ਸ਼ਨੀਵਾਰ, ਫਰਵਰੀ 7, 2026 02:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

LPG ਸਿਲੰਡਰ ਹੋਇਆ ਸਸਤਾ: 19 ਕਿਲੋ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ ਹੋਈ ਕਟੌਤੀ : ਜਾਣੋ ਨਵੀਆਂ ਕੀਮਤਾਂ

by propunjabtv
ਜੁਲਾਈ 1, 2022
in Featured News, ਦੇਸ਼
0

ਇੱਕ ਜੁਲਾਈ ਭਾਵ ਅੱਜ ਤੋਂ ਦੇਸ਼ਭਰ ‘ਚ ਕਈ ਬਦਲਾਅ ਹੋਏ ਹਨ।ਇਨ੍ਹਾਂ ਦਾ ਸਿੱਧਾ ਅਸਰ ਤੁਹਾਡੀ ਜੇਬ ਅਤੇ ਜ਼ਿੰਦਗੀ ‘ਤੇ ਪਵੇਗਾ।ਇਸ ਲਈ ਜ਼ਰੂਰੀ ਹੈ ਕਿ ਨਿਯਮਾਂ ਦੀ ਜਾਣਕਾਰੀ ਪਹਿਲਾਂ ਹੀ ਤੁਹਾਨੂੰ ਹੋਵੇ।ਅੱਜ ਤੋਂ ਕਾਮਰਸ਼ੀਅਲ ਗੈਸ ਸਿਲੰਡਰ ਸਸਤਾ ਹੋ ਗਿਆ ਹੈ।

1.ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ
ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ।ਦਿੱਲੀ ‘ਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2219 ਰੁਪਏ ਤੋਂ ਘਟਕੇ 2021 ਰੁਪਏ ਹੋ ਗਈ ਹੈ।ਇਸੇ ਤਰ੍ਹਾਂ ਕੋਲਕਾਤਾ ‘ਚ 2322 ਰੁਪਏ ਦੇ ਮੁਕਾਬਲੇ ਹੁਣ ਇਹ ਸਿਲੰਡਰ 2140 ਰੁਪਏ ‘ਚ ਮਿਲੇਗਾ।ਮੁੰਬਈ ‘ਚ ਕੀਮਤ 2171.50 ਰੁਪਏ ਤੋਂ ਘਟ ਕੇ 1981 ਰੁਪਏ ਅਤੇ ਚੇਨੱਈ ‘ਚ 2373 ਤੋਂ ਘਟ ਕੇ 2186 ਰੁਪਏ ਹੋ ਗਈ ਹੈ।
ਇਸ ਹਿਸਾਬ ਨਾਲ ਦਿੱਲੀ ‘ਚ ਗੈਸ ਸਿਲੰਡਰ ਦੀ ਕੀਮਤ 198 ਰੁਪਏ, ਕੋਲਕਾਤਾ ‘ਚ 182 ਰੁਪਏ, ਮੁੰਬਈ ‘ਚ 190.50 ਰੁਪਏ ਅਤੇ ਚੇਨਈ ‘ਚ 187 ਰੁਪਏ ਘੱਟ ਗਈ ਹੈ। ਪਿਛਲੇ ਮਹੀਨੇ ਜੂਨ ਵਿੱਚ ਕਮਰਸ਼ੀਅਲ ਸਿਲੰਡਰ ਦੇ ਰੇਟਾਂ ਵਿੱਚ 135 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹਾਲਾਂਕਿ ਤੇਲ ਕੰਪਨੀਆਂ ਵੱਲੋਂ ਘਰੇਲੂ ਗੈਸ ਸਿਲੰਡਰ ‘ਚ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਦਿੱਲੀ ਵਿੱਚ 14.2 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1003 ਰੁਪਏ ਹੈ।

2. ਹੁਣ ਆਧਾਰ-ਪੈਨ ਲਿੰਕ ਕਰਨ ਲਈ 1000 ਰੁਪਏ ਚਾਰਜ ਕੀਤੇ ਜਾਣਗੇ
ਅੱਜ ਯਾਨੀ 1 ਜੁਲਾਈ ਤੋਂ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਤੁਹਾਨੂੰ 1,000 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। 30 ਜੂਨ ਤੱਕ ਇਹ ਕੰਮ 500 ਰੁਪਏ ਵਿੱਚ ਹੁੰਦਾ ਸੀ। ਹੁਣ ਤੁਹਾਨੂੰ 500 ਰੁਪਏ ਹੋਰ ਦੇਣੇ ਪੈਣਗੇ।

3. ਕ੍ਰਿਪਟੋਕਰੰਸੀ ਲਈ ਕੀਤੇ ਗਏ ਲੈਣ-ਦੇਣ ‘ਤੇ ਟੀ.ਡੀ.ਐੱਸ
ਹੁਣ ਤੋਂ, ਜੇਕਰ ਕ੍ਰਿਪਟੋਕਰੰਸੀ ਲਈ ਇੱਕ ਸਾਲ ਵਿੱਚ 10,000 ਰੁਪਏ ਤੋਂ ਵੱਧ ਦਾ ਲੈਣ-ਦੇਣ ਕੀਤਾ ਜਾਂਦਾ ਹੈ, ਤਾਂ ਇਸ ‘ਤੇ 1% ਚਾਰਜ ਕੀਤਾ ਜਾਵੇਗਾ। ਇਨਕਮ ਟੈਕਸ ਵਿਭਾਗ ਨੇ ਵਰਚੁਅਲ ਡਿਜੀਟਲ ਅਸੇਟਸ (VDA) ਲਈ TDS ਦੇ ਖੁਲਾਸੇ ਦੇ ਮਾਪਦੰਡਾਂ ਨੂੰ ਸੂਚਿਤ ਕੀਤਾ ਹੈ। ਸਾਰੀਆਂ NFT ਜਾਂ ਡਿਜੀਟਲ ਮੁਦਰਾਵਾਂ ਇਸਦੇ ਦਾਇਰੇ ਵਿੱਚ ਆਉਣਗੀਆਂ।

Tags: adhar linklpg gas cylinderpan cardprice low
Share200Tweet125Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.