ਸ਼ਨੀਵਾਰ, ਅਗਸਤ 22, 2026 05:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Viral Video: ਝੂਲਦੇ ਪੁਲ ‘ਤੇ ਚੜ੍ਹਾ ਦਿੱਤਾ ਲੋਡਰ ਟਰੱਕ, ਕੀ ਤੁਸੀਂ ਕਦੀ ਦੇਖਿਆ ਹੈ ਇਨ੍ਹਾਂ ਖਤਰਨਾਕ Heavy Driver?

ਵਾਇਰਲ ਹੋ ਰਹੀ ਵੀਡੀਓ 'ਚ ਇੱਕ ਟਰੱਕ ਡਰਾਈਵਰ ਇੱਕ ਬਹੁਤ ਹੀ ਖਤਰਨਾਕ ਪੁਲ ਤੋਂ ਪੂਰਾ ਟਰੱਕ ਚੜ੍ਹਾ ਦਿੰਦਾ ਹੈ। ਡਰਾਈਵਰ ਨੂੰ ਅਜਿਹਾ ਕਰਦੇ ਦੇਖ ਲੋਕਾਂ ਦਾ ਦਿਲ ਕੰਬ ਰਿਹਾ ਹੈ, ਪਰ ਡਰਾਈਵਰ ਨੂੰ ਕੋਈ ਫਰਕ ਨਹੀਂ ਪੈ ਰਿਹਾ।

by Bharat Thapa
ਦਸੰਬਰ 27, 2022
in ਅਜ਼ਬ-ਗਜ਼ਬ
0

Heavy Driver Video: ਇੰਟਰਨੈੱਟ ਦੀ ਦੁਨੀਆ ਕਾਫੀ ਵੱਖਰੀ ਤੇ ਅਜੀਬ ਹੈ। ਕਈ ਵਾਰ ਇੱਥੇ ਕੋਈ ਚੀਜ਼ ਦੇਖਣ ਨੂੰ ਮਿਲਦੀ ਹੈ, ਜੋ ਆਮ ਤੌਰ ‘ਤੇ ਅਸੀਂ ਨਹੀਂ ਦੇਖ ਸਕਦੇ। ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਇਸ ਸਮੇਂ ਵਾਇਰਲ ਹੋ ਰਿਹਾ ਹੈ, ਜਿਸ ‘ਚ ਇੰਨੀ ਤੰਗ ਜਗ੍ਹਾ ਤੋਂ ਭਾਰੀ ਲੋਡਰ ਟਰੱਕ ਕੱਢਦਾ ਦਿਖਾਈ ਦੇ ਰਿਹਾ ਹੈ, ਜਿਸ ਦੀ ਅਸੀਂ ਕਲਪਨਾ ਵੀ ਨਹੀਂ ਕਰ ਸਕਦੇ। ਆਮ ਤੌਰ ‘ਤੇ ਵੱਡੇ ਤੇ ਭਾਰੀ ਵਾਹਨਾਂ ਲਈ ਵੱਖਰੀਆਂ ਸੜਕਾਂ ਤੇ ਲੇਨ ਬਣਾਈਆਂ ਜਾਂਦੀਆਂ ਹਨ, ਪਰ ਇਹ ਡਰਾਈਵਰ ਜਿਥੋਂ ਟਰੱਕ ਲੈ ਕੇ ਜਾ ਰਿਹਾ ਹੈ, ਇਸ ਨੂੰ ਬਾਈਕ ਤੇ ਕਾਰਾਂ ਲਈ ਵੀ ਸੁਰੱਖਿਅਤ ਨਹੀਂ ਕਿਹਾ ਜਾ ਸਕਦਾ।

