ਸੋਮਵਾਰ, ਅਗਸਤ 24, 2026 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

FIFA World Cup trophy ਨੂੰ ਗਲੇ ਲਗਾ ਕੇ ਸੌਂਦੇ Lionel Messi ਦੀਆਂ ਤਸਵੀਰਾਂ ਵਾਇਰਲ, ਵੇਖੋ ਵਾਇਰਲ ਤਸਵੀਰਾਂ

Lionel Messi ਨੇ ਇੰਸਟਾਗ੍ਰਾਮ 'ਤੇ ਵਿਸ਼ਵ ਕੱਪ ਟਰਾਫੀ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪੋਸਟ ਸ਼ੇਅਰ ਕੀਤੇ ਜਾਣ ਤੋਂ ਬਾਅਦ ਵਾਇਰਲ ਹੋ ਗਈ ਹੈ।

by ਮਨਵੀਰ ਰੰਧਾਵਾ
ਦਸੰਬਰ 20, 2022
in ਖੇਡ
0

Lionel Messi latest pictures on Instagram: ਫੀਫਾ ਵਿਸ਼ਵ ਕੱਪ 2022 ਖ਼ਤਮ ਹੋ ਗਿਆ ਹੈ ਤੇ 36 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ, ਅਰਜਨਟੀਨਾ ਨੇ ਫੁੱਟਬਾਲ ਦੇ ਸਭ ਤੋਂ ਵੱਡੇ ਖਿਤਾਬ ‘ਤੇ ਕਬਜ਼ਾ ਕਰ ਲਿਆ ਹੈ। ਟੀਮ ਦੇ ਕਪਤਾਨ ਲਿਓਨਲ ਮੈਸੀ ਦਾ ਇਹ ਸੁਪਨਾ ਆਖਰਕਾਰ ਪੂਰਾ ਹੋ ਗਿਆ। ਅਜਿਹੇ ‘ਚ ਉਹ ਇਸ ਗੋਲਡਨ ਵਿਸ਼ਵ ਕੱਪ ਟਰਾਫੀ ਤੋਂ ਇੱਕ ਪਲ ਲਈ ਵੀ ਦੂਰ ਨਹੀਂ ਰਹਿਣਾ ਚਾਹੁੰਦੇ।

ਉਸ ਨੇ ਇਸ ਨੂੰ ਕਿਸੇ ਬੱਚੇ ਵਾਂਗ ਆਪਣੇ ਨਾਲ ਚਿਪਕਾਇਆ ਹੋਇਆ ਹੈ। ਇੰਸਟਾਗ੍ਰਾਮ ‘ਤੇ ਮੈਸੀ ਦੀਆਂ ਤਾਜ਼ਾ ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਕਤਰ ਦੀਆਂ ਸੜਕਾਂ ਤੋਂ ਅਰਜਨਟੀਨਾ ਪਹੁੰਚਣ ਤੱਕ ਲਿਓਨਲ ਮੈਸੀ ਨੇ ਫੀਫਾ ਟਰਾਫੀ ਨੂੰ ਆਪਣੇ ਨੇੜੇ ਰੱਖਿਆ, ਉਸਨੇ ਆਪਣੀ ਵਿਸ਼ਵ ਕੱਪ ਜਿੱਤ ਦਾ ਜਸ਼ਨ ਮਨਾਇਆ। ਸਾਰੀਆਂ ਫੋਟੋਆਂ ‘ਚ ਨਜ਼ਰ ਆ ਰਿਹਾ ਫਿਰ ਚਾਹੇ ਉਹ ਏਅਰਪੋਰਟ ਹੋਵੇ, ਜਹਾਜ਼ ਹੋਵੇ ਜਾਂ ਕਿਤੇ ਵੀ, ਮੈਸੀ ਹਰ ਜਗ੍ਹਾ ਟਰਾਫੀ ਦੇ ਨੇੜੇ ਰਹੇ।

ਇਸ ਤੋਂ ਬਾਅਦ ਸਭ ਤੋਂ ਦਿਲਚਸਪ ਨਜ਼ਾਰਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਉਸ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ ‘ਤੇ ਪੋਸਟ ਕੀਤੀਆਂ ਗਈਆਂ, ਜਿਸ ‘ਚ ਉਹ ਟਰਾਫੀ ਦੇ ਨਾਲ ਬੈੱਡ ‘ਤੇ ਬੈਠੀ ਅਤੇ ਫਿਰ ਉਸ ‘ਤੇ ਹੱਥ ਰੱਖ ਕੇ ਸੌਂਦੇ ਨਜ਼ਰ ਆ ਰਹੇ ਹਨ।

 

View this post on Instagram

 

A post shared by Leo Messi (@leomessi)


ਦੱਸ ਦਈਏ ਕਿ ਕਤਰ ‘ਚ ਖੇਡੇ ਗਏ ਫੀਫਾ ਵਿਸ਼ਵ ਕੱਪ 2022 ਦੇ ਫਾਈਨਲ ‘ਚ ਲਿਓਨੇਲ ਮੇਸੀ ਨੇ ਦੋ ਜਦਕਿ ਫਰਾਂਸ ਦੇ ਕੇਲੀਅਨ ਐਮਬਾਪੇ ਨੇ ਤਿੰਨ ਗੋਲ ਕੀਤੇ। ਐਕਟ੍ਰਾ ਟਾਈਮ ‘ਚ ਵੀ ਮੈਚ 3-3 ਨਾਲ ਡਰਾਅ ਰਿਹਾ, ਜਿਸ ਤੋਂ ਬਾਅਦ ਨਤੀਜੇ ਦਾ ਫੈਸਲਾ ਪੈਨਲਟੀ ਸ਼ੂਟਆਊਟ ਨਾਲ ਕਰਨਾ ਪਿਆ। ਅਰਜਨਟੀਨਾ ਨੇ ਇਸ ਵਾਰ ਕੋਈ ਗਲਤੀ ਨਾ ਕਰਦੇ ਹੋਏ ਸ਼ੂਟਆਊਟ 4-2 ਨਾਲ ਜਿੱਤ ਲਿਆ ਅਤੇ ਆਪਣੇ ਦੇਸ਼ ਲਈ 36 ਸਾਲਾਂ ਦਾ ਇੰਤਜ਼ਾਰ ਖ਼ਤਮ ਕੀਤਾ।

ਤਸਵੀਰਾਂ ਕੁਝ ਸਮਾਂ ਪਹਿਲਾਂ ਸ਼ੇਅਰ ਕੀਤੀ ਗਈ ਸੀ। ਪੋਸਟ ਕੀਤੇ ਜਾਣ ਤੋਂ ਬਾਅਦ, ਇਸ ਨੂੰ 2.6 ਮਿਲੀਅਨ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਵਾਇਰਲ ਸ਼ੇਅਰ ‘ਤੇ ਲੋਕਾਂ ਦੀਆਂ ਬਹੁਤ ਸਾਰੇ ਕੁਮੈਂਟ ਵੀ ਆ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: fifa world cup 2022instagramLionel MessiLionel Messi InstagramLionel messi sleeping with Fifa trophyPro Punjabi TVpunjabi newssports news
Share396Tweet247Share99

Related Posts

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.