ਵੀਰਵਾਰ, ਜੁਲਾਈ 31, 2025 09:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਵੱਲੋਂ PR ਲਈ LMIA ਵਾਲਾ ਆਖਰੀ ਰਾਹ ਵੀ ਬੰਦ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 28, 2024
in ਪੰਜਾਬ, ਵਿਦੇਸ਼
0

Canada News: ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਵੇਖ ਰਹੇ ਪਰਵਾਸੀਆਂ ਨੂੰ ਇਕ ਹੋਰ ਝਟਕਾ ਲੱਗਣਾ ਵਾਲਾ ਹੈ। ਹੁਣ ਪਰਵਾਸੀਆਂ, ਖਾਸ ਕਰਕੇ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖਰੀ ਰਾਹ Labour Market Impact Assessments – LMIs ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸਾਫ ਆਖ ਦਿੱਤਾ ਹੈ ਕਿ ਹੈ PR ਲਈ LMIA ਦੀ ਵੱਡੇ ਪੱਧਰ ਉਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ LMIA ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ਉਤੇ ਵਿਚਾਰ ਕਰ ਰਹੀ ਹੈ।

ਇਸ ਵੇਲੇ ਬਿਨੈਕਾਰ ਇਕ LMIA ਲਈ 50 ਅੰਕ ਜਾਂ ਐਕਸਪ੍ਰੈੱਸ ਐਂਟਰੀ ਪ੍ਰਣਾਲੀ ਦੇ ਅਧੀਨ ਪ੍ਰਬੰਧਨ ਦੇ ਅਹੁਦਿਆਂ ਲਈ 200 ਅੰਕ ਪ੍ਰਾਪਤ ਕਰ ਸਕਦੇ ਹਨ। Labour Market Impact Assessments ਦੇ ਨਾਮ ਉਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ।

ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐਲ.ਐਮ.ਆਈ.ਏ. ਦੇ 50 ਵਾਧੂ ਅੰਕ ਪੀਆਰ ਦਿਵਾਉਣ ਵਿਚ ਕਾਰਗਰ ਸਾਬਤ ਹੁੰਦੇ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ ਲਈ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਨੇਡਾ ਸਰਕਾਰ ਵੱਲੋਂ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ਾ ਬੰਦ ਕੀਤੇ ਜਾ ਚੁੱਕੇ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿਚ ਸਿੰਗਲ ਐਂਟਰੀ ਵੀਜ਼ਾ ਹੀ ਜਾਰੀ ਕੀਤੇ ਜਾ ਰਹੇ ਹਨ। ਸਿਰਫ਼ ਐਨਾ ਹੀ ਨਹੀਂ, ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵੀਜ਼ਿਆਂ ਦੀ ਗਿਣਤੀ ਵੀ ਘਟਾ ਕੇ 4 ਲੱਖ 37 ਹਜ਼ਾਰ ਕੀਤੀ ਜਾ ਚੁੱਕੀ ਹੈ। ਮਾਰਕ ਮਿਲਰ ਨੇ ਇਹ ਵੀ ਆਖਿਆ ਸੀ ਕਿ ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀਆਰ ਹਾਸਲ ਕਰ ਲਵੇਗਾ।

 

 

Tags: canada immigrationCanada new guidelines issuedcanada newscanada prImmigration PolicyLabour Market Impact AssessmentsLMIA
Share591Tweet370Share148

Related Posts

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਭੇਜਿਆ 113 ਕਰੋੜ ਦਾ ਬਿੱਲ! 2015-16 ਤੋਂ ਬਾਅਦ ਹਰਿਆਣਾ ਨੇ ਕਿਉਂ ਨਹੀਂ ਦਿੱਤੇ ਪੈਸੇ

ਜੁਲਾਈ 30, 2025
Load More

Recent News

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.