ਐਤਵਾਰ, ਦਸੰਬਰ 7, 2025 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Leonardo DiCaprio ਤੇ Gigi Hadid ਦੇ ਪਿਆਰ ਦੇ ਚਰਚੇ, ਰੂਮਰਸ ਦਰਮਿਆਨ ਰੈਸਟੋਰੈਂਟ ‘ਚ ਲੰਚ ਡੇਟ ‘ਤੇ ਆਏ ਨਜ਼ਰ

ਹਾਲੀਵੁੱਡ ਐਕਟਰ Leonardo ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੇ ਹਨ। ਐਕਟਰ ਦਾ ਕੁਝ ਮਹੀਨੇ ਪਹਿਲਾਂ ਕੈਮਿਲਾ ਮੋਰੋਨ ਨਾਲ ਬ੍ਰੇਕਅੱਪ ਹੋਇਆ ਸੀ।

by Bharat Thapa
ਨਵੰਬਰ 20, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਹਾਲੀਵੁੱਡ ਐਕਟਰ ਲਿਓਨਾਰਡੋ ਡੀਕੈਪਰੀਓ (Leonardo DiCaprio) ਅਤੇ ਗਿਗੀ ਹਦੀਦ (Gigi Hadid) ਬਾਰੇ ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਇੱਕ ਦੂਜੇ ਨੂੰ ਡੇਟ ਕਰ ਰਿਹਾ ਹੈ। ਡੇਟਿੰਗ ਦੀਆਂ ਖ਼ਬਰਾਂ ਵਿਚਾਲੇ ਇੱਕ ਵਾਰ ਫਿਰ ਤੋਂ ਦੋਵੇਂ ਇਕੱਠੇ ਨਜ਼ਰ ਆਏ।
ਲਿਓਨਾਰਡੋ ਦੇ ਬ੍ਰੇਕਅੱਪ ਨੂੰ ਅਜੇ ਜ਼ਿਆਦਾ ਸਮਾਂ ਨਹੀਂ ਹੋਇਆ ਸੀ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦਾ ਨਾਂ ਗਿਗੀ ਹਦੀਦ ਨਾਲ ਜੋੜਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਲਿਓਨਾਰਡੋ ਡੀਕੈਪਰੀਓ ਅਤੇ ਗਿਗੀ ਹਦੀਦ ਨੂੰ ਹਾਲ ਹੀ ਵਿੱਚ ਨਿਊਯਾਰਕ ਸਿਟੀ ਦੇ ਇੱਕ ਰੈਸਟੋਰੈਂਟ ਵਿੱਚ ਦੇਖਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਸਿਤਾਰੇ ਇਸ ਰੈਸਟੋਰੈਂਟ 'ਚ ਡਿਨਰ 'ਤੇ ਮਿਲੇ ਸੀ।
ਹਾਲਾਂਕਿ ਕਿਸੇ ਨੇ ਉਸ ਨੂੰ ਡਿਨਰ ਕਰਦੇ ਨਹੀਂ ਦੇਖਿਆ। ਪਰ ਉਥੋਂ ਨਿਕਲਦੇ ਦੇਖਿਆ ਗਿਆ। ਰਿਪੋਰਟਾਂ ਦੀ ਮੰਨੀਏ ਤਾਂ ਲਿਓਨਾਰਡੋ ਤੇ ਹਦੀਦ ਨੂੰ ਵੱਖ-ਵੱਖ ਸਮੇਂ 'ਤੇ ਇੱਕੋ ਰੈਸਟੋਰੈਂਟ ਤੋਂ ਬਾਹਰ ਆਉਂਦੇ ਦੇਖਿਆ ਗਿਆ।
