ਵੀਰਵਾਰ, ਅਕਤੂਬਰ 9, 2025 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Lionel Messi ਨੇ ਬਣਾਇਆ ਰਿਕਾਰਡ, ਕੀਤਾ ਕਰੀਅਰ ਦਾ 800ਵਾਂ ਗੋਲ, ਰੋਨਾਲਡੋ ਤੋਂ ਬਾਅਦ ਇਹ ਅੰਕੜਾ ਛੂਹਣ ਵਾਲਾ ਦੂਜਾ ਫੁੱਟਬਾਲਰ

Lionel Messi 800th Goal: ਲਿਓਨੇਲ ਮੇਸੀ ਨੇ ਵੀਰਵਾਰ ਰਾਤ ਪਨਾਮਾ ਖਿਲਾਫ ਮੈਚ ਦੇ 89ਵੇਂ ਮਿੰਟ 'ਚ ਸ਼ਾਨਦਾਰ ਗੋਲ ਕੀਤਾ। ਇਸ ਗੋਲ ਦੇ ਨਾਲ ਹੀ ਮੇਸੀ 800 ਗੋਲ ਕਰਨ ਵਾਲੇ ਦੂਜੇ ਫੁੱਟਬਾਲਰ ਬਣ ਗਏ ਹਨ।

