ਸ਼ੁੱਕਰਵਾਰ, ਅਗਸਤ 15, 2025 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਨਹਿਰ ‘ਚ ਡੇਗ ਕੇ ਮਾਰਨ ਵਾਲੇ ਨੂੰ ਉਮਰ ਕੈਦ

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਗੰਗਕਨਾਲ ਨਹਿਰ ਵਿਚ ਡੇਗ ਕੇ ਮਾਰਨ ਦੇ ਦੋਸ਼ੀ ਇਕ ਵਿਅਕਤੀ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਹੈ। ਦੋਸ਼ੀ ਨੂੰ ਉਮਰਕੈਦ ਤੋਂ ਬਿਨ੍ਹਾਂ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਵੀ ਮਾਨਯੋਗ ਅਦਾਲਤ ਵੱਲੋਂ ਦਿੱਤੀ ਗਈ ਹੈ।

by Bharat Thapa
ਮਾਰਚ 2, 2023
in ਪੰਜਾਬ
0

ਫਾਜ਼ਿਲਕਾ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਆਪਣੇ ਪਰਿਵਾਰ ਦੇ 7 ਮੈਂਬਰਾਂ ਨੂੰ ਕਾਰ ਸਮੇਤ ਗੰਗਕਨਾਲ ਨਹਿਰ ਵਿਚ ਡੇਗ ਕੇ ਮਾਰਨ ਦੇ ਦੋਸ਼ੀ ਇਕ ਵਿਅਕਤੀ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਹੈ। ਦੋਸ਼ੀ ਨੂੰ ਉਮਰਕੈਦ ਤੋਂ ਬਿਨ੍ਹਾਂ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਵੀ ਮਾਨਯੋਗ ਅਦਾਲਤ ਵੱਲੋਂ ਦਿੱਤੀ ਗਈ ਹੈ। ਉਕਤ ਸਜਾ ਪੁਲਿਸ ਥਾਣਾ ਖੂਈ ਖੇੜਾ ਵਿਖੇ ਦਰਜ ਐਫਆਈਆਰ ਨੰਬਰ 123 ਮਿਤੀ 3 ਅਕਤੂਬਰ 2019 ਦੇ ਮਾਮਲੇ ਵਿਚ ਸੁਣਾਈ ਗਈ ਹੈ। ਦੋਸ਼ੀ ਬਲਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਆਲਮਸ਼ਾਹ ਢਾਣੀ ਅਮਰਪੁਰਾ ਦਾ ਰਹਿਣ ਵਾਲਾ ਸੀ।
ਇਸ ਸਬੰਧ ਵਿਚ ਹਰਬੰਸ ਸਿੰਘ ਵਾਸੀ ਪਿੰਡ ਪੱਕਾ ਚਿਸਤੀ ਦੇ ਬਿਆਨਾਂ ਤੇ ਪਰਚਾ ਦਰਜ ਹੋਇਆ ਸੀ। ਦੋਸ਼ੀ ਨੇ ਸ਼ਿਕਾਇਤਕਰਤਾ ਹਰਬੰਸ ਸਿੰਘ ਦੀ ਕੁੜੀ ਸਮੇਤ ਆਪਣੇ ਪੂਰੇ ਟੱਬਰ ਨੂੰ ਨਹਿਰ ਵਿਚ ਸੁੱਟ ਕੇ ਮਾਰ ਦਿੱਤਾ ਸੀ। ਐਫਆਈਆਰ ਵਿਚ ਹਰਬੰਸ ਸਿੰਘ ਨੇ ਦੱਸਿਆ ਸੀ ਕਿ ਉਸਦੀ ਲੜਕੀ ਕੁਲਵਿੰਦਰ ਕੌਰ ਦਾ ਵਿਆਹ ਸੁਰਿੰਦਰ ਸਿੰਘ ਵਾਸੀ ਆਲਮਸ਼ਾਹ ਢਾਣੀ ਅਮਰਪੁਰਾ ਨਾਲ ਹੋਇਆ ਸੀ। ਉਸਦੀ ਲੜਕੀ ਅਤੇ ਜਵਾਈ ਦੇ ਤਿੰਨ ਬੱਚੇ ਸਨ। ਜਦ ਕਿ ਉਸਦੇ ਜਵਾਈ ਸੁਰਿੰਦਰ ਸਿੰਘ ਦੇ ਵੱਡੇ ਭਰਾ ਬਲਵਿੰਦਰ ਸਿੰਘ ਦਾ ਆਪਣੇ ਪਰਿਵਾਰ ਪ੍ਰਤੀ ਵਿਹਾਰ ਠੀਕ ਨਹੀਂ ਸੀ ਅਤੇ ਉਹ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਤੰਗ ਪ੍ਰੇ਼ਸ਼ਾਨ ਕਰਦਾ ਸੀ।ਉਸਦੇ ਆਪਣੇ ਦੋ ਬੱਚੇ ਵੀ ਸੀ ਜਦ ਕਿ ਉਸਦੀ ਪਤਨੀ ਦੀ ਮੌਤ ਹੋ ਚੁੱਕੀ ਸੀ।
ਐਫਆਈਆਰ ਅਨੁਸਾਰ ਘਟਨਾ ਵਾਲੇ ਦਿਨ ਯਾਨੀ 26 ਸਤੰਬਰ 2019 ਨੂੰ ਉਕਤ ਦੋਸ਼ੀ ਆਪਣੀ ਕਾਰ ਤੇ ਆਪਣੇ ਭਰਾ, ਭਰਾ ਦੀ ਪਤਨੀ, ਮਾਂ, ਆਪਣੇ ਇਕ ਬੱਚੇ ਅਤੇ ਭਰਾ ਦੇ ਤਿੰਨ ਬੱਚਿਆਂ ਨੂੰ ਪਿੰਡ ਅੱਚਾੜਿਕੀ ਕਿਸੇ ਬਾਬੇ ਕੋਲ ਲੈ ਕੇ ਗਿਆ ਸੀ ਜਦ ਕਿ ਵਾਪਿਸੀ ਸਮੇਂ ਪਿੰਡ ਜੰਡਵਾਲਾ ਮੀਰਾਂ ਸਾਂਗਲਾ ਕੋਲ ਉਸਨੇ ਕਾਰ ਸਮੇਤ ਸਭ ਨੂੰ ਗੰਗ ਕੈਨਾਲ ਨਹਿਰ ਵਿਚ ਸੁੱਟ ਦਿੱਤਾ। ਹਾਂਲਾਕਿ ਘਟਨਾ ਤੋਂ ਬਾਅਦ ਦੋਸ਼ੀ ਨੇ ਇਸਨੂੰ ਇਕ ਹਾਦਸਾ ਸਿੱਧ ਕਰਨ ਦਾ ਯਤਨ ਕੀਤਾ ਪਰ ਬਾਅਦ ਵਿਚ ਉਸਦਾ ਭੇਦ ਖੁੱਲ ਗਿਆ। ਇਸ ਕੇਸ ਵਿਚ ਮਾਨਯੋਗ ਅਦਾਲਤ ਨੇ ਦੋਸ਼ੀ ਬਲਵਿੰਦਰ ਸਿੰਘ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 7 membersfamily to deathLife imprisonmentpropunjabtvthe canal
Share232Tweet145Share58

Related Posts

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025
Load More

Recent News

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫਟੇ ਬੱਦਲ ਤੋਂ ਬਾਅਦ ਜਾਣੋ ਕੀ ਹੈ ਉਥੋਂ ਦਾ ਹਾਲ

ਅਗਸਤ 15, 2025

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.