ਮੰਗਲਵਾਰ, ਅਕਤੂਬਰ 6, 2026 03:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਹੱਦਾਂ ਪਾਰ ਕਰ ਖਿੜਿਆ ਪਿਆਰ! ਪਾਕਿਸਤਾਨੀ ਕੁੜੀ ਨਾਲ ਵਿਆਹ ਕਰਵਾਉਣ ਲਈ ਪੰਜਾਬੀ ਮੁੰਡੇ ਨੇ ਪੀਐਮ ਮੋਦੀ ਨੂੰ ਲਾਈ ਗੁਹਾਰ

ਪਾਕਿਸਤਾਨ 'ਚ ਰਹਿ ਰਹੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋਣ ਤੋਂ ਬਾਅਦ ਬਟਾਲਾ ਦੇ ਇੱਕ ਵਕੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਦਦ ਦੀ ਗੁਹਾਰ ਲਗਾਈ ਹੈ।

by Bharat Thapa
ਦਸੰਬਰ 15, 2022
in ਪੰਜਾਬ
0

ਬਟਾਲਾ: ਕਿਹਾ ਜਾਂਦਾ ਹੈ ਕਿ ਜਦੋਂ ਕਿਸੇ ਨੂੰ ਪਿਆਰ ਹੁੰਦਾ ਹੈ ਤਾਂ ਉਹ ਨਾ ਤਾਂ ਜਾਤ-ਪਾਤ ਦੇਖਦਾ ਹੈ ਅਤੇ ਨਾ ਹੀ ਕੋਈ ਸਰਹੱਦ ਨੂੰ। ਅਕਸਰ ਅਸੀਂ ਪਾਕਿ-ਭਾਰਤ ਨੌਜਵਾਨਾਂ ‘ਚ ਪਿਆਰ ਦਾ ਫੁੱਲ ਖਿੜਣ ਦੀਆਂ ਖ਼ਬਰਾਂ ਪੜ੍ਹਦੇ ਸੁਣਦੇ ਹਾਂ। ਇਸ ਦੇ ਨਾਲ ਹੀ ਕਈਆਂ ਦਾ ਪਿਆਰ ਪਰਵਾਨ ਵੀ ਚੜਿਆ ਹੈ। ਦੱਸ ਦਈਏ ਕਿ ਹੁਣ ਇਸ ਪਿਆਰ ਦੇ ਬੀਜ ਨੇ ਇੱਕ ਵਾਰ ਫਿਰ ਤੋਂ ਸਰਹੱਦਾਂ ਟੱਪੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਪਾਕਿਸਤਾਨ ‘ਚ ਰਹਿ ਰਹੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋਣ ਤੋਂ ਬਾਅਦ ਬਟਾਲਾ ਦੇ ਇੱਕ ਵਕੀਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਦਦ ਦੀ ਗੁਹਾਰ ਲਗਾਈ ਹੈ। ਵਕੀਲ ਨੇ ਕਿਹਾ ਕਿ ਉਸ ਨੂੰ ਉਸ (ਵਕੀਲ) ਦੇ ਪਿਆਰ ਨਾਲ ਮਿਲਾਇਆ ਜਾਵੇ। ਨਾਲ ਹੀ ਵਕੀਲ ਨੇ ਕਿਹਾ ਕਿ ਜੇਕਰ ਉਸ ਦੀ ਮੰਗੇਤਰ ਨੂੰ ਵੀਜ਼ਾ ਮਿਲ ਜਾਂਦਾ ਹੈ ਤਾਂ ਪਿਛਲੇ 6 ਸਾਲਾਂ ਦੇ ਪਿਆਰ ਨੂੰ ਦਿਸ਼ਾ ਮਿਲ ਸਕਦੀ ਹੈ।

ਦੱਸ ਦਈਏ ਕਿ ਬਟਾਲਾ ਦੇ ਇਸ ਵਕੀਲ ਦਾ ਨਾਂਅ ਨਮਨ ਲੂਥਰਾ ਹੈ। ਵੰਡ ਵੇਲੇ ਉਨ੍ਹਾਂ ਦਾ ਪਰਿਵਾਰ ਭਾਰਤ ਆ ਗਿਆ ਸੀ ਪਰ ਬਾਕੀ ਰਿਸ਼ਤੇਦਾਰ ਪਾਕਿਸਤਾਨ ਵਿਚ ਹੀ ਰਹੇ। 2016 ਵਿਚ ਉਹ ਆਪਣੀ ਮਾਂ ਅਤੇ ਭੈਣ ਨਾਲ ਪਾਕਿਸਤਾਨ ਗਿਆ। ਜਿੱਥੇ ਉਸ ਦੀ ਮੁਲਾਕਾਤ ਸ਼ਾਹਨੀਲ ਜਾਵੇਦ ਨਾਲ ਹੋਈ। ਉਨ੍ਹਾਂ ਨੂੰ ਇੱਕ-ਦੂਜੇ ਨਾਲ ਪਿਆਰ ਹੋ ਗਿਆ ਤੇ ਦੋਵਾਂ ਨੇ ਮੰਗਣੀ ਕਰਵਾ ਲਈ।

2018 ਵਿਚ ਸ਼ਾਹਨੀਲ ਆਪਣੇ ਪਰਿਵਾਰ ਨਾਲ ਪੰਜਾਬ ਆਈ ਸੀ ਪਰ ਉਸ ਤੋਂ ਬਾਅਦ ਉਸ ਦੀ ਮੰਗੇਤਰ ਦਾ ਵੀਜ਼ਾ ਵਾਰ-ਵਾਰ ਰਿਫਿਊਜ਼ ਹੋ ਰਿਹਾ ਹੈ। ਨਮਨ ਨੇ ਪਿਛਲੇ ਦਿਨੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। ਜਿੱਥੇ ਉਸ ਦੀ ਮੰਗੇਤਰ ਪਰਿਵਾਰ ਸਮੇਤ ਲਾਹੌਰ ਤੋਂ ਪਹੁੰਚੀ। ਦੋਵੇਂ ਮਿਲੇ ਅਤੇ ਦੋਵਾਂ ਨੇ ਭਵਿੱਖ ਬਾਰੇ ਵੀ ਗੱਲ ਕੀਤੀ।

ਹੁਣ ਨਮਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਮੰਗੇਤਰ ਨੂੰ ਭਾਰਤ ਦਾ ਵੀਜ਼ਾ ਦਿੱਤਾ ਜਾਵੇ ਤਾਂ ਜੋ ਦੋਵੇਂ ਆਪਣਾ ਵਿਆਹੁਤਾ ਜੀਵਨ ਸ਼ੁਰੂ ਕਰ ਸਕਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newslove marriagepro punjab tvpunjabi news
Share212Tweet132Share53

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.