by ਮਨਵੀਰ ਰੰਧਾਵਾ
ਮਾਰਚ 24, 2023
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
Argentina vs Panama, Lionel Messi Career Goals: ਵੀਰਵਾਰ ਰਾਤ 23 ਮਾਰਚ ਨੂੰ ਅਰਜਨਟੀਨਾ ਅਤੇ ਪਨਾਮਾ (ARG vs PAN) ਵਿਚਕਾਰ ਖੇਡੇ ਗਏ ਮੈਚ ਵਿੱਚ, ਲਿਓਨਲ ਮੇਸੀ ਨੇ ਇੱਕ ਵੱਡੀ ਉਪਲਬਧੀ ਦਰਜ ਕੀਤੀ।
ਇਸ ਮੈਚ ਦੇ 89ਵੇਂ ਮਿੰਟ 'ਚ ਉਸ ਨੇ ਫ੍ਰੀ ਕਿੱਕ 'ਤੇ ਸ਼ਾਨਦਾਰ ਗੋਲ ਕੀਤਾ, ਜਿਸ ਨਾਲ ਉਸ ਦੇ ਕਰੀਅਰ ਦੇ ਕੁੱਲ ਗੋਲਾਂ ਦੀ ਗਿਣਤੀ 800 ਹੋ ਗਈ।
ਅਜਿਹਾ ਕਰਨ ਵਾਲਾ ਉਹ ਦੁਨੀਆ ਦਾ ਦੂਜਾ ਫੁੱਟਬਾਲਰ ਹੈ। ਇਸ ਦੇ ਨਾਲ ਹੀ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ 800 ਗੋਲ ਕਰਨ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।
ਫੀਫਾ ਵਿਸ਼ਵ ਕੱਪ 2022 ਜਿੱਤਣ ਤੋਂ ਬਾਅਦ ਅਰਜਨਟੀਨਾ ਦੀ ਟੀਮ ਪਹਿਲੀ ਵਾਰ ਮੈਦਾਨ 'ਚ ਉਤਰੀ। ਇਹ ਮੈਚ ਬਿਊਨਸ ਆਇਰਸ ਦੇ 'ਦਿ ਮੋਨੂਮੈਂਟਲ ਸਟੇਡੀਅਮ' 'ਚ ਖੇਡਿਆ ਗਿਆ।
84000 ਦਰਸ਼ਕਾਂ ਦੀ ਸਮਰੱਥਾ ਵਾਲਾ ਇਹ ਸਟੇਡੀਅਮ ਵਿਸ਼ਵ ਚੈਂਪੀਅਨ ਟੀਮ ਨੂੰ ਦੇਖਣ ਲਈ ਪੂਰੀ ਤਰ੍ਹਾਂ ਭਰਿਆ ਹੋਇਆ ਸੀ।
ਇੱਥੇ ਅਰਜਨਟੀਨਾ ਦੇ ਖਿਡਾਰੀਆਂ ਨੇ ਫੈਨਸ ਨੂੰ ਵਿਸ਼ਵ ਕੱਪ ਦੀ ਟਰਾਫੀ ਵੀ ਦਿਖਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਸਟੇਡੀਅਮ 'ਚ ਵੀ ਮੈਸੀ-ਮੈਸੀ ਦੀਆਂ ਆਵਾਜ਼ਾਂ ਗੂੰਜਦੀਆਂ ਰਹੀਆਂ।
ਅਰਜਨਟੀਨਾ ਦੀ ਟੀਮ ਇਸ ਮੈਚ ਵਿੱਚ ਉਸੇ ਟੀਮ ਨਾਲ ਉਤਰੀ ਜਿਸ ਨੇ ਪਿਛਲੇ ਸਾਲ ਫੀਫਾ ਵਿਸ਼ਵ ਕੱਪ ਜਿੱਤਿਆ ਸੀ। ਇਹ ਵਿਸ਼ਵ ਚੈਂਪੀਅਨ ਟੀਮ ਉਸੇ ਅੰਦਾਜ਼ ਵਿੱਚ ਖੇਡੀ। ਗੇਂਦ 75% ਸਮਾਂ ਅਰਜਨਟੀਨਾ ਕੋਲ ਰਹੀ।
ਅਰਜਨਟੀਨਾ ਨੇ ਵੀ ਕੁੱਲ 26 ਗੋਲ ਕਰਨ ਦੀ ਕੋਸ਼ਿਸ਼ ਕੀਤੀ, ਜਵਾਬ ਵਿੱਚ ਪਨਾਮਾ ਦੀ ਟੀਮ ਸਿਰਫ਼ ਦੋ ਗੋਲ ਕਰਨ ਦੀ ਕੋਸ਼ਿਸ਼ ਕਰ ਸਕੀ। ਥਿਆਗੋ ਅਲਮਾਡਾ ਨੇ 78ਵੇਂ ਮਿੰਟ ਵਿੱਚ ਅਰਜਨਟੀਨਾ ਲਈ ਪਹਿਲਾ ਗੋਲ ਕੀਤਾ।
ਇਸ ਤੋਂ ਠੀਕ 11 ਮਿੰਟ ਬਾਅਦ ਹੀ ਲਿਓਨਲ ਮੇਸੀ ਨੇ ਫਰੀ ਕਿੱਕ 'ਤੇ ਗੋਲ ਕਰਕੇ ਆਪਣੀ ਟੀਮ ਨੂੰ 2-0 ਦੀ ਬੜ੍ਹਤ ਦਿਵਾਈ। ਇਸ ਸਕੋਰ ਲਾਈਨ 'ਤੇ ਮੈਚ ਸਮਾਪਤ ਹੋਇਆ।
Argentina vs Panama, Lionel Messi Career Goals: ਵੀਰਵਾਰ ਰਾਤ 23 ਮਾਰਚ ਨੂੰ ਅਰਜਨਟੀਨਾ ਅਤੇ ਪਨਾਮਾ (ARG vs PAN) ਵਿਚਕਾਰ ਖੇਡੇ ਗਏ ਮੈਚ ਵਿੱਚ, ਲਿਓਨਲ ਮੇਸੀ ਨੇ ਇੱਕ ਵੱਡੀ ਉਪਲਬਧੀ ਦਰਜ ਕੀਤੀ।
