾਤ ਕਰਨ ਲਈ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਅਰਜੀ ਦਰਜ ਕਰਨ ਵਿਚ ਸਥਾਨਕ ਵਕੀਲਾਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਿਬਰੂਗੜ੍ਹ ਬਾਰ ਐਸੋਸੀਏਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਦਾ ਸਹਿਯੋਗ ਕੀਤਾ ਹੈ।

ਐਡਵੋਕੇਟ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਰਡਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate at DibrugarhHarjinder Singh DhamiLegal Delegationpro punjab tvpunjab newspunjabi newssgpcShiromani CommitteeSri Akal Takht Sahib
Share206Tweet129Share52

Related Posts

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.