ਸ਼ੁੱਕਰਵਾਰ, ਦਸੰਬਰ 19, 2025 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਇਸ ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਜਾਣੋ ਕਾਰਨ

by Gurjeet Kaur
ਅਪ੍ਰੈਲ 18, 2024
in ਪੰਜਾਬ
0

Lok Sabha Elections 2024: ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ‘ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਵੱਲੋਂ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਨੇ।

ਡੀਸੀ ਦਾ ਕਹਿਣਾ ਕਿ ਇਹਨਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਅਤੇ ਹੋਰ ਅਜਿਹੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਦੀ ਵਿਕਰੀ ਜਮਾਂਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਵੀ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ/ ਸਰਵ ਕਰਨ ‘ਤੇ ਪੂਰੀ ਤੌਰ ਤੇ ਪਾਬੰਦੀ ਰਵੇਗੀ।

ਲੋਕ ਸਭਾ 2024 ਲਈ ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ 2024 ਨੂੰ ਦੇਸ਼ ਦੇ ਕਈ ਰਾਜਾਂ ਵਿੱਚ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਕੁਝ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੀ ਵੋਟਿੰਗ ਹੋਵੇਗੀ। ਕੱਲ੍ਹ, ਲੋਕ ਸਭਾ ਚੋਣਾਂ 2024, ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ, ਤਾਮਿਲਨਾਡੂ ਵਿਧਾਨ ਸਭਾ ਲਈ ਕੰਨਿਆਕੁਮਾਰੀ ਜ਼ਿਲ੍ਹੇ ਦੇ ਵਿਲਾਵਨਕੋਡ ਹਲਕੇ ਵਿੱਚ ਉਪ ਚੋਣਾਂ ਹੋਣੀਆਂ ਹਨ। ਇਸ ਕਾਰਨ ਅਗਰਤਲਾ, ਆਈਜ਼ੌਲ, ਚੇਨਈ, ਦੇਹਰਾਦੂਨ, ਇੰਫਾਲ, ਈਟਾਨਗਰ, ਜੈਪੁਰ, ਕੋਹਿਮਾ, ਨਾਗਪੁਰ ਅਤੇ ਸ਼ਿਲਾਂਗ ਵਿੱਚ ਕੱਲ੍ਹ ਬੈਂਕ ਬੰਦ ਰਹਿਣਗੇ।

 

 

Tags: electionlatest newsliquor shopsLOK SABHA ELECTIONLok Sabha Election 2024pro punjab tvpunjabpunjabi news
Share948Tweet593Share237

Related Posts

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਦਸੰਬਰ 18, 2025

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2025 ਦਾ ਲੇਖਾ-ਜੋਖਾ ਜਾਰੀ

ਦਸੰਬਰ 18, 2025

ਲੰਗਰਾਂ ‘ਚ Single Use Plastic ਵਰਤਣ ‘ਤੇ ਲੱਗੀ ਪਾਬੰਦੀ

ਦਸੰਬਰ 18, 2025

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਵੱਡਾ ਐਲਾਨ : ‘ਹੁਣ ਬਰਨਾਲਾ ’ਚ ਵੀ ਰੁਕੇਗੀ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ’

ਦਸੰਬਰ 18, 2025
Load More

Recent News

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਦਸੰਬਰ 18, 2025

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਦਸੰਬਰ 18, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਕਾਬੂ

ਦਸੰਬਰ 18, 2025

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2025 ਦਾ ਲੇਖਾ-ਜੋਖਾ ਜਾਰੀ

ਦਸੰਬਰ 18, 2025

ਲੰਗਰਾਂ ‘ਚ Single Use Plastic ਵਰਤਣ ‘ਤੇ ਲੱਗੀ ਪਾਬੰਦੀ

ਦਸੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.