ਸ਼ਨੀਵਾਰ, ਮਾਰਚ 7, 2026 08:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Blood Pressure: ਲੋਅ ਬਲੱਡ ਪ੍ਰੈਸ਼ਰ ਨੂੰ ਘਰ ‘ਚ ਇਹ ਦੇਸੀ ਨੁਸਖ਼ੇ ਅਪਣਾ ਇੰਝ ਕਰ ਸਕਦੇ ਹੋ ਤੁਰੰਤ ਨਾਰਮਲ

Health Tips: ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ। ਇਸ ਵਿੱਚ ਜਿਆਦਾਤਰ ਲੋਕ ਬਲੱਡ ਪ੍ਰੈਸ਼ਰ ਘਟਣ ਦੀ ਸਮੱਸਿਆ ਨਾਲ ਜੂਝ ਰਹੇ ਹਨ।

by Gurjeet Kaur
ਦਸੰਬਰ 1, 2022
in ਸਿਹਤ
0

Health Tips: ਅੱਜਕੱਲ੍ਹ ਦੀ ਦੌੜ ਭਰੀ ਜ਼ਿੰਦਗੀ ‘ਚ ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਦੇਖਣ ਨੂੰ ਮਿਲ ਰਹੀ ਹੈ।ਜਿਆਦਾਤਰ ਲੋਕ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਜੂਝ ਰਹੇ ਹਨ।ਤਣਾਅ ਭਰੀ ਜ਼ਿੰਦਗੀ ‘ਚ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਬਲੱਡ ਪ੍ਰੈਸ਼ਰ ਨੂੰ ਨਾਰਮਲ ਕਰਨ ਦੇ ਦੇਸੀ ਤਰੀਕੇ ਅਪਣਾ ਕੇ ਤੁਸੀਂ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦੇ ਹੋ:

1.ਨਮਕ ਵਾਲਾ ਪਾਣੀ ਪੀਉ

ਨਮਕ ਵਾਲਾ ਪਾਣੀ ਪੀਣ ਨਾਲ ਬੱਲਡ ਪ੍ਰੈਸ਼ਰ ਸਾਧਾਰਨ ਹੋ ਜਾਂਦਾ ਹੈ। ਅਸਲ ‘ਚ ਨਮਕ ‘ਚ ਸੋਡੀਅਮ ਮੌਜੂਦ ਹੋਣ ਕਾਰਨ ਬਲੱਡ ਪ੍ਰੈਸ਼ਰ ਵਧਦਾ ਹੈ। ਧਿਆਨ ਰਹੇ ਕਿ ਨਮਕ ਦੀ ਮਾਤਰਾ ਇੰਨੀ ਜ਼ਿਆਦਾ ਵੀ ਨਾ ਹੋਵੇ ਕਿ ਸਰੀਰ ‘ਚ ਗੜਬੜ ਪੈਦਾ ਹੋ ਜਾਏ। ਵਧੇਰੇ ਮਾਤਰਾ ‘ਚ ਨਮਕ ਨੂੰ ਸਿਹਤ ਲਈ ਠੀਕ ਨਹੀਂ ਮੰਨਿਆ ਜਾਂਦਾ। ਬਲੱਡ ਪ੍ਰੈਸ਼ਰ ਘੱਟ ਹੋਣ ‘ਤੇ ਮਰੀਜ਼ ਨੂੰ ਇਕ ਗਲਾਸ ਪਾਣੀ ‘ਚ ਡੇਢ ਚੱਮਚ ਨਮਕ ਮਿਲਾ ਕੇ ਪਿਲਾ ਦਿਓ।

2.ਨਿੰਬੂ ਪਾਣੀ: ਉਂਝ ਤਾਂ ਨਿੰਬੂ ਪਾਣੀ ਹਾਈ ਬਲੱਡ ਪ੍ਰੈਸ਼ਰ ‘ਚ ਕਾਫੀ ਕਾਰਗਰ ਸਿੱਧ ਹੁੰਦਾ ਹੈ ਪਰ ਇਹ ਲੋਅ ਬਲੱਡ ਪ੍ਰੈਸ਼ਰ ‘ਚ ਵੀ ਫਾਇਦੇਮੰਦ ਸਿੱਧ ਹੁੰਦਾ ਹੈ। ਖਾਸ ਤੌਰ ‘ਤੇ ਜਦੋਂ ਡੀਹਾਈਡ੍ਰੇਸ਼ਨ ਹੋ ਗਿਆ ਹੋਵੇ। ਕਈ ਵਾਰ ਲੈਮਨ ਜੂਸ ‘ਚ ਹਲਕਾ ਜਿਹਾ ਨਮਕ ਅਤੇ ਖੰਡ ਮਿਲਾ ਕੇ ਪੀਤੀ ਜਾ ਸਕਦੀ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲੇਗੀ। ਨਾਲ ਹੀ ਲਿਵਰ ਵੀ ਠੀਕ ਕੰਮ ਕਰਦਾ ਹੈ।