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਉਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਰਿਪੋਰਟ ਮੁਤਾਬਕ ਰਾਤ ਦਾ ਖਾਣਾ ਖਾਣ ਤੋਂ ਬਾਅਦ ਲਿਓਨਾਰਡੋ ਆਪਣੇ ਦੋਸਤ ਨਾਲ ਰੈਸਟੋਰੈਂਟ ਤੋਂ ਬਾਹਰ ਨਿਕਲਿਆ। ਜਿੱਥੇ ਗਾਰਡਾਂ ਨੇ ਵੀ ਉਨ੍ਹਾਂ ਨੂੰ ਜਲਦੀ ਬਾਹਰ ਕੱਢਣ ਵਿੱਚ ਮਦਦ ਕੀਤੀ। ਕਿਉਂਕਿ ਪਾਪਰਾਜ਼ੀ ਰੈਸਟੋਰੈਂਟ ਦੇ ਬਾਹਰ ਦੋਵਾਂ ਦੇ ਬਾਹਰ ਆਉਣ ਦਾ ਇੰਤਜ਼ਾਰ ਕਰ ਰਹੇ ਸਨ।
ਇਸ ਦੌਰਾਨ ਡੀਕੈਪਰੀਓ ਨੇ ਚਿੱਟੇ ਸਨੀਕਰ, ਬਲੈਕ ਜੀਨਸ, ਬੇਸਬਾਲ ਕੈਪ ਦੇ ਨਾਲ ਕਾਲਾ ਕੋਟ ਅਤੇ ਮਾਸਕ ਵੀ ਪਾਇਆ ਹੋਇਆ ਸੀ। ਐਕਟਰ ਨੂੰ ਮਾਸਕ ਦੇ ਪਿੱਛੇ ਆਪਣਾ ਚਿਹਰਾ ਲੁਕਾਉਣ ਦੀ ਕੋਸ਼ਿਸ਼ ਕਰਦਿਆਂ ਦੇਖਿਆ ਗਿਆ।
ਦੂਜੇ ਪਾਸੇ ਜੇਕਰ ਅਸੀਂ ਮਾਡਲ ਹਦੀਦ ਦੀ ਗੱਲ ਕਰੀਏ ਤਾਂ ਇਸ ਡੇਟ ਲਈ ਉਸ ਨੇ ਨੀਲੇ ਰੰਗ ਦਾ ਸਕਾਰਫ, ਮਿਡਰਿਫ ਟਾਪ, ਲੈਦਰ ਜੈਕੇਟ ਪਾਇਆ ਹੋਇਆ ਸੀ। ਗਿਗੀ ਨੂੰ ਆਪਣਾ ਚਿਹਰਾ ਛੁਪਾਉਣ ਲਈ ਸਕਾਰਫ਼ ਦੀ ਵਰਤੋਂ ਕਰਦਿਆਂ ਦੇਖਿਆ ਗਿਆ।
ਹਾਲੀਵੁੱਡ ਐਕਟਰ ਲਿਓਨਾਰਡੋ ਡੀਕੈਪਰੀਓ (Leonardo DiCaprio) ਅਤੇ ਗਿਗੀ ਹਦੀਦ (Gigi Hadid) ਬਾਰੇ ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਇੱਕ ਦੂਜੇ ਨੂੰ ਡੇਟ ਕਰ ਰਿਹਾ ਹੈ। ਡੇਟਿੰਗ ਦੀਆਂ ਖ਼ਬਰਾਂ ਵਿਚਾਲੇ ਇੱਕ ਵਾਰ ਫਿਰ ਤੋਂ ਦੋਵੇਂ ਇਕੱਠੇ ਨਜ਼ਰ ਆਏ।
ਲਿਓਨਾਰਡੋ ਦੇ ਬ੍ਰੇਕਅੱਪ ਨੂੰ ਅਜੇ ਜ਼ਿਆਦਾ ਸਮਾਂ ਨਹੀਂ ਹੋਇਆ ਸੀ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦਾ ਨਾਂ ਗਿਗੀ ਹਦੀਦ ਨਾਲ ਜੋੜਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਲਿਓਨਾਰਡੋ ਡੀਕੈਪਰੀਓ ਅਤੇ ਗਿਗੀ ਹਦੀਦ ਨੂੰ ਹਾਲ ਹੀ ਵਿੱਚ ਨਿਊਯਾਰਕ ਸਿਟੀ ਦੇ ਇੱਕ ਰੈਸਟੋਰੈਂਟ ਵਿੱਚ ਦੇਖਿਆ ਗਿਆ। ਮੰਨਿਆ ਜਾ ਰਿਹਾ ਹੈ ਕਿ ਇਹ ਸਿਤਾਰੇ ਇਸ ਰੈਸਟੋਰੈਂਟ ‘ਚ ਡਿਨਰ ‘ਤੇ ਮਿਲੇ ਸੀ।
ਹਾਲਾਂਕਿ ਕਿਸੇ ਨੇ ਉਸ ਨੂੰ ਡਿਨਰ ਕਰਦੇ ਨਹੀਂ ਦੇਖਿਆ। ਪਰ ਉਥੋਂ ਨਿਕਲਦੇ ਦੇਖਿਆ ਗਿਆ। ਰਿਪੋਰਟਾਂ ਦੀ ਮੰਨੀਏ ਤਾਂ ਲਿਓਨਾਰਡੋ ਤੇ ਹਦੀਦ ਨੂੰ ਵੱਖ-ਵੱਖ ਸਮੇਂ ‘ਤੇ ਇੱਕੋ ਰੈਸਟੋਰੈਂਟ ਤੋਂ ਬਾਹਰ ਆਉਂਦੇ ਦੇਖਿਆ ਗਿਆ।
ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਉਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਰਿਪੋਰਟ ਮੁਤਾਬਕ ਰਾਤ ਦਾ ਖਾਣਾ ਖਾਣ ਤੋਂ ਬਾਅਦ ਲਿਓਨਾਰਡੋ ਆਪਣੇ ਦੋਸਤ ਨਾਲ ਰੈਸਟੋਰੈਂਟ ਤੋਂ ਬਾਹਰ ਨਿਕਲਿਆ। ਜਿੱਥੇ ਗਾਰਡਾਂ ਨੇ ਵੀ ਉਨ੍ਹਾਂ ਨੂੰ ਜਲਦੀ ਬਾਹਰ ਕੱਢਣ ਵਿੱਚ ਮਦਦ ਕੀਤੀ। ਕਿਉਂਕਿ ਪਾਪਰਾਜ਼ੀ ਰੈਸਟੋਰੈਂਟ ਦੇ ਬਾਹਰ ਦੋਵਾਂ ਦੇ ਬਾਹਰ ਆਉਣ ਦਾ ਇੰਤਜ਼ਾਰ ਕਰ ਰਹੇ ਸਨ।
ਇਸ ਦੌਰਾਨ ਡੀਕੈਪਰੀਓ ਨੇ ਚਿੱਟੇ ਸਨੀਕਰ, ਬਲੈਕ ਜੀਨਸ, ਬੇਸਬਾਲ ਕੈਪ ਦੇ ਨਾਲ ਕਾਲਾ ਕੋਟ ਅਤੇ ਮਾਸਕ ਵੀ ਪਾਇਆ ਹੋਇਆ ਸੀ। ਐਕਟਰ ਨੂੰ ਮਾਸਕ ਦੇ ਪਿੱਛੇ ਆਪਣਾ ਚਿਹਰਾ ਲੁਕਾਉਣ ਦੀ ਕੋਸ਼ਿਸ਼ ਕਰਦਿਆਂ ਦੇਖਿਆ ਗਿਆ।
ਦੂਜੇ ਪਾਸੇ ਜੇਕਰ ਅਸੀਂ ਮਾਡਲ ਹਦੀਦ ਦੀ ਗੱਲ ਕਰੀਏ ਤਾਂ ਇਸ ਡੇਟ ਲਈ ਉਸ ਨੇ ਨੀਲੇ ਰੰਗ ਦਾ ਸਕਾਰਫ, ਮਿਡਰਿਫ ਟਾਪ, ਲੈਦਰ ਜੈਕੇਟ ਪਾਇਆ ਹੋਇਆ ਸੀ। ਗਿਗੀ ਨੂੰ ਆਪਣਾ ਚਿਹਰਾ ਛੁਪਾਉਣ ਲਈ ਸਕਾਰਫ਼ ਦੀ ਵਰਤੋਂ ਕਰਦਿਆਂ ਦੇਖਿਆ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: hollywood actorslatest newsLeonardo DiCaprio & Gigi Hadidpro punjab tvpunjabi news
Share362Tweet226Share90

Related Posts

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੰਬਰ 24, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025
Load More

Recent News

iPhone 18 ਨੂੰ ਮਿਲੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਗ੍ਰੇਡ, ਲੀਕ ਹੋਇਆ ਡਿਜ਼ਾਈਨ

ਦਸੰਬਰ 7, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਦਸੰਬਰ 7, 2025

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ

ਦਸੰਬਰ 7, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result