ਸ਼ਨੀਵਾਰ, ਅਪ੍ਰੈਲ 11, 2026 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

by Gurjeet Kaur
ਫਰਵਰੀ 18, 2024
in ਪੰਜਾਬ
0
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ।
ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Tags: Punjab Vigilance Bureau
Share209Tweet131Share52

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.