3.ਕੌਫੀ

ਸਟ੍ਰਾਂਗ ਕੌਫੀ, ਹੌਟੀ ਚਾਕਲੇਟ, ਕੋਲਾ ਅਤੇ ਕੈਫੀਨ ਵਾਲੇ ਖਾਧ ਪਦਾਰਥ ਲੋਅ ਬਲੱਡ ਪ੍ਰੈਸ਼ਰ ਨੂੰ ਤੁਰੰਤ ਸਾਧਾਰਨ ਬਣਾਉਂਦੇ ਹਨ। ਜੇਕਰ ਤੁਹਾਨੂੰ ਅਕਸਰ ਲੋਅ ਬਲੱਡ ਪ੍ਰੈਸ਼ਰ ਰਹਿੰਦਾ ਹੈ ਤਾਂ ਤੁਹਾਨੂੰ ਰੋਜ਼ ਸਵੇਰੇ ਇਕ ਕੱਪ ਕੌਫੀ ਪੀਣੀ ਚਾਹੀਦੀ ਹੈ ਪਰ ਨਾਲ ਹੀ ਕੁਝ ਖਾਓ ਵੀ। ਹੋ ਸਕੇ ਤਾਂ ਇਸ ਨੂੰ ਆਪਣੀ ਆਦਤ ‘ਚ ਸ਼ਾਮਲ ਨਾ ਕਰੋ ਕਿਉਂਕਿ ਲੋੜ ਤੋਂ ਵਧੇਰੇ ਕੈਫੀਨ ਵੀ ਸਿਹਤ ਲਈ ਨੁਕਸਾਨਦਾਇਕ ਹੈ।

4.ਕਿਸ਼ਮਿਸ਼ ਦਾ ਸੇਵਨ

ਕਿਸ਼ਮਿਸ਼ ਰਵਾਇਤੀ ਆਯੁਰਵੇਦਿਕ ਦਵਾਈ ਦੇ ਰੂਪ ‘ਚ ਦੇਖਿਆ ਜਾਂਦਾ ਹੈ। ਬਲੱਡ ਪ੍ਰੈਸ਼ਰ ਘੱਟ ਹੁੰਦਿਆਂ ਹੀ ਕਿਸ਼ਮਿਸ਼ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ 40 ਕਿਸ਼ਮਿਸ਼ ਭਿਓਂ ਦਿਓ ਅਤੇ ਸਵੇਰੇ ਖਾਲੀ ਪੇਟ ਖਾ ਲਓ। ਜਿਸ ਪਾਣੀ ‘ਚ ਇਸ ਨੂੰ ਭਿਓਂ ਕੇ ਰੱਖਿਆ ਹੋਵੇ, ਉਸ ਨੂੰ ਤੁਸੀਂ ਚਾਹੋ ਤਾਂ ਪੀ ਵੀ ਸਕਦੇ ਹੋ। ਮਹੀਨੇ ‘ਚ ਇਕ ਵਾਰ ਇੰਝ ਕਰ ਸਕਦੇ ਹੋ ਜਾਂ ਫਿਰ ਚਾਹੋ ਤਾਂ ਇਕ ਗਲਾਸ ਦੁੱਧ ‘ਚ 4-5 ਗਿਰੀਆਂ ਬਦਾਮ, 15-20 ਮੂੰਗਫਲੀਆਂ ਅਤੇ 10 ਤੋਂ 15 ਕਿਸ਼ਮਿਸ਼ ਵੀ ਮਿਲਾ ਕੇ ਖਾ ਸਕਦੇ ਹੋ।

5.ਤੁਲਸੀ

ਘਟੇ ਹੋਏ ਬਲੱਡ ਪ੍ਰੈਸ਼ਰ ਨੂੰ ਤੁਲਸੀ ਸਾਧਾਰਨ ਰੱਖਣ ‘ਚ ਕਾਫੀ ਕਾਰਗਰ ਹੈ। ਇਸ ‘ਚ ਵਿਟਾਮਿਨ-ਸੀ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਕਈ ਤੱਤ ਪਾਏ ਜਾਂਦੇ ਹਨ, ਜੋ ਦਿਮਾਗ ਨੂੰ ਸੰਤੁਲਿਤ ਰੱਖਦੇ ਹਨ ਅਤੇ ਤਣਾਅ ਵੀ ਦੂਰ ਕਰਦੇ ਹਨ। ਪਾਣੀ ‘ਚ 10-15 ਪੱਤੀਆਂ ਤੁਲਸੀ ਦੀਆਂ ਅਤੇ ਇਕ ਚੱਮਚ ਸ਼ਹਿਦ ਪਾ ਕੇ ਰੋਜ਼ ਸਵੇਰੇ ਖਾਲੀ ਪੇਟ ਪੀਓ।

ਇਹ ਵੀ ਪੜ੍ਹੋ: Gold Silver Price Today: ਚਾਂਦੀ ਦੀ ਚਮਕ ਵਧੀ-ਸੋਨੇ ਦੀ ਮਜ਼ਬੂਤੀ, ਜਾਣੋ- ਅੱਜ ਕੀ ਹੈ 22 ਤੋਲੇ ਸੋਨੇ ਦੇ ਭਾਅ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

 

Tags: health newshealth tipsLifestyleLow Blood Pressure
Share224Tweet140Share56

Related Posts

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.