ਇਸ ਮੈਚ ਦੇ 89ਵੇਂ ਮਿੰਟ ‘ਚ ਉਸ ਨੇ ਫ੍ਰੀ ਕਿੱਕ ‘ਤੇ ਸ਼ਾਨਦਾਰ ਗੋਲ ਕੀਤਾ, ਜਿਸ ਨਾਲ ਉਸ ਦੇ ਕਰੀਅਰ ਦੇ ਕੁੱਲ ਗੋਲਾਂ ਦੀ ਗਿਣਤੀ 800 ਹੋ ਗਈ।
ਅਜਿਹਾ ਕਰਨ ਵਾਲਾ ਉਹ ਦੁਨੀਆ ਦਾ ਦੂਜਾ ਫੁੱਟਬਾਲਰ ਹੈ। ਇਸ ਦੇ ਨਾਲ ਹੀ ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ 800 ਗੋਲ ਕਰਨ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ।
ਫੀਫਾ ਵਿਸ਼ਵ ਕੱਪ 2022 ਜਿੱਤਣ ਤੋਂ ਬਾਅਦ ਅਰਜਨਟੀਨਾ ਦੀ ਟੀਮ ਪਹਿਲੀ ਵਾਰ ਮੈਦਾਨ ‘ਚ ਉਤਰੀ। ਇਹ ਮੈਚ ਬਿਊਨਸ ਆਇਰਸ ਦੇ ‘ਦਿ ਮੋਨੂਮੈਂਟਲ ਸਟੇਡੀਅਮ’ ‘ਚ ਖੇਡਿਆ ਗਿਆ।
84000 ਦਰਸ਼ਕਾਂ ਦੀ ਸਮਰੱਥਾ ਵਾਲਾ ਇਹ ਸਟੇਡੀਅਮ ਵਿਸ਼ਵ ਚੈਂਪੀਅਨ ਟੀਮ ਨੂੰ ਦੇਖਣ ਲਈ ਪੂਰੀ ਤਰ੍ਹਾਂ ਭਰਿਆ ਹੋਇਆ ਸੀ।
ਇੱਥੇ ਅਰਜਨਟੀਨਾ ਦੇ ਖਿਡਾਰੀਆਂ ਨੇ ਫੈਨਸ ਨੂੰ ਵਿਸ਼ਵ ਕੱਪ ਦੀ ਟਰਾਫੀ ਵੀ ਦਿਖਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਸਟੇਡੀਅਮ ‘ਚ ਵੀ ਮੈਸੀ-ਮੈਸੀ ਦੀਆਂ ਆਵਾਜ਼ਾਂ ਗੂੰਜਦੀਆਂ ਰਹੀਆਂ।
ਅਰਜਨਟੀਨਾ ਦੀ ਟੀਮ ਇਸ ਮੈਚ ਵਿੱਚ ਉਸੇ ਟੀਮ ਨਾਲ ਉਤਰੀ ਜਿਸ ਨੇ ਪਿਛਲੇ ਸਾਲ ਫੀਫਾ ਵਿਸ਼ਵ ਕੱਪ ਜਿੱਤਿਆ ਸੀ। ਇਹ ਵਿਸ਼ਵ ਚੈਂਪੀਅਨ ਟੀਮ ਉਸੇ ਅੰਦਾਜ਼ ਵਿੱਚ ਖੇਡੀ। ਗੇਂਦ 75% ਸਮਾਂ ਅਰਜਨਟੀਨਾ ਕੋਲ ਰਹੀ।
ਅਰਜਨਟੀਨਾ ਨੇ ਵੀ ਕੁੱਲ 26 ਗੋਲ ਕਰਨ ਦੀ ਕੋਸ਼ਿਸ਼ ਕੀਤੀ, ਜਵਾਬ ਵਿੱਚ ਪਨਾਮਾ ਦੀ ਟੀਮ ਸਿਰਫ਼ ਦੋ ਗੋਲ ਕਰਨ ਦੀ ਕੋਸ਼ਿਸ਼ ਕਰ ਸਕੀ। ਥਿਆਗੋ ਅਲਮਾਡਾ ਨੇ 78ਵੇਂ ਮਿੰਟ ਵਿੱਚ ਅਰਜਨਟੀਨਾ ਲਈ ਪਹਿਲਾ ਗੋਲ ਕੀਤਾ।
ਇਸ ਤੋਂ ਠੀਕ 11 ਮਿੰਟ ਬਾਅਦ ਹੀ ਲਿਓਨਲ ਮੇਸੀ ਨੇ ਫਰੀ ਕਿੱਕ ‘ਤੇ ਗੋਲ ਕਰਕੇ ਆਪਣੀ ਟੀਮ ਨੂੰ 2-0 ਦੀ ਬੜ੍ਹਤ ਦਿਵਾਈ। ਇਸ ਸਕੋਰ ਲਾਈਨ ‘ਤੇ ਮੈਚ ਸਮਾਪਤ ਹੋਇਆ।
Tags: ArgentinaArgentina vs PanamaCristiano RonaldoFIFA Men’s Player of the Yearfifa world cup 2022international newsLionel MessiLionel Messi Career GoalsMessi won the Golden BallMonumental Stadiumpro punjab tvpunjabi newssports news
Share238Tweet149Share60

