ਮੰਗਲਵਾਰ, ਅਗਸਤ 11, 2026 12:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

LPG: ਆਮ ਆਦਮੀ ਨੂੰ ਮਿਲੀ ਮਹੀਨੇ ਦੇ ਪਹਿਲੇ ਦਿਨ ਰਾਹਤ: LPG ਗੈਸ ਹੋਇਆ ਸਸਤਾ

ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ

by propunjabtv
ਅਗਸਤ 1, 2022
in Featured, ਪੰਜਾਬ
0

LPG: LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਅੱਜ ਵਪਾਰਕ LPG ਸਿਲੰਡਰ (19 ਕਿਲੋ) ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਸਸਤਾ ਹੋ ਗਈ ਹੈ।

ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ।

ਕੋਲਕਾਤਾ ‘ਚ LPG ਸਿਲੰਡਰ ਦੀ ਕੀਮਤ ‘ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2095.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2132 ਰੁਪਏ ਪ੍ਰਤੀ ਸਿਲੰਡਰ ਸੀ।

ਮੁੰਬਈ ‘ਚ LPG ਸਿਲੰਡਰ ਦੀ ਕੀਮਤ ‘ਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1936.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ, ਜੋ ਪਹਿਲਾਂ 1972.50 ਰੁਪਏ ਪ੍ਰਤੀ ਸਿਲੰਡਰ ਸੀ।

ਚੇਨਈ ‘ਚ LPG ਸਿਲੰਡਰ ਦੀ ਕੀਮਤ ‘ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2141 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2177.50 ਰੁਪਏ ਪ੍ਰਤੀ ਸਿਲੰਡਰ ਸੀ।

Tags: LPG gas
Share206Tweet129Share52

Related Posts

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.