ਮੰਗਲਵਾਰ, ਮਈ 20, 2025 12:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

LPG Price Hike: ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ

LPG Gas Cylinder Price: ਸਾਲ ਦੇ ਪਹਿਲੇ ਹੀ ਦਿਨ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਬਦਲਾਅ ਆਇਆ ਹੈ ਤੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ।

by ਮਨਵੀਰ ਰੰਧਾਵਾ
ਜਨਵਰੀ 1, 2023
in ਕਾਰੋਬਾਰ
0

LPG Price Hike: ਅੱਜ ਤੋਂ ਨਵਾਂ ਸਾਲ 2023 ਸ਼ੁਰੂ ਹੋ ਗਿਆ ਹੈ। ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ ‘ਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ ਅਤੇ ਘਰੇਲੂ ਗੈਸ ਸਿਲੰਡਰ ਪੁਰਾਣੇ ਰੇਟਾਂ ‘ਤੇ ਹੀ ਮਿਲ ਰਹੇ ਹਨ। ਰਾਜਧਾਨੀ ਦਿੱਲੀ ਵਿੱਚ ਐਤਵਾਰ 1 ਜਨਵਰੀ 2023 ਤੋਂ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਆਓ ਜਾਣਦੇ ਹਾਂ ਵੱਖ-ਵੱਖ ਸ਼ਹਿਰਾਂ ‘ਚ ਕਿੰਨਾ ਗੈਸ ਸਿਲੰਡਰ ਮਿਲਦਾ ਹੈ-

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ-

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਘਰੇਲੂ ਔਰਤਾਂ ਦਾ ਬਜਟ ਵਿਗੜਨ ਵਾਲਾ ਨਹੀਂ ਹੈ ਪਰ ਰੈਸਟੋਰੈਂਟਾਂ, ਹੋਟਲਾਂ ਆਦਿ ‘ਚ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗੇ ਹੋ ਗਏ ਹਨ। ਨਵੀਆਂ ਦਰਾਂ ਵੀ ਅੱਜ ਤੋਂ ਲਾਗੂ ਹੋ ਗਈਆਂ ਹਨ।

ਜਾਣੋ ਚਾਰੇ ਮਹਾਨਗਰਾਂ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ –

ਦਿੱਲੀ – 1769 ਰੁਪਏ ਪ੍ਰਤੀ ਸਿਲੰਡਰ
ਮੁੰਬਈ — 1721 ਰੁਪਏ ਪ੍ਰਤੀ ਸਿਲੰਡਰ
ਕੋਲਕਾਤਾ – 1870 ਰੁਪਏ ਪ੍ਰਤੀ ਸਿਲੰਡਰ
ਚੇਨਈ – 1917 ਰੁਪਏ ਪ੍ਰਤੀ ਸਿਲੰਡਰ

ਜਾਣੋ ਚਾਰੇ ਮਹਾਨਗਰਾਂ ‘ਚ ਕਿੰਨਾ ਹੈ ਘਰੇਲੂ ਗੈਸ ਸਿਲੰਡਰ-

ਦਿੱਲੀ – 1053 ਰੁਪਏ ਪ੍ਰਤੀ ਸਿਲੰਡਰ
ਮੁੰਬਈ — 1052.5 ਰੁਪਏ ਪ੍ਰਤੀ ਸਿਲੰਡਰ
ਕੋਲਕਾਤਾ – 1079 ਰੁਪਏ ਪ੍ਰਤੀ ਸਿਲੰਡਰ
ਚੇਨਈ- 1068.5 ਰੁਪਏ ਪ੍ਰਤੀ ਸਿਲੰਡਰ

ਪਿਛਲੇ ਸਾਲ ਗੈਸ ਸਿਲੰਡਰ 153.5 ਰੁਪਏ ਮਹਿੰਗਾ ਹੋਇਆ

ਤੁਹਾਨੂੰ ਦੱਸ ਦੇਈਏ ਕਿ ਦੇਸ਼ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਆਖਰੀ ਬਦਲਾਅ 6 ਜੁਲਾਈ, 2022 ਨੂੰ ਕੀਤਾ ਗਿਆ ਸੀ, ਜਦੋਂ ਤੇਲ ਕੰਪਨੀਆਂ ਨੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਸੀ। ਦੂਜੇ ਪਾਸੇ ਜੇਕਰ ਪਿਛਲੇ ਇੱਕ ਸਾਲ ਦੀ ਗੱਲ ਕਰੀਏ ਤਾਂ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਲ 2022 ਵਿੱਚ ਘਰੇਲੂ ਐਲਪੀਜੀ ਦੀ ਕੀਮਤ ਵਿੱਚ ਚਾਰ ਵਾਰ ਬਦਲਾਅ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1 Jan 2023Commercial Gas Cylinder Price HikeGas Cylinder PriceLPG priceLPG Price Hikepro punjab tvpunjabi news
Share236Tweet148Share59

Related Posts

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

Gold price today: ਫਿਰ ਸਸਤਾ ਹੋਇਆ ਸੋਨਾ, ਅੱਜ ਵੀ ਆ ਰਹੀ ਵੱਡੀ ਗਿਰਾਵਟ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

Gold Price update: ਭਾਰਤ ਪਾਕਿ ਦੇ ਟਕਰਾਅ ‘ਚ ਕਿਵੇਂ ਇੰਨਾ ਸਸਤਾ ਹੋਇਆ ਸੋਨਾ, ਇਸਦਾ ਕੀਮਤਾਂ ‘ਤੇ ਕੀ ਪਿਆ ਅਸਰ

ਮਈ 14, 2025

ਜੰਗਬੰਦੀ ਤੋਂ ਬਾਅਦ ਵੀ ਨਹੀਂ ਚੱਲੀਆਂ ਇਹ Airlines ਦੀਆਂ Flights

ਮਈ 13, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.