Related Posts

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਾਰਤ-ਪਾਕਿਸਤਾਨ ਮੈਚ ‘ਤੇ ਦਿੱਤੀ ਆਪਣੀ ਪ੍ਰਤੀਕ੍ਰਿਆ, ਦੇਖੋ ਕੀ ਕਿਹਾ

ਅਕਤੂਬਰ 8, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025

ਰੋਜਰ ਬਿੰਨੀ ਦੀ ਥਾਂ ਮਿਥੁਨ ਮਨਹਾਸ ਬਣੇ BCCI ਦੇ ਨਵੇਂ ਪ੍ਰਧਾਨ

ਸਤੰਬਰ 28, 2025

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ ‘ਖੇਡ ਮੈਦਾਨ’

ਸਤੰਬਰ 27, 2025
Load More

Recent News

ਪੰਜਾਬ ਦੇ ਪੁਲਿਸ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ: 133 DSP ਤੇ ASP ਦੇ ਤਬਾਦਲੇ

ਅਕਤੂਬਰ 8, 2025

ਸਮੀਰ ਵਾਨਖੇੜੇ ਦੇ ਮਾਣਹਾਨੀ ਮਾਮਲੇ ‘ਚ ਅਦਾਕਾਰ ਸ਼ਾਹਰੁਖ ਖਾਨ ਦੀ ਕੰਪਨੀ-ਨੈੱਟਫਲਿਕਸ ਨੂੰ ਨੋਟਿਸ ਜਾਰੀ

ਅਕਤੂਬਰ 8, 2025

ਅੰਮ੍ਰਿਤਸਰ ਹਵਾਈ ਅੱਡੇ ‘ਤੇ 2.5 ਕਰੋੜ ਦਾ ਗਾਂਜਾ ਜ਼ਬਤ, ਬੈਂਕਾਕ ਤੋਂ ਆਏ 2 ਤ.ਸ.ਕਰ ਗ੍ਰਿਫ਼ਤਾਰ

ਅਕਤੂਬਰ 8, 2025

WhatsApp ਨੇ ਆਪਣੇ ਉਪਭੋਗਤਾਵਾਂ ਲਈ AI ਨਾਲ ਚਲਣ ਵਾਲਾ ਇਹ ਨਵਾਂ ਫੀਚਰ ਕੀਤਾ ਲਾਂਚ

ਅਕਤੂਬਰ 8, 2025

ਪੰਜਾਬ ‘ਚ ਪਾਕਿਸਤਾਨ ਤੋਂ ਚੱਲ ਰਹੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਫਿਰੋਜ਼ਪੁਰ ‘ਚ 2 ਹੈਂਡਲਰ ਗ੍ਰਿਫ਼ਤਾਰ

ਅਕਤੂਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.