ਵਾਇਰਲ ਹੋ ਰਹੀ ਵੀਡੀਓ ‘ਚ ਇੱਕ ਟਰੱਕ ਡਰਾਈਵਰ ਬਹੁਤ ਹੀ ਖਤਰਨਾਕ ਪੁਲ ਤੋਂ ਪੂਰਾ ਟਰੱਕ ਲੈ ਕੇ ਜਾ ਰਿਹਾ ਹੈ। ਡਰਾਈਵਰ ਨੂੰ ਅਜਿਹਾ ਕਰਦੇ ਦੇਖ ਲੋਕ ਹੈਰਾਨ ਰਹਿ ਗਏ। ਪੁਲ ਵੀ ਕੰਕਰੀਟ ਦਾ ਨਹੀਂ, ਸਗੋਂ ਪੁਰਾਣਾ ਤੇ ਝੂਲਦਾ ਹੈ, ਫਿਰ ਵੀ ਡਰਾਈਵਰ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਭਾਰੀ ਵਾਹਨ ਨੂੰ ਇਸ ਪੁੱਲ ਤੋਂ ਪਾਰ ਕਰ ਰਿਹਾ ਹੈ।

Master Driver pic.twitter.com/wkEBLc4wDd

— Figen (@TheFigen_) December 26, 2022

ਕੁਝ ਡਰਾਈਵਰਾਂ ਦੀ ਡਰਾਈਵਿੰਗ ਇੰਨੀ ਅਜੀਬ ਹੁੰਦੀ ਹੈ ਕਿ ਉਹ ਭਾਵੇਂ ਕਿੰਨੀ ਵੀ ਤੰਗ ਜਗ੍ਹਾ ਹੋਣ, ਉਹ ਵੱਡੇ ਤੋਂ ਵੱਡੇ ਵਾਹਨਾਂ ਨੂੰ ਬਾਹਰ ਕੱਢ ਦਿੰਦੇ ਹਨ। ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਕ ਟਰੱਕ ਡਰਾਈਵਰ ਵੀ ਅਜਿਹਾ ਹੀ ਕੁਝ ਕਰ ਰਿਹਾ ਹੈ। ਇੱਥੇ ਟਰੱਕ ਡਰਾਈਵਰ ਤੰਗ ਤੇ ਖਤਰਨਾਕ ਪੁਲ ਤੋਂ ਦਰਿਆ ਪਾਰ ਕਰ ਰਿਹਾ ਹੈ। ਸ਼ੁਰੂ ‘ਚ ਤਾਂ ਲੱਗਦਾ ਹੈ ਕਿ ਸ਼ਾਇਦ ਅਗਲੇ ਹੀ ਪਲ ਕੋਈ ਘਟਨਾ ਵਾਪਰ ਸਕਦੀ ਹੈ, ਪਰ ਅਗਲੇ ਹੀ ਪਲ ਦੇਖਿਆ ਜਾਂਦਾ ਹੈ ਕਿ ਟਰੱਕ ਡਰਾਈਵਰ ਖਤਰਨਾਕ ਪੁਲ ਨੂੰ ਆਸਾਨੀ ਨਾਲ ਪਾਰ ਕਰ ਲੈਂਦਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ @TheFigen_ ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 87 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦੋਂ ਕਿ ਇਸ ਵੀਡੀਓ ਨੂੰ 3 ਹਜ਼ਾਰ ਤੋਂ ਵੱਧ ਲਾਈਕ ਮਿਲੇ। ਵੀਡੀਓ ਨੂੰ ਦੇਖ ਕੇ ਯੂਜ਼ਰਸ ਕਈ ਤਰ੍ਹਾਂ ਦੀਆਂ ਅਜੀਬੋ-ਗਰੀਬ ਕਮੈਂਟ ਕਰ ਰਹੇ ਹਨ। ਹਾਲਾਂਕਿ ਸਾਰਿਆਂ ਦਾ ਇਹੀ ਕਹਿਣਾ ਹੈ ਕਿ ਇਹ ਕੰਮ ਬਹੁਤ ਜੋਖਮ ਭਰਿਆ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newsdangerous driverdrive on weak bridgeheavy driverlatest newspro punjab tvpunjabi newsviral video
Share250Tweet157Share63

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.